ਪੜਚੋਲ ਕਰੋ

ਜਲੰਧਰ 'ਚ ਮੋਟਰਸਾਈਕਲ ਸਵਾਰਾਂ ਨੇ ਐਕਟਿਵਾ ਸਵਾਰ ਕੋਲੋਂ 5 ਲੱਖ 64 ਹਜ਼ਾਰ ਲੁੱਟੇ

Crime News : ਜਲੰਧਰ ਵਿੱਚ ਚੋਰੀਆਂ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਐਸੀ ਹੀ ਇੱਕ ਘਟਨਾ ਅੱਜ ਜਲੰਧਰ ਦੇ ਦਮੋਰੀਆ ਪੁਲ ਉੱਪਰ ਹੋਈ ਜਿੱਥੇ ਰਾਕੇਸ਼ ਕੁਮਾਰ ਨਾਮ ਦੇ ਵਿਅਕਤੀ ਕੋਲੋਂ ਮੋਟਰਸਾਈਕਲ ਸਵਾਰ...

ਜਲੰਧਰ: ਸ਼ਹਿਰ ਦੇ ਦਮੋਰੀਆ ਪੁਲ ਉਪਰ ਅੱਜ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਐਕਟਿਵਾ ਸਵਾਰ ਇੱਕ ਵਿਅਕਤੀ ਕੋਲੋਂ ਬੰਦੂਕ ਦੀ ਨੋਕ ਤੇ 5 ਲੱਖ 64 ਹਜ਼ਾਰ ਰੁਪਏ ਲੁੱਟ ਲਏ। ਇਸ ਤੋਂ ਬਾਅਦ ਇਸ ਪੂਰੀ ਘਟਨਾ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਦੱਸ ਦਈਏ ਕਿ ਜਲੰਧਰ ਵਿੱਚ ਚੋਰੀਆਂ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਐਸੀ ਹੀ ਇੱਕ ਘਟਨਾ ਅੱਜ ਜਲੰਧਰ ਦੇ ਦਮੋਰੀਆ ਪੁਲ ਉੱਪਰ ਹੋਈ ਜਿੱਥੇ ਰਾਕੇਸ਼ ਕੁਮਾਰ ਨਾਮ ਦੇ ਵਿਅਕਤੀ ਕੋਲੋਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ 5 ਲੱਖ 64 ਹਜ਼ਾਰ ਰੁਪਏ ਲੁੱਟ ਲਏ ਤੇ ਮੌਕੇ ਤੋਂ ਫ਼ਰਾਰ ਹੋ ਗਏ। ਇਹੀ ਨਹੀਂ ਲੁਟੇਰੇ ਜਾਂਦੀ ਵਾਰ ਉਸ ਵਿਅਕਤੀ ਦੀ ਐਕਟਿਵਾ ਵੀ ਆਪਣੇ ਨਾਲ ਲੈ ਗਏ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮਨੀ ਅਰੋੜਾ ਨੇ ਦੱਸਿਆ ਕਿ ਉਹ ਰੁਟੀਨ ਵਿੱਚ ਰਾਕੇਸ਼ ਕੁਮਾਰ ਨਾਮ ਦੇ ਇਸ ਵਿਅਕਤੀ ਨੂੰ ਪੇਮੈਂਟ ਦੇ ਕੇ ਬੈਂਕ ਵਿੱਚ ਭੇਜਦਾ ਹੈ। ਅੱਜ ਜਦੋਂ ਸਵੇਰੇ ਉਸ ਨੇ ਰਾਕੇਸ਼ ਕੁਮਾਰ ਨੂੰ 5 ਲਖ 64 ਹਜ਼ਾਰ ਰੁਪਏ ਬੈਂਕ ਵਿੱਚ ਜਮ੍ਹਾਂ ਕਰਾਉਣ ਲਈ ਦਿੱਤੇ ਤਾਂ ਥੋੜ੍ਹੀ ਦੇਰ ਬਾਅਦ ਹੀ ਰਾਕੇਸ਼ ਕੁਮਾਰ ਦਾ ਫੋਨ ਆਇਆ ਕਿ ਦਮੋਰੀਆ ਪੁਲ ਦੇ ਉੱਪਰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ਤੇ ਉਸ ਤੋਂ ਇਹ ਪੈਸਾ ਲੁੱਟ ਲਿਆ ਹੈ ਤੇ ਨਾਲ ਹੀ ਉਸ ਦੀ ਐਕਟਿਵਾ ਵੀ ਲੈ ਗਏ ਹਨ। ਇਸ ਤੋਂ ਬਾਅਦ ਮਨੀ ਅਰੋੜਾ ਮੌਕੇ ਤੇ ਪਹੁੰਚਿਆ ਤੇ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ।

ਉਧਰ ਮੌਕੇ ਤੇ ਪਹੁੰਚੀ ਪੁਲਿਸ ਨੇ ਪੂਰੀ ਘਟਨਾ ਤੋਂ ਬਾਅਦ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੇ ਆਧਾਰ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲੁੱਟ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਚਓ ਕਮਲਜੀਤ ਸਿੰਘ ਨੇ ਦੱਸਿਆ ਕਿ ਮਨੀ ਅਰੋੜਾ ਨਾਮ ਦਾ ਇੱਕ ਵਿਅਕਤੀ ਜੋ ਅਕਸਰ ਰਾਕੇਸ਼ ਕੁਮਾਰ ਨਾਮ ਦੇ ਆਪਣੇ ਇੱਕ ਗੁਆਂਢੀ ਨੂੰ ਪੈਸੇ ਜਮ੍ਹਾਂ ਕਰਵਾਉਣ ਲਈ ਬੈਂਕ ਭੇਜਦਾ ਸੀ। ਅੱਜ ਉਸ ਨਾਲ ਇਹ ਲੁੱਟ ਦਮੋਰੀਆ ਪੁਲ ਦੇ ਉੱਪਰ ਹੋਈ ਹੈ ਜਿਸ ਦੀ ਹੁਣ ਪੂਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਇਲਾਕੇ ਦੇ ਦੀ ਸੀਸੀਟੀਵੀ ਕੈਮਰਿਆਂ ਨੂੰ ਚੈੱਕ ਕੀਤਾ ਜਾ ਰਿਹਾ ਹੈ ਤਾਂ ਕਿ ਪੂਰੀ ਘਟਨਾ ਦੀ ਸਹੀ ਜਾਣਕਾਰੀ ਮਿਲ ਸਕੇ ।

ਟਾਪ ਹੈਡਲਾਈਨ

32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget