ਪੜਚੋਲ ਕਰੋ

ਪਿਸਟਲ ਵਾਲੀ ਕੁੜੀ ਦਾ ਸੱਚ ਆਇਆ ਸਾਹਮਣੇ? ਦਾਦੀ ਵੱਲੋਂ ਲਾਏ ਗੰਭੀਰ ਇਲਜ਼ਾਮਾਂ ਮਗਰੋਂ ਹੋਰ ਉਲਝੀ ਗੁੱਥੀ

ਕਰਿਸ਼ਮਾ ਜਿਸ ਨੂੰ ਮੈਨਪੁਰੀ ਪੁਲਿਸ ਨੇ ਫੜਿਆ ਹੈ, ਉਹ ਫ਼ਿਰੋਜ਼ਾਬਾਦ ਦੇ ਫੁਲਵਾੜੀ ਦੀ ਰਹਿਣ ਵਾਲੀ ਹੈ। ਕਰਿਸ਼ਮਾ ਦੇ ਪਰਿਵਾਰ ਦੀ ਕਹਾਣੀ ਬਹੁਤ ਗੁੰਝਲਦਾਰ ਹੈ। ਕਰਿਸ਼ਮਾ ਦੀ ਮਾਂ ਕੁਸਮਾ ਯਾਦਵ ਨੇ ਫਰਵਰੀ 2021 ਨੂੰ ਕਰਿਸ਼ਮਾ ਦੇ ਪਿਤਾ ਪੂਰਨ ਸਿੰਘ ਯਾਦਵ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਮੈਨਪੁਰੀ: ਉੱਤਰ ਪ੍ਰਦੇਸ਼ ਦੇ ਮੈਨਪੁਰੀ ਜ਼ਿਲ੍ਹੇ 'ਚ ਪੁਲਿਸ ਵੱਲੋਂ ਪਿਸਤੌਲ ਸਮੇਤ ਫੜੀ ਗਈ ਲੜਕੀ ਬਾਰੇ ਖੁਦ ਲੜਕੀ ਦੀ ਦਾਦੀ ਨੇ ਬਹੁਤ ਹੀ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਇਹ ਸੁਣ ਕੇ ਪੁਲਿਸ ਵੀ ਹੈਰਾਨ ਰਹਿ ਗਈ। ਬੰਦੂਕ ਵਾਲੀ ਕੁੜੀ ਕਰਿਸ਼ਮਾ ਦੀ ਦਾਦੀ ਨੇ ਦਾਅਵਾ ਕੀਤਾ ਹੈ ਕਿ ਉਸ ਦੀ ਪੋਤੀ ਨੇ ਕੁਝ ਮਹੀਨੇ ਪਹਿਲਾਂ ਆਪਣੇ ਮਾਤਾ-ਪਿਤਾ ਦਾ ਕਤਲ ਕੀਤਾ ਸੀ। ਉਹ ਕਿਸੇ ਦੀ ਨਹੀਂ ਸੁਣਦੀ। ਇਹੀ ਕਾਰਨ ਹੈ ਕਿ ਉਹ ਹਮੇਸ਼ਾ ਬੰਦੂਕ ਲੈ ਕੇ ਜਾਂਦੀ ਹੈ ਪਰ ਬੁੱਧਵਾਰ ਨੂੰ ਜਦੋਂ ਉਸ ਨੂੰ ਫੜਿਆ ਗਿਆ ਤਾਂ ਦਾਦੀ ਨੇ ਪੁਲਿਸ ਨੂੰ ਇਸ ਬਾਰੇ ਦੱਸਿਆ।

ਕਰਿਸ਼ਮਾ ਜਿਸ ਨੂੰ ਮੈਨਪੁਰੀ ਪੁਲਿਸ ਨੇ ਫੜਿਆ ਹੈ, ਉਹ ਫ਼ਿਰੋਜ਼ਾਬਾਦ ਦੇ ਫੁਲਵਾੜੀ ਦੀ ਰਹਿਣ ਵਾਲੀ ਹੈ। ਕਰਿਸ਼ਮਾ ਦੇ ਪਰਿਵਾਰ ਦੀ ਕਹਾਣੀ ਬਹੁਤ ਗੁੰਝਲਦਾਰ ਹੈ। ਕਰਿਸ਼ਮਾ ਦੀ ਮਾਂ ਕੁਸਮਾ ਯਾਦਵ ਨੇ ਫਰਵਰੀ 2021 ਨੂੰ ਕਰਿਸ਼ਮਾ ਦੇ ਪਿਤਾ ਪੂਰਨ ਸਿੰਘ ਯਾਦਵ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਕਰਿਸ਼ਮਾ ਦੀ ਮਾਂ ਨੂੰ ਸ਼ੱਕ ਸੀ ਕਿ ਉਸ ਦੇ ਪਤੀ ਦੇ ਕਿਸੇ ਔਰਤ ਨਾਲ ਨਾਜਾਇਜ਼ ਸਬੰਧ ਹਨ। ਇਸ ਸ਼ੱਕ ਦੇ ਚੱਲਦਿਆਂ ਉਸ ਨੇ ਆਪਣੇ ਪਤੀ ਦਾ ਕਤਲ ਕਰਨ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪਤੀ-ਪਤਨੀ ਦੀ ਮੌਤ ਤੋਂ ਬਾਅਦ ਇਸ ਮਾਮਲੇ 'ਚ ਕਿਸੇ ਨੇ ਪੈਰਵਾਈ ਨਹੀਂ ਕੀਤੀ।

ਸਵਾਲ ਇਹ ਉੱਠਦਾ ਹੈ ਕਿ ਕਰਿਸ਼ਮਾ ਬੰਦੂਕ ਤੇ ਕਾਰਤੂਸ ਕਿਉਂ ਰੱਖਦੀ ਹੈ। ਜੇਕਰ ਕਰਿਸ਼ਮਾ ਦੀ ਬੰਦੂਕ ਰੱਖਣ ਦੀ ਗੱਲ ਕਰੀਏ ਤਾਂ ਕਰਿਸ਼ਮਾ ਦੇ ਪਿਤਾ ਪੂਰਨ ਸਿੰਘ ਨੇ ਕਾਫੀ ਜਾਇਦਾਦ ਛੱਡੀ ਹੈ। ਪਰਿਵਾਰ ਵਾਲੇ ਵੀ ਕਰਿਸ਼ਮਾ ਦੀ ਜਾਇਦਾਦ 'ਤੇ ਨਜ਼ਰ ਰੱਖ ਰਹੇ ਹਨ। ਉਸ ਦੀ ਛੋਟੀ ਭੈਣ ਤਨੂ ਉਸ ਨਾਲ ਰਹਿੰਦੀ ਹੈ। ਕਰਿਸ਼ਮਾ ਆਪਣੇ ਪਰਿਵਾਰ 'ਚ ਕਿਸੇ ਨੂੰ ਨਹੀਂ ਮਿਲਦੀ। ਉਹ ਆਪਣੀ ਦਾਦੀ ਨੂੰ ਵੀ ਨਹੀਂ ਮਿਲਦੀ, ਇਸ ਲਈ ਉਹ ਮੈਨਪੁਰੀ ਵਿੱਚ ਮਾਮੇ ਦੇ ਘਰ ਜਾ ਰਹੀ ਸੀ। ਫਿਰ ਉਸ ਕੋਲ ਇੱਕ ਪਿਸਤੌਲ ਸੀ ਤੇ ਪੁਲਿਸ ਨੇ ਚੈਕਿੰਗ ਦੌਰਾਨ ਉਸ ਨੂੰ ਫੜ ਲਿਆ।

ਜੇਕਰ ਕਰਿਸ਼ਮਾ ਦੀ ਦਾਦੀ ਦੀ ਗੱਲ ਕਰੀਏ ਤਾਂ ਉਹ ਉਨ੍ਹਾਂ 'ਤੇ ਗੰਭੀਰ ਦੋਸ਼ ਲਗਾ ਰਹੀ ਹੈ। ਉਸ ਦੀ ਦਾਦੀ ਦਾ ਦੋਸ਼ ਹੈ ਕਿ ਕਰਿਸ਼ਮਾ ਨੇ ਉਸ ਦੇ ਮਾਤਾ-ਪਿਤਾ ਨੂੰ ਗੋਲੀ ਮਾਰ ਕੇ ਮਾਰ ਦਿੱਤਾ। ਉਹ ਕਿਸੇ ਦੀ ਨਹੀਂ ਸੁਣਦੀ। ਹੁਣ ਉਸ ਨੇ ਆਪਣੇ ਮਾਮੇ 'ਤੇ ਬੰਦੂਕ ਤਾਨ ਦਿੱਤੀ ਸੀ। ਇਸੇ ਕਾਰਨ ਉਸ ਦੇ ਚਾਚੇ ਨੇ ਉਸ ਨੂੰ ਫੜ ਲਿਆ। ਜੇ ਉਹ ਸਾਡੀ ਗੱਲ ਸੁਣਦੀ ਹੈ, ਤਾਂ ਅਸੀਂ ਉਸ ਨੂੰ ਆਪਣੇ ਕੋਲ ਰੱਖਾਂਗੇ।

ਇਸ ਦੇ ਨਾਲ ਹੀ ਮੈਨਪੁਰੀ ਦੇ ਐਸਪੀ ਅਸ਼ੋਕ ਕੁਮਾਰ ਰਾਏ ਨੇ ਦੱਸਿਆ ਕਿ ਥਾਂ-ਥਾਂ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਲੜਕੀ ਨੂੰ ਫੜਿਆ ਗਿਆ। ਉਸ ਕੋਲੋਂ ਇੱਕ ਹਥਿਆਰ ਬਰਾਮਦ ਹੋਇਆ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਉਹ ਟੀਚਰ ਹੈ। ਇਸ ਬਾਰੇ ਪੂਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਚਾਰ ਬੰਦਿਆਂ ਨੇ ਬੰਗਾਲ ਮਾਨੀਟਰ ਕਿਰਲੀ ਨਾਲ ਕੀਤਾ ਬਲਾਤਕਾਰ, ਮੋਬਾਈਲ ਫੋਨ 'ਚ ਰਿਕਾਰਡ ਹੋਈ ਵਾਰਦਾਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget