ਪੜਚੋਲ ਕਰੋ
Advertisement
(Source: ECI/ABP News/ABP Majha)
ਫਿਰੋਜ਼ਪੁਰ 'ਚ ਹਤਿਆਰਾ ਪਤਨੀ ਤੇ ਧੀ ਦਾ ਕਤਲ ਕਰ ਫਰਾਰ, ਦੂਜੀ ਧੀ ਦੀ ਹਾਲਤ ਗੰਭੀਰ
ਜ਼ਿਲ੍ਹੇ ਦੇ ਮਮਦੋਟ ਬਲਾਕ ਦੇ ਇੱਕ ਪਿੰਡ ਪੋਜੋਕੇ ਦੇ ਇੱਕ ਵਿਅਕਤੀ ਨੇ ਆਪਣੀ ਪਤਨੀ ਤੇ ਦੋਵੇਂ ਧੀਆਂ ਉੱਤੇ ਹਮਲਾ ਕੀਤਾ।
ਫਿਰੋਜ਼ਪੁਰ: ਜ਼ਿਲ੍ਹੇ ਦੇ ਮਮਦੋਟ ਬਲਾਕ ਦੇ ਇੱਕ ਪਿੰਡ ਪੋਜੋਕੇ ਦੇ ਇੱਕ ਵਿਅਕਤੀ ਨੇ ਆਪਣੀ ਪਤਨੀ ਤੇ ਦੋਵੇਂ ਧੀਆਂ ਉੱਤੇ ਹਮਲਾ ਕੀਤਾ। ਇਸ ਹਮਲੇ ਵਿੱਚ ਉਸ ਦੀ ਪਤਨੀ ਤੇ ਇੱਕ ਧੀ ਦੀ ਮੌਤ ਹੋ ਗਈ, ਜਦਕਿ ਦੂਜੀ ਗੰਭੀਰ ਜ਼ਖਮੀ ਹੋ ਗਈ। ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮ ਹਮਲੇ ਮਗਰੋਂ ਫਰਾਰ ਹੈ।
ਇਸ ਦੇ ਨਾਲ ਹੀ ਲਾਸ਼ਾਂ ਨੂੰ ਵੀ ਪੋਸਟ ਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ। ਹੱਤਿਆ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।
ਉਧਰ, ਪੁਲਿਸ ਘਟਨਾ ਦੀ ਜਾਣਕਾਰੀ ਮਿਲਣ 'ਤੇ ਮੌਕੇ' ਤੇ ਪਹੁੰਚੀ ਤੇ ਜ਼ਖਮੀ ਲੜਕੀ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
Follow ਅਪਰਾਧ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਖ਼ਬਰਾਂ
ਦੇਸ਼
ਲੁਧਿਆਣਾ
Advertisement