ਪੜਚੋਲ ਕਰੋ

ਪਤਨੀ ਦਾ ਕਹੀ ਨਾਲ ਹਮਲਾ ਕਰ ਕੀਤਾ ਕਤਲ! ਮੁਲਜ਼ਮ ਮੌਕੇ ਤੋਂ ਫਰਾਰ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਸਾਹਿਬ ਚੰਦ ਵਿੱਚ ਇੱਕ ਵਿਅਕਤੀ ਨੇ ਬੇਰਹਿਮੀ ਨਾਲ ਆਪਣੀ ਪਤਨੀ ਤੇ ਕਹੀ ਨਾਲ ਹਮਲਾ ਕਰ ਉਸਨੂੰ ਕਤਲ ਕਰ ਦਿੱਤਾ।ਜਿਸ ਤੋਂ ਬਾਅਦ ਮੁਲਜ਼ਮ ਫਰਾਰ ਹੈ।

ਮੁਕਤਸਰ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਸਾਹਿਬ ਚੰਦ ਵਿੱਚ ਇੱਕ ਵਿਅਕਤੀ ਨੇ ਬੇਰਹਿਮੀ ਨਾਲ ਆਪਣੀ ਪਤਨੀ ਤੇ ਕਹੀ ਨਾਲ ਹਮਲਾ ਕਰ ਉਸਨੂੰ ਕਤਲ ਕਰ ਦਿੱਤਾ।ਜਿਸ ਤੋਂ ਬਾਅਦ ਮੁਲਜ਼ਮ ਫਰਾਰ ਹੈ। ਮ੍ਰਿਤਕ ਦੀ ਪਛਾਣ 45 ਸਾਲਾ ਸੁਖਪ੍ਰੀਤ ਕੌਰ ਵਜੋਂ ਹੋਈ ਹੈ।ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਤੀ ਪਤਨੀ ਵਿਚਾਲੇ ਸਬੰਧੀ ਚੰਗੇ ਨਹੀਂ ਸਨ।ਮੁਲਜ਼ਮ ਪਤੀ ਆਪਣੀ ਪਤਨੀ ਤੇ ਸ਼ੱਕ ਕਰਦਾ ਸੀ। ਜਿਸ ਕਾਰਨ ਦੋਵਾਂ ਵਿਚਾਲੇ ਅਕਸਰ ਲੜ੍ਹਈ ਕਲੇਸ਼ ਵੀ ਰਹਿੰਦਾ ਸੀ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਸੁਖਪ੍ਰੀਤ ਕੌਰ ਦਾ ਵਿਆਹ ਗੁਰਮੀਤ ਸਿੰਘ ਨਾਲ 24 ਸਾਲ ਪਹਿਲਾਂ ਹੋਇਆ ਸੀ। ਇਨ੍ਹਾਂ ਦੇ ਤਿੰਨ ਬੱਚੇ ਵੀ ਹਨ।ਮ੍ਰਿਤਕ ਦੇ ਪਿਤਾ ਦੇ ਬਿਆਨਾਂ ਤੇ ਪੁਲਿਸ ਨੇ ਥਾਣਾ ਕੋਟਭਾਈ 'ਚ ਕਤਲ ਦਾ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੁਲਜ਼ਮ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਹੈ ਅਤੇ ਉਸਨੂੰ ਕਾਬੂ ਕਰਨ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਗਿੱਦੜਬਾਹਾ ਦੇ ਸਿਵਲ ਹਸਪਤਾਲ ਦੇ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ

Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ

Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ

Embed widget