ਪੜਚੋਲ ਕਰੋ

ਵਪਾਰੀ ਨੇ ਬੀਮੇ ਦੀ ਰਕਮ ਹਾਸਲ ਕਰਨ ਲਈ ਘੜਿਆ ਆਪਣੀ ਮੌਤ ਦਾ ਡਰਾਮਾ, ਗੱਡੀ ਨੂੰ ਲਾਈ ਅੱਗ

ਹਿਸਾਰ ਦੇ ਹਾਂਸੀ ਤੋਂ ਬੀਤੇ ਕੱਲ੍ਹ ਇੱਕ ਹੈਰਾਨੀ ਵਾਲੀ ਖ਼ਬਰ ਸਾਹਮਣੇ ਆਈ ਸੀ।ਪੁਲਿਸ ਨੇ 11 ਲੱਖ ਦੀ ਇਸ ਲੁੱਟ ਦੇ ਮਾਮਲੇ 'ਚ ਹੈਰਾਨੀਜਨਕ ਖੁਲਾਸਾ ਕੀਤਾ ਹੈ।

ਹਿਸਾਰ: ਹਿਸਾਰ ਦੇ ਹਾਂਸੀ ਤੋਂ ਬੀਤੇ ਕੱਲ੍ਹ ਇੱਕ ਹੈਰਾਨੀ ਵਾਲੀ ਖ਼ਬਰ ਸਾਹਮਣੇ ਆਈ ਸੀ।ਪੁਲਿਸ ਨੇ 11 ਲੱਖ ਦੀ ਇਸ ਲੁੱਟ ਦੇ ਮਾਮਲੇ 'ਚ ਹੈਰਾਨੀਜਨਕ ਖੁਲਾਸਾ ਕੀਤਾ ਹੈ। ਇਸ ਲੁੱਟ ਦੀ ਝੂਠੀ ਵਾਰਦਾਤ ਨੂੰ ਘੜਣ ਵਾਲੀ ਵਪਾਰੀ ਨੇ ਆਪਣੀ ਮੌਤ ਦਾ ਡਰਾਮਾ ਖੇਡਿਆ ਸੀ।ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਸ਼ੁਕਰਵਾਰ ਛੱਤੀਸਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਮਾਮਲੇ 'ਚ ਹੁਣ ਵੱਡਾ ਖੁਲਾਸਾ ਇਹ ਹੋਇਆ ਹੈ ਕਿ ਵਪਾਰੀ ਰਾਮਮੇਹਰ ਕਰਜ਼ੇ ਹੇਠਾਂ ਦੱਬਿਆ ਹੋਇਆ ਸੀ।ਉਸਦੇ ਸਿਰ ਤੇ ਕਰੋੜਾਂ ਦਾ ਕਰਜ਼ਾ ਹੈ ਜਿਸ ਤੋਂ ਛੁੱਟਕਾਰਾ ਪਾਉਣ ਲਈ ਰਾਮਮੇਹਰ ਨੇ ਇਹ ਸਾਰਾ ਡਰਾਮਾ ਖੇਡਿਆ ਸੀ। ਦਰਅਸਲ, ਕੁੱਝ ਦਿਨ ਪਹਿਲਾਂ 11 ਲੱਖ ਰੁਪਏ ਦੀ ਲੁੱਟ ਤੋਂ ਬਾਅਦ ਵਪਾਰੀ ਰਾਮਮੇਹਰ ਨੂੰ ਉਸਦੀ ਹੀ ਕਾਰ 'ਚ ਜ਼ਿੰਦਾ ਸਾੜਨ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਿਸ ਦੀ ਪੁੱਛ ਪੜਤਾਲ 'ਚ ਪਤਾ ਲੱਗਾ ਹੈ ਕਿ, ਰਾਮਮੇਹਰ ਨੇ ਪਹਿਲਾਂ ਆਪਣੇ ਇੱਕ ਪਿੰਡ ਦੇ ਵਿਅਕਤੀ ਦੀ ਗਲ਼ਾ ਘੁੱਟ ਕੇ ਹੱਤਿਆ ਕੀਤੀ ਅਤੇ ਫਿਰ ਗੱਡੀ ਦਾ ਤੇਲ ਕੱਢ ਗੱਡੀ ਨੂੰ ਅੱਗ ਲਾ ਦਿੱਤੀ।ਮੁਲਜ਼ਮ ਰਾਮਮੇਹਰ ਨੇ ਪੁਲਿਸ ਸਾਹਮਣੇ ਖੁਲਾਸਾ ਕੀਤਾ ਕਿ ਉਸਦੇ ਉੱਪਰ ਕਰੋੜਾਂ ਦਾ ਕਰਜ਼ਾ ਹੈ ਅਤੇ ਜੁਲਾਈ ਮਹੀਨੇ ਉਸਨੇ ਆਪਣਾ ਬੀਮਾ ਕਰਵਾਇਆ ਸੀ ਅਤੇ ਬੀਮੇ ਦੀ ਰਾਸ਼ੀ ਨਾਲ ਉਹ ਕਰਜ਼ੇ ਦੀ ਰਕਮ ਅਦਾ ਕਰਨਾ ਚਾਹੁੰਦਾ ਸੀ। ਮੁਲਜ਼ਮ ਰਾਮਮੇਹਰ ਨੇ ਕਿਹਾ ਕਿ, ਇਸ ਦੇ ਲਈ ਉਸਨੇ ਪਹਿਲਾਂ ਖੁਦਕੁਸ਼ੀ ਕਰਨ ਬਾਰੇ ਵੀ ਸੋਚਿਆ।ਫਿਰ ਅਚਾਨਕ ਉਸਦੇ ਦਿਮਾਗ 'ਚ ਕੁੱਝ ਹੋਰ ਤਰਕੀਬ ਆਈ ਅਤੇ ਫਿਰ ਉਸਨੇ ਪਹਿਲਾਂ ਰਾਮਲੂ ਨਾਮ ਦੇ ਪਿੰਡ ਵਾਸੀ ਨਾਲ ਸ਼ਰਾਬ ਪੀਤੀ ਅਤੇ ਫਿਰ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  

New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ

Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ

ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
Congress Party: ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
Abohar News : ਮੂੰਹ ਬੋਲੀ ਭੈਣ ਨਾਲ ਜ਼ਬਰ ਜਿਨਾਹ ਅਤੇ 10 ਦਿਨ ਬੰਧਕ ਬਣਾ ਕੇ ਰੱਖਿਆ , ਕੰਮ ਦੇ ਬਹਾਨੇ ਲੈ ਗਿਆ ਆਰੋਪੀ 

Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ

Amritsar News : ਜੰਡਿਆਲਾ ਗੁਰੂ 'ਚ 'ਆਪ' ਸਰਪੰਚ 'ਤੇ ਫਾਇਰਿੰਗ , ਪਤਨੀ ਨਾਲ ਕਾਰ 'ਚ ਜਾ ਰਹੇ ਸਨ ,CCTV 'ਚ ਕੈਦ ਹੋਈ ਘਟਨਾ 

Embed widget