ਪੜਚੋਲ ਕਰੋ

ਸਿਰ 'ਚ ਲੋਹੇ ਦੀ ਰਾਡ ਮਾਰ ਕੇ ਪਤਨੀ ਦਾ ਕਤਲ, 16 ਸਾਲਾ ਲੜਕੇ ਨੂੰ ਵੀ ਜਾਨੋਂ ਮਾਰਨ ਦੀ ਧਮਕੀ

ਸਰਹੱਦੀ ਪਿੰਡ ਚਾਹਲ ਵਿੱਚ ਦੇਰ ਰਾਤ ਪਤੀ ਨੇ ਪਤਨੀ ਦੇ ਸਿਰ 'ਚ ਲੋਹੇ ਦੀ ਰਾਡ ਮਾਰਕੇ ਉਸ ਦਾ ਕਤਲ ਕਰ ਦਿੱਤਾ। ਇਸ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਨ ਮੁਲਜ਼ਮ ਆਪਣੇ 16 ਸਾਲਾਂ ਦੇ ਲੜਕੇ ਨੂੰ ਮਾਰਨ ਦੀ ਧਮਕੀ ਦੇ ਕੇ ਨਾਲ ਲੈ ਗਿਆ ਪਰ ਲੜਕੇ ਨੇ ਇਸ ਸਬੰਧੀ ਆਪਣੇ ਰਿਸ਼ਤੇਦਾਰਾਂ ਨੂੰ ਸੂਚਨਾ ਦੇ ਦਿੱਤੀ।

ਤਰਨ ਤਾਰਨ: ਸਰਹੱਦੀ ਪਿੰਡ ਚਾਹਲ ਵਿੱਚ ਦੇਰ ਰਾਤ ਪਤੀ ਨੇ ਪਤਨੀ ਦੇ ਸਿਰ 'ਚ ਲੋਹੇ ਦੀ ਰਾਡ ਮਾਰਕੇ ਉਸ ਦਾ ਕਤਲ ਕਰ ਦਿੱਤਾ। ਇਸ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਨ ਮੁਲਜ਼ਮ ਆਪਣੇ 16 ਸਾਲਾਂ ਦੇ ਲੜਕੇ ਨੂੰ ਮਾਰਨ ਦੀ ਧਮਕੀ ਦੇ ਕੇ ਨਾਲ ਲੈ ਗਿਆ ਪਰ ਲੜਕੇ ਨੇ ਇਸ ਸਬੰਧੀ ਆਪਣੇ ਰਿਸ਼ਤੇਦਾਰਾਂ ਨੂੰ ਸੂਚਨਾ ਦੇ ਦਿੱਤੀ। ਇਸ ਮਗਰੋਂ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਘਟਨਾ ਸਥਾਨ ਤੇ ਪੁੱਜੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਜਾਣਕਾਰੀ ਅਨੁਸਾਰ ਮੇਜਰ ਸਿੰਘ ਪੁੱਤਰ ਜਰਨੈਲ ਸਿੰਘ ਨੇ ਬੀਤੀ ਰਾਤ ਆਪਣੀ ਪਤਨੀ ਗੁਰਪ੍ਰੀਤ ਕੌਰ ਦੇ ਸਿਰ ਵਿੱਚ ਲੋਹੇ ਦੀ ਰਾਡ ਮਾਰ ਕੇ ਉਸ ਦਾ ਕਤਲ ਕੀਤਾ। ਉਸ ਸਮੇਂ ਉਸ ਦਾ 16 ਸਾਲ ਦਾ ਲੜਕਾ ਯੋਧਬੀਰ ਸਿੰਘ ਵੀ ਘਰ 'ਚ ਸੀ, ਜਦੋਂਕਿ ਵੱਡਾ ਲੜਕਾ ਕਰਨਬੀਰ ਸਿੰਘ ਫੌਜ 'ਚ ਭਰਤੀ ਹੋਣ ਪੱਟੀ ਵਿਖੇ ਟ੍ਰੇਨਿੰਗ ਲੈ ਰਿਹਾ ਹੈ।

ਮੇਜਰ ਸਿੰਘ ਕਤਲ ਕਰ ਕੇ ਫ਼ਰਾਰ ਹੋਣ ਸਮੇਂ ਆਪਣੇ ਲੜਕੇ ਯੋਧਬੀਰ ਸਿੰਘ ਨੂੰ ਵੀ ਇਹ ਧਮਕੀ ਦੇ ਕੇ ਨਾਲ ਲੈ ਗਿਆ ਕਿ ਉਹ ਉਸ ਨੂੰ ਵੀ ਮਾਰ ਦੇਵੇਗਾ ਪਰ ਯੋਧਬੀਰ ਸਿੰਘ ਨੇ ਆਪਣੇ ਮਾਸੜ ਬਲਦੇਵ ਸਿੰਘ ਨੂੰ ਮੌਕਾ ਪਾ ਕੇ ਫੋਨ ਕਰ ਦਿੱਤਾ। ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਦੀ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget