ਪੜਚੋਲ ਕਰੋ

Haryana Crime: ਕਲਯੁਗੀ ਮਾਂ ਦਾ ਖ਼ੌਫਨਾਕ ਕਾਰਾ, ਆਪਣੀਆਂ ਜੁੜਵਾਂ ਧੀਆਂ ਨੂੰ ਦਿੱਤੀ ਦਰਦਨਾਕ ਮੌਤ, 13 ਦਿਨਾਂ ਬਾਅਦ ਹੋਇਆ ਖੁਲਾਸਾ

Jind News: ਜੀਂਦ ਜ਼ਿਲ੍ਹੇ ਵਿੱਚ ਇੱਕ ਔਰਤ ਨੇ ਦੋ ਜੁੜਵਾਂ ਧੀਆਂ ਨੂੰ ਸਿਰਹਾਣੇ ਨਾਲ ਦਬਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਦੋਂ ਉਸਦਾ ਪਤੀ ਕੰਮ 'ਤੇ ਗਿਆ ਹੋਇਆ ਸੀ। ਪਤੀ ਨੇ ਇਸ ਨੂੰ ਅਚਾਨਕ ਹੋਈ ਮੌਤ ਸਮਝ ਕੇ ਦੋਵੇਂ ਧੀਆਂ ਨੂੰ ਦਫ਼ਨਾ ਦਿੱਤਾ।

Crime News: ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਪਿੰਡ ਦਨੋਦਾ ਵਿੱਚ ਇੱਕ ਔਰਤ ਨੂੰ ਆਪਣੀਆਂ 9 ਮਹੀਨੇ ਦੀਆਂ ਜੁੜਵਾ ਧੀਆਂ ਦਾ ਸਿਰਹਾਣੇ ਨਾਲ ਗਲਾ ਘੁੱਟ ਕੇ ਕਤਲ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਦਰ ਥਾਣਾ ਨਰਵਾਣਾ ਦੇ ਜਾਂਚ ਅਧਿਕਾਰੀ ਆਤਮਾ ਨੇ ਦੱਸਿਆ ਕਿ ਮੁਲਜ਼ਮ ਔਰਤ ਸ਼ੀਤਲ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀ ਮਾਂ ਨੇ ਘਟਨਾ ਦੇ 13 ਦਿਨਾਂ ਬਾਅਦ ਆਪਣਾ ਗੁਨਾਹ ਕਬੂਲ ਕਰ ਲਿਆ ਹੈ, ਜਿਸ ਤੋਂ ਬਾਅਦ ਉਸ ਦੇ ਪਤੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਮਾਂ ਨੇ ਆਪਣੀਆਂ ਧੀਆਂ ਨੂੰ ਮਾਰ ਦਿੱਤਾ
ਜੀਂਦ ਜ਼ਿਲ੍ਹੇ ਦੇ ਪਿੰਡ ਦਨੋਦਾ ਖੁਰਦ ਦੇ ਰਹਿਣ ਵਾਲੇ ਜਗਦੀਪ ਨੇ ਪੁਲਿਸ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਵਿਆਹ ਸੋਨੀਪਤ ਜ਼ਿਲ੍ਹੇ ਦੀ ਰਹਿਣ ਵਾਲੀ ਸ਼ੀਤਲ ਨਾਲ ਹੋਇਆ ਸੀ। ਸ਼ੀਤਲ ਨੇ ਜੁੜਵਾਂ ਲੜਕੀਆਂ ਜਾਨਕੀ ਅਤੇ ਜਾਨਵੀ ਨੂੰ ਜਨਮ ਦਿੱਤਾ ਹੈ। ਉਸ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹ 12 ਜੁਲਾਈ ਨੂੰ ਖੇਤਾਂ ਵਿੱਚ ਕੰਮ ਕਰਨ ਗਿਆ ਸੀ ਅਤੇ ਜਦੋਂ ਦੁਪਹਿਰ ਵੇਲੇ ਘਰ ਆਇਆ ਤਾਂ ਉਸ ਦੇ ਘਰ ਦੇ ਬਾਹਰ ਭੀੜ ਸੀ।

ਜਦੋਂ ਉਹ ਅੰਦਰ ਗਿਆ ਤਾਂ ਸ਼ੀਤਲ ਨੇ ਦੱਸਿਆ ਕਿ ਜਾਨਕੀ ਅਤੇ ਜਾਨਵੀ ਦੀ ਅਚਾਨਕ ਮੌਤ ਹੋ ਗਈ ਸੀ। ਸ਼ੀਤਲ ਦੀਆਂ ਗੱਲਾਂ 'ਤੇ ਵਿਸ਼ਵਾਸ ਕਰਦਿਆਂ ਪਰਿਵਾਰ ਨੇ ਪੋਸਟਮਾਰਟਮ ਕਰਵਾਏ ਬਿਨਾਂ ਹੀ ਦੋਵੇਂ ਲੜਕੀਆਂ ਨੂੰ ਦਫ਼ਨਾ ਦਿੱਤਾ।

ਲਾਸ਼ਾਂ ਨੂੰ ਜ਼ਮੀਨ ਤੋਂ ਕੱਢ ਕੇ ਪੋਸਟਮਾਰਟਮ ਕਰਵਾਇਆ ਜਾਵੇਗਾ
ਜਗਦੀਪ ਨੇ ਦੱਸਿਆ ਕਿ ਕੁਝ ਦਿਨਾਂ ਬਾਅਦ ਉਸ ਦੀ ਭਰਜਾਈ ਭਤੇਰੀ ਨੇ ਦੱਸਿਆ ਕਿ ਦੋਵਾਂ ਲੜਕੀਆਂ ਨੂੰ ਉਸ ਦੀ ਪਤਨੀ ਸ਼ੀਤਲ ਨੇ ਸਿਰਹਾਣੇ ਨਾਲ ਮੂੰਹ ਦਬਾ ਕੇ ਮਾਰ ਦਿੱਤਾ। ਇਸ ਸਬੰਧੀ ਜਦੋਂ ਸ਼ੀਤਲ ਨਾਲ ਸਖ਼ਤੀ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਲੜਕੀਆਂ ਨੂੰ ਮਾਰਨ ਦੀ ਗੱਲ ਕਬੂਲੀ।

ਜਿਸ ਤੋਂ ਬਾਅਦ ਜਗਦੀਪ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਹੁਣ ਪੁਲੀਸ ਦੱਬੀਆਂ ਲਾਸ਼ਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਦਾ ਪੋਸਟਮਾਰਟਮ ਕਰਵਾਏਗੀ। ਅੱਜ ਮੰਗਲਵਾਰ ਨੂੰ ਡਿਊਟੀ ਮੈਜਿਸਟ੍ਰੇਟ ਦੀ ਦੇਖ-ਰੇਖ 'ਚ ਦੋਵਾਂ ਲੜਕੀਆਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੁਲਿਸ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget