ਪੜਚੋਲ ਕਰੋ

ਸ਼ਰਮਨਾਕ ! ਹੋਮ ਗਾਰਡ ਭਰਤੀ ਦੀ ਦੌੜ ਦੌਰਾਨ ਬੇਹੋਸ਼ ਹੋਈ ਮਹਿਲਾ ਉਮੀਦਵਾਰ, ਐਂਬੂਲੈਂਸ ਵਿੱਚ ਲਿਜਾਂਦੇ ਸਮੇਂ ਕੀਤਾ ਸਮੂਹਿਕ ਬਲਾਤਕਾਰ

ਗਯਾਜੀ ਵਿੱਚ ਇੱਕ ਮਹਿਲਾ ਉਮੀਦਵਾਰ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਹੋਮ ਗਾਰਡ ਭਰਤੀ ਦੌੜ ਵਿੱਚ ਹਿੱਸਾ ਲੈਣ ਆਈ ਸੀ।

Crime News: ਬਿਹਾਰ ਦੇ ਗਯਾਜੀ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਪਿਛਲੇ ਵੀਰਵਾਰ ਨੂੰ ਹੋਮ ਗਾਰਡ ਭਰਤੀ ਦੌੜ ਦੌਰਾਨ ਇੱਕ ਔਰਤ ਬੇਹੋਸ਼ ਹੋ ਗਈ ਸੀ। ਇਸ ਤੋਂ ਬਾਅਦ, ਉਸਨੂੰ ਹਸਪਤਾਲ ਲਿਜਾਂਦੇ ਸਮੇਂ ਐਂਬੂਲੈਂਸ ਡਰਾਈਵਰ ਤੇ ਟੈਕਨੀਸ਼ੀਅਨ ਨੇ ਮਿਲ ਕੇ ਬਲਾਤਕਾਰ ਕੀਤਾ। ਜਦੋਂ ਇਹ ਮਾਮਲਾ ਸਾਹਮਣੇ ਆਇਆ ਤਾਂ ਹੰਗਾਮਾ ਹੋ ਗਿਆ। ਪੁਲਿਸ ਨੇ ਐਂਬੂਲੈਂਸ ਡਰਾਈਵਰ ਅਤੇ ਟੈਕਨੀਸ਼ੀਅਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਲੜਕੀ ਬੀਐਮਪੀ-3 ਵਿੱਚ ਹੋਮ ਗਾਰਡ ਭਰਤੀ ਲਈ ਰਨਿੰਗ ਟੈਸਟ ਦੇਣ ਲਈ ਗਯਾਜੀ ਆਈ ਸੀ। ਇਸ ਦੌਰਾਨ ਉਸਦੀ ਸਿਹਤ ਵਿਗੜ ਗਈ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ। ਉਸ ਦੌਰਾਨ ਦੋ ਨੌਜਵਾਨਾਂ ਨੇ ਐਂਬੂਲੈਂਸ ਵਿੱਚ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਜਦੋਂ ਲੜਕੀ ਹਸਪਤਾਲ ਪਹੁੰਚਣ ਤੋਂ ਬਾਅਦ ਹੋਸ਼ ਵਿੱਚ ਆਈ ਤਾਂ ਉਸਨੇ ਹਸਪਤਾਲ ਦੇ ਡਾਕਟਰਾਂ ਨੂੰ ਬਲਾਤਕਾਰ ਬਾਰੇ ਦੱਸਿਆ।

ਲੜਕੀ ਨੇ ਦੱਸਿਆ ਕਿ ਐਂਬੂਲੈਂਸ ਡਰਾਈਵਰ ਅਤੇ ਟੈਕਨੀਸ਼ੀਅਨ ਨੇ ਰਸਤੇ ਵਿੱਚ ਉਸ ਨਾਲ ਬਲਾਤਕਾਰ ਕੀਤਾ। ਡਾਕਟਰਾਂ ਦੀ ਜਾਣਕਾਰੀ 'ਤੇ ਇੱਕ ਮੈਡੀਕਲ ਟੀਮ ਬਣਾਈ ਗਈ ਤੇ ਲੜਕੀ ਦੀ ਜਾਂਚ ਕੀਤੀ ਗਈ। ਇਸ ਤੋਂ ਬਾਅਦ ਪੁਲਿਸ ਨੂੰ ਘਟਨਾ ਬਾਰੇ ਸੂਚਿਤ ਕੀਤਾ ਗਿਆ। 26 ਸਾਲਾ ਪੀੜਤਾ ਇਮਾਮਗੰਜ ਥਾਣਾ ਖੇਤਰ ਦੀ ਰਹਿਣ ਵਾਲੀ ਹੈ। ਉਸਨੇ ਪੁਲਿਸ ਨੂੰ ਦੱਸਿਆ - ਐਂਬੂਲੈਂਸ ਵਿੱਚ 3 ਤੋਂ 4 ਲੋਕ ਸਨ, ਉਨ੍ਹਾਂ ਨੇ ਮੇਰੇ ਨਾਲ ਬੇਹੋਸ਼ੀ ਦੀ ਹਾਲਤ ਵਿੱਚ ਸਮੂਹਿਕ ਬਲਾਤਕਾਰ ਕੀਤਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget