ਪੜਚੋਲ ਕਰੋ

Agra Rape Case: ਆਗਰਾ ਹੋਮ ਸਟੇਅ ਗੈਂਗਰੇਪ ਮਾਮਲੇ 'ਚ 5 ਦੋਸ਼ੀ ਗ੍ਰਿਫਤਾਰ, ਜ਼ਬਰਦਸਤੀ ਸ਼ਰਾਬ ਪਿਆ ਕੇ ਕੀਤੀ ਸੀ ਦਰਿੰਦਗੀ

UP Crime News: ਆਗਰਾ ਵਿੱਚ ਛੋਟੀ ਦੀਵਾਲੀ ਦੀ ਰਾਤ ਇੱਕ ਔਰਤ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਨੇ ਉਸ ਨੂੰ ਜ਼ਬਰਦਸਤੀ ਸ਼ਰਾਬ ਪਿਲਾਈ ਅਤੇ ਫਿਰ ਔਰਤ ਨਾਲ ਸਮੂਹਿਕ ਬਲਾਤਕਾਰ ਕੀਤਾ।

Agra Gangrape: ਉੱਤਰ ਪ੍ਰਦੇਸ਼ ਦੀ ਆਗਰਾ ਪੁਲਿਸ ਨੇ ਹੋਮ ਸਟੇਅ ਗੈਂਗਰੇਪ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੀੜਤਾ ਨੇ ਸਾਰੇ ਦੋਸ਼ੀਆਂ 'ਤੇ ਕੁੱਟਮਾਰ ਅਤੇ ਬਲਾਤਕਾਰ ਦੇ ਦੋਸ਼ ਲਗਾਏ ਹਨ। ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਦੋਸ਼ੀਆਂ ਨੇ ਨਾ ਸਿਰਫ ਉਸ ਦੀ ਕੁੱਟਮਾਰ ਕੀਤੀ ਸਗੋਂ ਉਸ ਨਾਲ ਸਮੂਹਿਕ ਬਲਾਤਕਾਰ ਵੀ ਕੀਤਾ। ਪੁਲਿਸ ਨੇ ਔਰਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ 'ਚ ਜੁਟੀ ਹੈ।

ਤਾਜਗੰਜ ਪੁਲਿਸ ਮੁਤਾਬਕ ਘਟਨਾ ਸ਼ਨੀਵਾਰ ਰਾਤ 2 ਵਜੇ ਦੀ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਸਾਈ ਚੌਂਕੀ ਇਲਾਕੇ 'ਚ ਰਿਚ ਹੋਮ ਸਟੇਅ 'ਤੇ ਘਟਨਾ ਵਾਪਰੀ ਹੈ। ਪੁਲਿਸ ਮੌਕੇ 'ਤੇ ਪਹੁੰਚ ਗਈ। ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਨਾਲ ਕੁਝ ਗ਼ਲਤ ਹੋਇਆ ਹੈ। ਨੌਜਵਾਨਾਂ ਵੱਲੋਂ ਉਸ ਨੂੰ ਸ਼ਰਾਬ ਪੀਣ ਲਈ ਮਜਬੂਰ ਕੀਤਾ ਗਿਆ। ਹੋਮ ਸਟੇਅ ਦੇ ਸੰਚਾਲਕ ਰਵੀ ਅਤੇ ਉਸਦੇ ਦੋਸਤਾਂ ਨੇ ਗ਼ਲਤ ਕੰਮ ਕੀਤੇ ਹਨ। ਔਰਤ ਨੇ ਦੱਸਿਆ ਕਿ ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। 

ਸ਼ਰਾਬ ਪਿਲਾ ਕੇ ਕੀਤਾ ਬਲਾਤਕਾਰ

ਪੁੱਛਗਿੱਛ ਦੌਰਾਨ ਪੰਜ ਨੌਜਵਾਨਾਂ ਦੇ ਨਾਂ ਸਾਹਮਣੇ ਆਏ। ਮੌਕੇ ਤੋਂ ਇੱਕ ਔਰਤ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਏਸੀਪੀ ਅਨੁਸਾਰ ਲੜਕੀ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਉਸ ਦੀ ਇਤਰਾਜ਼ਯੋਗ ਵੀਡੀਓ ਵੀ ਬਣਾਈ ਗਈ ਸੀ। ਜਿਸ ਰਾਹੀਂ ਉਸ ਨੂੰ ਬਲੈਕਮੇਲ ਕੀਤਾ ਜਾ ਰਿਹਾ ਸੀ। ਸ਼ਨੀਵਾਰ ਨੂੰ ਵੀ ਉਸ ਨੂੰ ਬਲੈਕਮੇਲ ਕਰਕੇ ਜ਼ਬਰਦਸਤੀ ਸ਼ਰਾਬ ਪਿਲਾਉਣ ਲਈ ਕਿਹਾ ਗਿਆ ਅਤੇ ਫਿਰ ਸ਼ਰਾਬ ਪੀ ਕੇ ਉਸ ਨਾਲ ਗਲਤ ਹਰਕਤਾਂ ਕੀਤੀਆਂ।

ਜਬਰ ਜਨਾਹ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ

ਸਦਰ ਦੀ ਸਹਾਇਕ ਪੁਲੀਸ ਕਮਿਸ਼ਨਰ ਅਰਚਨਾ ਸਿੰਘ ਨੇ ਦੱਸਿਆ ਕਿ ਮਹਿਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਬਲਾਤਕਾਰ ਅਤੇ ਹੋਰ ਆਈਪੀਸੀ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 28-12-2024

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Embed widget