ਪੜਚੋਲ ਕਰੋ

ਓਡੀਸ਼ਾ: ਬੱਕਰੀ ਚੋਰੀ ਕਰਨ ਦੇ ਸ਼ੱਕ ‘ਚ 50 ਸਾਲਾ ਵਿਅਕਤੀ ਨਾਲ ਕੀਤੀ ਗਈ ਕੁੱਟਮਾਰ, ਪੀੜਤ ਦੀ ਮੌਤ

ਬੱਕਰੀ ਚੋਰੀ ਕਰਨਾ ਇੱਕ ਆਦਮੀ ਨੂੰ ਇੰਨਾ ਮਹਿੰਗਾ ਪੈਂਦਾ ਹੈ ਕਿ ਉਸ ਨੂੰ ਕੀਮਤ ਵਿਅਕਤੀ ਨੂੰ ਆਪਣੀ ਜਾਨ ਦੇ ਕੇ ਅਦਾ ਕਰਨੀ ਪਈ। ਪਿੰਡ ਵਾਸੀਆਂ ਨੇ ਬੱਕਰੀ ਚੋਰੀ ਦੇ ਸ਼ੱਕ ‘ਚ ਇੱਕ 50 ਸਾਲਾ ਵਿਅਕਤੀ ਦਾ ਕਤਲ ਕਰ ਦਿੱਤਾ।

ਬਾਰੀਪਦਾ: ਓਡੀਸ਼ਾ ਦੇ ਮਯੂਰਭੰਜ ਜ਼ਿਲ੍ਹੇ ‘ਚ ਬੱਕਰੀ ਦੀ ਚੋਰੀ ਇੱਕ ਵਿਅਕਤੀ ਨੂੰ ਮਹਿੰਗੀ ਪੈ ਗਈ। ਜਿਸ ਦੀ  ਕੀਮਤ ਉਸ ਨੇ ਆਪਣੀ ਜਾਨ ਦੇ ਕੇ ਚੁਕਾਈ। ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਸ਼ੁੱਕਰਵਾਰ ਨੂੰ ਕੁਝ ਲੋਕਾਂ ਨੇ ਬੱਕਰੇ ਚੋਰੀ ਕਰਨ ਦੇ ਸ਼ੱਕ ਵਿੱਚ ਇੱਕ 50 ਸਾਲਾ ਵਿਅਕਤੀ ਨੂੰ ਕੁੱਟਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਰਬੀ ਕਲੰਦੀ ਨੂੰ ਉਸਦੇ ਪਿੰਡ ਦੇ ਕੁਝ ਲੋਕਾਂ ਨੇ ਡੰਡੇ ਨਾਲ ਕੁੱਟਿਆ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਜਿਨ੍ਹਾਂ ਨੇ ਰਬੀ ਨੂੰ ਮਾਰਿਆ, ਉਨ੍ਹਾਂ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਦੀ ਬੱਕਰੀ ਨੂੰ ਚੋਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਬਾਰੀਪਦਾ ਥਾਣੇ ਦੇ ਇੰਚਾਰਜ ਇੰਸਪੈਕਟਰ ਬੀਕੇ ਸੈਨਾਪਤੀ ਨੇ ਦੱਸਿਆ ਕਿ ਛੰਛਾ ਪਿੰਡ ਦੇ ਲੋਕਾਂ ਨੇ ਉਸ ‘ਤੇ ਬੱਕਰੀ ਚੋਰੀ ਕਰਨ ਦਾ ਇਲਜ਼ਾਮ ਲੱਗਾ ਕੇ ਉਸਦੀ ਕੁੱਟਮਾਰ ਕੀਤੀ। ਜਿਸ ਕਾਰਨ ਰਬੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਉਸਦੀ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਇਸ ਸਬੰਧੀ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਦੇ ਸਿਲਸਿਲੇ ਵਿਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget