ਪੜਚੋਲ ਕਰੋ

Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ

ਲੁਧਿਆਣਾ ਤੋਂ ਹੈਰਾਨ ਕਰਨ ਵਾਲੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਨਾਜਾਇਜ਼ ਸੰਬੰਧਾਂ ਦੇ ਚੱਲਦੇ ਪਤਨੀ ਵੱਲੋਂ ਆਪਣੇ ਪਤੀ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਦੇ ਵਿੱਚ ਪ੍ਰੇਮੀ ਵੀ ਸ਼ਾਮਿਲ ਸੀ।

Ludhiana News: ਲੁਧਿਆਣਾ ਤੋਂ ਹੈਰਾਨ ਕਰਨ ਵਾਲੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਪਤੀ-ਪਤਨੀ ਦਾ ਰਿਸ਼ਤਾ ਤਾਰ-ਤਾਰ ਹੁੰਦਾ ਨਜ਼ਰ ਆਇਆ। ਇੱਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਨਜਾਇਜ਼ ਸਬੰਧਾਂ ਕਾਰਨ ਆਪਣੇ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਖਾਲੀ ਪਲਾਟ ਵਿੱਚ ਸੁੱਟ ਦਿੱਤਾ ਗਿਆ। ਘਟਨਾ ਦਾ ਦੇਰ ਰਾਤ ਉਸ ਸਮੇਂ ਪਤਾ ਲੱਗਾ ਜਦੋਂ ਇਕ ਰਾਹਗੀਰ ਨੇ ਖੂਨ ਨਾਲ ਲੱਥਪੱਥ ਲਾਸ਼ ਦੇਖੀ ਅਤੇ ਪੁਲਿਸ (Police) ਨੂੰ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਤੋਂ ਬਾਅਦ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਹੋਰ ਪੜ੍ਹੋ : Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ਨਾਜਾਇਜ਼ ਸੰਬੰਧਾਂ ਕਾਰਨ ਕੀਤਾ ਗਿਆ ਪਤੀ ਦਾ ਕਤਲ

ਪੁਲਿਸ ਅਨੁਸਾਰ ਮ੍ਰਿਤਕ ਪਵਨ ਕੁਮਾਰ (38) ਆਪਣੀ ਪਤਨੀ ਨਾਲ ਗਿੱਲ ਰੋਡ ’ਤੇ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਅਤੇ ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲ੍ਹੇ ਦੇ ਪਿੰਡ ਉਦੈਪੁਰ ਦਾ ਵਸਨੀਕ ਸੀ। ਪੇਸ਼ੇ ਤੋਂ ਡਰਾਈਵਰ ਪਵਨ ਨੂੰ ਆਪਣੀ ਪਤਨੀ ਦੇ ਕਿਸੇ ਰਿਸ਼ਤੇਦਾਰ ਨਾਲ ਨਾਜਾਇਜ਼ ਸਬੰਧਾਂ ਬਾਰੇ ਪਤਾ ਲੱਗਾ ਸੀ, ਜਿਸ ਕਾਰਨ ਪਤੀ-ਪਤਨੀ ਵਿਚਕਾਰ ਅਕਸਰ ਝਗੜੇ ਹੁੰਦੇ ਰਹਿੰਦੇ ਸਨ।

ਇੰਝ ਤਿਆਰ ਕੀਤੀ ਸੀ ਸਾਜ਼ਿਸ਼

ਦੋਸ਼ ਹੈ ਕਿ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਵਨ ਨੂੰ ਰਸਤੇ ਤੋਂ ਹਟਾਉਣ ਦੀ ਸਾਜ਼ਿਸ਼ ਰਚੀ ਅਤੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਲਾਸ਼ ਨੂੰ ਟੁਕੜੇ-ਟੁਕੜੇ ਕਰਨ ਲਈ ਖਾਲੀ ਪਲਾਟ ਵਿੱਚ ਸੁੱਟ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਖੌਫ ਦਾ ਮਾਹੌਲ ਬਣਿਆ ਪਿਆ।

ਥਾਣਾ ਸਦਰ ਅਧੀਨ ਪੈਂਦੀ ਮਰਾਡੋ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਤਰਸੇਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਪਵਨ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਰਾਜਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਹਾਲਾਂਕਿ ਗ੍ਰਿਫ਼ਤਾਰੀ ਦੀ ਹਾਲੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੋਸਟਮਾਰਟਮ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਹੋਰ ਜਾਣਕਾਰੀ ਸਾਹਮਣੇ ਆਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Advertisement
ABP Premium

ਵੀਡੀਓਜ਼

Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Embed widget