ਪੜਚੋਲ ਕਰੋ

ਨਾਬਾਲਗ ਨੇ 38 ਵਿਅਕਤੀਆਂ 'ਤੇ ਜਿਨਸੀ ਸ਼ੋਸ਼ਣ ਦੇ ਲਾਏ ਇਲਜ਼ਾਮ, ਪੁਲਿਸ ਨੇ 33 ਨੂੰ ਕੀਤਾ ਗ੍ਰਿਫ਼ਤਾਰ

ਇੱਕ 17 ਸਾਲਾ ਨਾਬਾਲਗ ਲੜਕੀ ਨੇ ਦੋਸ਼ ਲਾਏ ਹਨ ਕਿ 38 ਵਿਅਕਤੀਆਂ ਨੇ ਉਸ ਨਾਲ ਜਿਨਸੀ ਸ਼ੋਸ਼ਣ ਕੀਤਾ ਹੈ। ਪੁਲਿਸ ਨੇ 38 ਵਿੱਚੋਂ 33 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਤਿਰੂਵਨੰਤਪੁਰਮ: ਇੱਕ 17 ਸਾਲਾ ਨਾਬਾਲਗ ਲੜਕੀ ਨੇ ਦੋਸ਼ ਲਾਏ ਹਨ ਕਿ 38 ਵਿਅਕਤੀਆਂ ਨੇ ਉਸ ਨਾਲ ਜਿਨਸੀ ਸ਼ੋਸ਼ਣ ਕੀਤਾ ਹੈ। ਪੁਲਿਸ ਨੇ 38 ਵਿੱਚੋਂ 33 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਨਸੀ ਸ਼ੋਸ਼ਣ ਦੀ ਜਾਣਕਾਰੀ ਹਾਲ ਹੀ ਵਿੱਚ ਇੱਕ ਨਿਰਭਿਆ ਕੇਂਦਰ ਵਿੱਚ ਕਾਊਂਸਲਿੰਗ ਸੈਸ਼ਨ ਦੌਰਾਨ ਹੋਈ ਹੈ। ਨਾਬਾਲਗ ਨੇ ਕਿਹਾ ਕਿ, ਉਸ ਨਾਲ 2016 ਵਿੱਚ ਪਹਿਲੀ ਵਾਰ ਬਲਾਤਕਾਰ ਹੋਇਆ ਸੀ ਜਦੋਂ ਉਹ ਸਿਰਫ 13 ਸਾਲ ਦੀ ਸੀ। ਪੁਲਿਸ ਨੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਸ ਨੂੰ 2017 ਵਿੱਚ ਘਰ ਜਾਣ ਦੀ ਆਗਿਆ ਦਿੱਤੀ ਗਈ ਸੀ, ਪਰ ਜਲਦੀ ਹੀ ਉਸ ਨੇ ਇੱਕ ਹੋਰ ਸ਼ਿਕਾਇਤ ਦਰਜ ਕਰਾਈ ਜੋ ਇੱਕ ਗੁਆਂਢੀ ਉੱਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਉਣ ਦੀ ਸੀ। ਉਸ ਤੋਂ ਬਾਅਦ ਉਸ ਨੂੰ ਨਿਰਭਿਆ ਕੇਂਦਰ ਭੇਜ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਸਾਲ ਦੇ ਸ਼ੁਰੂ ਵਿੱਚ ਲੌਕਡਾਊਨ ਦੌਰਾਨ ਉਸ ਨੂੰ ਆਪਣੀ ਮਾਂ ਤੇ ਭਰਾ ਨਾਲ ਰਹਿਣ ਲਈ ਘਰ ਜਾਣ ਦੀ ਆਗਿਆ ਦਿੱਤੀ ਸੀ। ਲੜਕੀ ਕੇਂਦਰ ਤੋਂ ਰਿਹਾਅ ਹੋਣ ਤੋਂ ਬਾਅਦ ਲਾਪਤਾ ਹੋ ਗਈ ਸੀ ਤੇ ਪਿਛਲੇ ਸਾਲ ਦਸੰਬਰ ਵਿੱਚ ਉਸ ਨੂੰ ਪਲੱਕੜ ਵਿਖੇ ਲੱਭ ਲਿਆ ਗਿਆ ਸੀ। ਚਾਈਲਡ ਸ਼ੈਲਟਰ ਹੋਮ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਬੱਚਿਆਂ ਦੀ ਰਿਹਾਈ ਤੋਂ ਬਾਅਦ ਉਨ੍ਹਾਂ ਦਾ ਪਤਾ ਲਾਉਂਦੇ ਹਨ ਪਰ ਕੋਵਿਡ-19 ਪਾਬੰਦੀਆਂ ਦੇ ਦੌਰਾਨ ਲੜਕੀ ਨਾਲ ਸਹੀ ਪਾਲਣਾ ਨਹੀਂ ਕਰ ਸਕੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ

ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ

ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ

ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ

ਛੇਤੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ, ਜੂਨ ਦੇ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਬੈਂਕ

Embed widget