ਪੜਚੋਲ ਕਰੋ

ਕਲਯੁਗੀ ਪੁੱਤ ਨੇ ਪਿਓ ਦੇ ਸਿਰ 'ਚ ਗੋਲ਼ੀਆਂ ਮਾਰ ਕੇ ਕੀਤਾ ਕਤਲ, ਜਿਸ ਮਾਂ ਨੇ ਜਨਮ ਦਿੱਤਾ, ਹੁਣ ਉਹੀ ਮਾਂ ਕਹਿ ਰਹੀ ਪੁੱਤਰ ਨੂੰ ਦਿਓ ਫਾਂਸੀ...

Crime News : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੋਟ ਧਰਮ ਚੰਦ ਵਿਖੇ ਬੁੱਧਵਾਰ ਸਵੇਰੇ ਕਲਯੁਗੀ ਪੁੱਤ ਨੇ ਆਪਣੇ ਪਿਤਾ ਦੇ ਸਿਰ 'ਚ 6 ਗੋਲ਼ੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹੈ...

Crime News : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੋਟ ਧਰਮ ਚੰਦ ਵਿਖੇ ਬੁੱਧਵਾਰ ਸਵੇਰੇ ਕਲਯੁਗੀ ਪੁੱਤ ਨੇ ਆਪਣੇ ਪਿਤਾ ਦੇ ਸਿਰ 'ਚ 6 ਗੋਲ਼ੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੀ ਸਾਂਝੀ ਥਾਂ 'ਤੇ ਰੂੜੀ ਸੁੱਟਣ ਨੂੰ ਲੈ ਕੇ ਚੱਲੇ ਵਿਵਾਦ ਕਰਕੇ ਇਹ ਹੱਤਿਆ ਹੋਈ ਹੈ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਲਾਸ਼ ਕਬਜ਼ੇ 'ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿੰਡ ਕੋਟ ਧਰਮਚੰਦ ਕਲਾਂ ਨਿਵਾਸੀ ਰਘਬੀਰ ਸਿੰਘ (72) ਦੇ ਦੋ ਪੁੱਤਰ ਦਿਲਬਾਗ ਸਿੰਘ ਤੇ ਮਹਿਤਾਬ ਸਿੰਘ ਹਨ। ਦਿਲਬਾਗ ਸਿੰਘ ਭਾਰਤੀ ਫ਼ੌਜ ਵਿੱਚੋਂ ਸੇਵਾਮੁਕਤ ਹੋ ਕੇ ਆਇਆ ਹੈ ਤੇ ਇਸ ਦੇ ਦੋ ਬੱਚੇ ਵਿਦੇਸ਼ ਰਹਿੰਦੇ ਹਨ। ਪਰਿਵਾਰ ਦੀ ਸਾਂਝੀ ਥਾਂ 'ਤੇ ਇਸ ਦਾ ਭਰਾ ਮਹਿਤਾਬ ਸਿੰਘ ਰੂੜੀ ਸੁੱਟਦਾ ਸੀ ਜਿਸ ਨੂੰ ਲੈ ਕੇ ਦਿਲਬਾਗ ਸਿੰਘ ਅਕਸਰ ਝਗੜਾ ਕਰਦਾ ਸੀ।

ਸਰਕਾਰੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ 'ਚ ਲੱਗਣ ਲੱਗੇ ਝੋਨੇ ਦੇ ਅੰਬਾਰ, ਪ੍ਰਾਈਵੇਟ ਏਜੰਸੀਆਂ ਮਨਮਰਜ਼ੀ ਦੇ ਭਾਅ 'ਤੇ ਖਰੀਦ ਰਹੀਆਂ 'ਬਾਸਮਤੀ 1509'

ਬੁੱਧਵਾਰ ਸਵੇਰੇ ਮਹਿਤਾਬ ਸਿੰਘ ਉੱਥੇ ਰੂੜੀ ਸੁੱਟਣ ਗਿਆ ਤਾਂ ਦਿਲਬਾਗ ਸਿੰਘ ਪਿਸਤੌਲ ਲੈ ਕੇ ਉਸ ਦੇ ਮਗਰ ਚਲਾ ਗਿਆ। ਇਸ ਤੋਂ ਪਹਿਲਾਂ ਮਹਿਤਾਬ ਸਿੰਘ ਵਾਪਸ ਜਾ ਚੁੱਕਾ ਸੀ। ਦਿਲਬਾਗ ਸਿੰਘ ਉੱਥੇ ਰੁਕ ਕੇ ਜਦੋਂ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਲੱਗਾ ਤਾਂ ਉਸ ਦਾ ਪਿਤਾ ਰਘਵੀਰ ਸਿੰਘ ਸਮਝਾਉਣ ਲਈ ਅੱਗੇ ਆਇਆ, ਪਰ ਗੁੱਸੇ 'ਚ ਦਿਲਬਾਗ ਸਿੰਘ ਨੇ ਪਿਤਾ ਦੇ ਮੱਥੇ 'ਚ ਗੋਲ਼ੀਆਂ ਦਾਗ ਦਿੱਤੀ। ਜਦੋਂ ਉਹ ਡਿੱਗ ਪਿਆ ਤਾਂ ਫਿਰ ਉਸ ਦੇ ਢਿੱਡ 'ਚ ਵੀ ਗੋਲ਼ੀ ਮਾਰੀ। ਰਘਬੀਰ ਸਿੰਘ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਘਟਨਾ ਦਾ ਪਤਾ ਚਲਦਿਆਂ ਹੀ ਡੀਐੱਸਪੀ ਤਰਨਤਾਰਨ ਜਸਪਾਲ ਸਿੰਘ ਅਤੇ ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਪੁਲਿਸ ਪਾਰਟੀ ਸਣੇ ਮੌਕੇ 'ਤੇ ਪਹੁੰਚੇ। ਹਾਲਾਂਕਿ ਉਦੋਂ ਤਕ ਦਿਲਬਾਗ ਸਿੰਘ ਆਪਣੀ ਪਤਨੀ ਸਣੇ ਫ਼ਰਾਰ ਹੋ ਚੁੱਕਾ ਸੀ। ਡੀਐੱਸਪੀ ਜਸਪਾਲ ਸਿੰਘ ਨੇ ਦੱਸਿਆ ਕਿ ਲਾਸ਼ ਕਬਜ਼ੇ ਵਿੱਚ ਲੈ ਲਈ ਗਈ ਹੈ ਤੇ ਬਿਆਨ ਕਲਮਬੰਦ ਕਰ ਕੇ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ 

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਈ ਵੀਰ ਸਿੰਘ ਹਾਲ ਤੋਂ ਸ੍ਰੀ ਦਰਬਾਰ ਸਾਹਿਬ ਪਹੁੰਚੇਗੀ ਪ੍ਰਭਾਤ ਫੇਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget