ਪੜਚੋਲ ਕਰੋ

Lawrence Interview: ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਤੋਂ ਹਾਈਕੋਰਟ ਹੈਰਾਨ, ਮਾਨ ਸਰਕਾਰ ਨੂੰ ਮਿਲ ਗਈ ਥੋੜ੍ਹੀ ਰਾਹਤ

Lawrence Bishnoi's Interview - ਹਾਈ ਕੋਰਟ ਨੇ ਏਡੀਜੀਪੀ ਜੇਲ੍ਹ ਨੂੰ ਦੋ ਹਫ਼ਤਿਆਂ 'ਚ ਇਸ ਮਾਮਲੇ 'ਚ ਰਿਪੋਰਟ ਸੌਂਪਣ ਦਾ ਆਦੇਸ਼ ਦਿੱਤਾ ਹੈ। ਹਲਾਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਨੂੰ ਉਸੇ ਹੀ

Lawrence Bishnoi's Interview : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ABP News ਨੂੰ 15 ਮਾਰਚ 2023 ਨੂੰ ਦਿੱਤੇ ਇੰਟਰਵਿਊ 'ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਚਿੰਤਾ ਜਤਾਈ ਹੈ। ਲਾਰੈਂਸ ਦੀ ਇੰਟਰਵਿਊ ਨੂੰ ਬਹੁਤ ਗੰਭੀਰ ਵਿਸ਼ਾ ਦੱਸਦੇ ਹੋਏ  ਹਾਈ ਕੋਰਟ ਨੇ ਸੱਤ ਮਹੀਨੇ ਬੀਤ ਜਾਣ 'ਤੇ ਵੀ ਜਾਂਚ ਪੂਰੀ ਨਾ ਹੋਣ ’ਤੇ ਹੈਰਾਨੀ ਪ੍ਰਗਟਾਈ ਹੈ। 

ਹਾਈ ਕੋਰਟ ਨੇ ਏਡੀਜੀਪੀ ਜੇਲ੍ਹ ਨੂੰ ਦੋ ਹਫ਼ਤਿਆਂ 'ਚ ਇਸ ਮਾਮਲੇ 'ਚ ਰਿਪੋਰਟ ਸੌਂਪਣ ਦਾ ਆਦੇਸ਼ ਦਿੱਤਾ ਹੈ। ਹਲਾਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਨੂੰ ਉਸੇ ਹੀ ਦਿਨ ਦੁਪਹਿਰ 2 ਵਜੇ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਸੀ। ਹੁਣ ਮਾਮਲੇ 'ਤੇ ਅਗਲੀ ਸੁਣਵਾਈ 28 ਨਵੰਬਰ ਨੂੰ ਹੋਵੇਗੀ ਅਤੇ ਉਸ ਤੋਂ ਪਹਿਲਾਂ ਪਹਿਲਾਂ ਮਾਨ ਸਰਕਾਰ ਨੂੰ ਇੰਟਰਵਿਊ 'ਤੇ ਜਵਾਬ ਦਾਖਲ ਕਰਨਾ ਪਵੇਗਾ।  ਨਾਲ ਹੀ ਜੇਲ੍ਹਾਂ 'ਚ ਕੈਦੀਆਂ ਵੱਲੋਂ ਮੋਬਾਈਲ ਫੋਨ ਵਰਤਣ ਦੇ ਮਾਮਲਿਆਂ ਦਾ ਨੋਟਿਸ ਲੈਂਦੇ ਹੋਏ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦਾਖ਼ਲ ਕਰਨ ਦਾ ਆਦੇਸ਼ ਦਿੱਤਾ ਹੈ। 

ਇਸੇ ਮਾਮਲੇ 'ਚ ਜਨਹਿੱਤ ਪਟੀਸ਼ਨ ਦੇ ਤੌਰ 'ਤੇ ਸੁਣਵਾਈ ਹੋਈ ਤਾਂ ਹਾਈ ਕੋਰਟ ਨੇ ਕਿਹਾ ਕਿ ਸਾਡੇ ਨੋਟਿਸ 'ਚ  ਆਇਆ ਹੈ ਕਿ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਸ਼ੱਕੀਆਂ ’ਚੋਂ ਇਕ ਲਾਰੈਂਸ ਬਿਸ਼ਨੋਈ ਦੀ ਕਿਸੇ ਨਿਊਜ਼ ਚੈਨਲ ਨੇ ਇੰਟਰਵਿਊ ਕੀਤੀ ਸੀ। ਇੰਟਰਵਿਊ 1 ਤੋਂ 17 ਮਾਰਚ ਤੱਕ ਪ੍ਰਸਾਰਤ ਕੀਤੀ ਗਈ ਸੀ। ਅਦਾਲਤ ਨੇ ਪੁੱਛਿਆ ਕਿ ਕੀ ਸ਼ੱਕੀ ਉਸ ਸਮੇਂ ਪੰਜਾਬ ਪੁਲਿਸ ਦੀ ਹਿਰਾਸਤ 'ਚ ਸੀ ਜਾਂ ਨਿਆਇਕ ਹਿਰਾਸਤ 'ਚ?

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਟਾਪ ਹੈਡਲਾਈਨ

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget