ਪੜਚੋਲ ਕਰੋ

Crime News: 'ਜੇ ਮੇਰਾ ਨਹੀਂ ਤਾਂ ਕਿਸੇ ਹੋਰ ਦਾ ਵੀ ਨਹੀਂ'...ਵਿਆਹ ਤੋਂ ਨਾਂਹ ਕਰਨ 'ਤੇ ਕੁਹਾੜੀ ਨਾਲ ਵੱਢਿਆ ਪ੍ਰੇਮੀ..ਜਾਣੋ ਪੂਰਾ ਮਾਮਲਾ

Jharkhand News: ਝਾਰਖੰਡ ਦੇ ਪਲਾਮੂ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ 20 ਸਾਲਾ ਲੜਕੀ ਨੇ ਆਪਣੇ ਪ੍ਰੇਮੀ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ।

Refusing To Marry Her: ਝਾਰਖੰਡ ਦੇ ਪਲਾਮੂ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ 20 ਸਾਲਾ ਲੜਕੀ ਨੇ ਆਪਣੇ ਪ੍ਰੇਮੀ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ। ਲੜਕੀ ਨੇ ਆਪਣੇ ਪ੍ਰੇਮੀ ਦਾ ਕੁਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਲੜਕੀ ਆਪਣੇ ਬੁਆਏਫ੍ਰੈਂਡ ਨਾਲ ਵਿਆਹ ਕਰਨਾ ਚਾਹੁੰਦੀ ਸੀ ਪਰ ਮੁੰਡਾ ਇਸ ਲਈ ਤਿਆਰ ਨਹੀਂ ਸੀ। ਪ੍ਰੇਮਿਕਾ ਨੂੰ ਇਹ ਇਨਕਾਰ ਸਵੀਕਾਰ ਨਾ ਹੋਇਆ ਤੇ ਉਸ ਨੇ ਆਪਣੇ ਪ੍ਰੇਮੀ ਦਾ ਕੁਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਤੋਂ ਬਾਅਦ ਇਸ ਦਾ ਖੁਲਾਸਾ ਕੀਤਾ।

ਕਤਲ 'ਚ ਇਸਤਮਾਲ ਕੀਤੀ ਕੁਹਾੜੀ ਵੀ ਬਰਾਮਦ

ਪੁਲਿਸ ਨੇ ਦੱਸਿਆ ਕਿ ਇਹ ਘਟਨਾ ਪਲਾਮੂ ਦੇ ਪਾਟਨ ਥਾਣਾ ਖੇਤਰ 'ਚ ਸਥਿਤ ਕੋਲਹੁਆ ਪਿੰਡ ਦੇ ਕੋਲ ਵਾਪਰੀ। ਉਪਮੰਡਲ ਪੁਲੀਸ ਅਧਿਕਾਰੀ (ਐਸਡੀਪੀਓ) ਸੁਰਜੀਤ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਔਰਤ ਦੀ ਪਛਾਣ ਕਰ ਲਈ ਗਈ ਹੈ। ਉਸ ਨੂੰ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਲੜਕੀ ਦੇ ਖੂਨ ਨਾਲ ਲੱਥਪੱਥ ਸਲਵਾਰ ਕਮੀਜ਼ ਅਤੇ ਵਾਰਦਾਤ ਵਿੱਚ ਵਰਤੀ ਗਈ ਕੁਹਾੜੀ ਵੀ ਬਰਾਮਦ ਕਰ ਲਈ ਗਈ ਹੈ।

ਇਸ ਤਰ੍ਹਾਂ ਰਚੀ ਕਤਲ ਦੀ ਸਾਜ਼ਿਸ਼

ਪੁਲਿਸ ਨੇ ਦੱਸਿਆ ਕਿ 20 ਸਾਲਾ ਲੜਕੀ ਦਾ 24 ਸਾਲਾ ਧਰਮੇਨ ਓਰਾਵਾਂ ਨਾਲ ਪ੍ਰੇਮ ਸਬੰਧ ਸੀ। ਉਹ ਉਸ ਨਾਲ ਵਿਆਹ ਕਰਨਾ ਚਾਹੁੰਦੀ ਸੀ ਪਰ ਪ੍ਰੇਮੀ ਨੇ ਵਿਆਹ ਦਾ ਪ੍ਰਸਤਾਵ ਠੁਕਰਾ ਦਿੱਤਾ। ਪੁਲਿਸ ਮੁਤਾਬਕ ਪ੍ਰੇਮੀ ਦੇ ਨਾਂਹ ਕਾਰਨ ਲੜਕੀ ਗੁੱਸੇ 'ਚ ਆ ਗਈ। ਫਿਰ ਉਸ ਨੇ ਕਤਲ ਦੀ ਸਾਜ਼ਿਸ਼ ਰਚੀ। ਉਸ ਨੇ ਧਰਮਨ ਨੂੰ ਇਕਾਂਤ ਵਿਚ ਬੁਲਾਇਆ।

ਪੁਲਿਸ ਨੇ ਦੱਸਿਆ ਕਿ ਇਸ ਦੌਰਾਨ ਪ੍ਰੇਮੀ ਜੋੜੇ ਦੀ ਮੁਲਾਕਾਤ ਕਾਫੀ ਪਿਆਰ ਨਾਲ ਹੋਈ। ਉਨ੍ਹਾਂ ਵਿਚਕਾਰ ਗੱਲਬਾਤ ਹੋਈ। ਕੁਝ ਸਮਾਂ ਬਿਤਾਉਣ ਤੋਂ ਬਾਅਦ ਧਰਮਨ ਜ਼ਮੀਨ 'ਤੇ ਸੌਂ ਗਿਆ। ਇਸ ਤੋਂ ਤੁਰੰਤ ਬਾਅਦ ਲੜਕੀ ਨੇ ਕਥਿਤ ਤੌਰ 'ਤੇ ਆਪਣੇ ਪ੍ਰੇਮੀ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਕਤਲ ਤੋਂ ਬਾਅਦ ਦੋਸ਼ੀ ਨੇ ਲਾਸ਼ ਨੂੰ ਝਾੜੀਆਂ 'ਚ ਛੁਪਾ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਈ।

ਇਸ ਵਿਅਕਤੀ ਦੀ ਲਾਸ਼ ਅਗਲੇ ਦਿਨ ਸਥਾਨਕ ਲੋਕਾਂ ਨੂੰ ਮਿਲੀ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ 48 ਘੰਟਿਆਂ 'ਚ ਮਾਮਲੇ ਨੂੰ ਸੁਲਝਾ ਲਿਆ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਨਾਲ-ਨਾਲ ਸਬੂਤ ਵੀ ਇਕੱਠੇ ਕਰ ਲਏ ਹਨ।

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget