ਪੜਚੋਲ ਕਰੋ

ਰੋਹਤਕ 'ਚ ਕਲਯੁਗੀ ਪੁੱਤਰ ਨੇ ਆਪਣੇ ਪਿਤਾ ਅਤੇ ਮਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਰੋਹਤਕ 'ਚ ਅੱਜ ਸਵੇਰੇ ਰੋਹਤਕ ਦੇ ਵਾਰਡ 18 ਝੱਜਰ ਰੋਡ ਜਨਤਾ ਕਾਲੋਨੀ 'ਚ ਕਲਯੁਗੀ ਪੁੱਤਰ ਵੱਲੋਂ ਆਪਣੇ ਪਿਤਾ ਅਤੇ ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ ਪੁਲੀਸ ਨੂੰ ਇਸ ਦੋਹਰੇ ਕਤਲ ਦੀ ਸੂਚਨਾ ਮਿਲੀ।

ਰੋਹਤਕ : ਰੋਹਤਕ 'ਚ ਅੱਜ ਸਵੇਰੇ ਰੋਹਤਕ ਦੇ ਵਾਰਡ 18 ਝੱਜਰ ਰੋਡ ਜਨਤਾ ਕਾਲੋਨੀ 'ਚ ਕਲਯੁਗੀ ਪੁੱਤਰ ਵੱਲੋਂ ਆਪਣੇ ਪਿਤਾ ਅਤੇ ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ ਪੁਲੀਸ ਨੂੰ ਇਸ ਦੋਹਰੇ ਕਤਲ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਤਾਂ ਦੋਵੇਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ ਉਨ੍ਹਾਂ ਦੇ ਕਮਰੇ 'ਚ ਖੂਨ ਨਾਲ ਲੱਥਪੱਥ ਪਈਆਂ ਸਨ। ਮੁਲਜ਼ਮ ਪੁੱਤਰ ਦੀ ਪਤਨੀ ਨੇ ਪੁਲੀਸ ਨੂੰ ਦੱਸਿਆ ਕਿ ਸਵੇਰੇ ਚਾਰ ਵਜੇ ਦੇ ਕਰੀਬ ਉਸ ਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਤਾਂ ਉਹ ਆਪਣੀ ਦੋ ਸਾਲਾ ਧੀ ਨੂੰ ਲੈ ਕੇ ਉਪਰ ਜਾ ਰਹੀ ਸੀ ਅਤੇ ਹੇਠਾਂ ਆ ਕੇ ਦੇਖਿਆ ਕਿ ਉਸ ਦੇ ਪਤੀ ਨੇ ਉਸਦੇ ਸਹੁਰੇ ਅਤੇ ਸੱਸ ਦੋਵਾਂ ਨੂੰ ਗੋਲੀ ਮਾਰ ਦਿੱਤੀ। ਦੋਵਾਂ ਦੀਆਂ ਲਾਸ਼ਾਂ ਕਮਰੇ ਵਿੱਚ ਪਈਆਂ ਹਨ। ਜਿਸ ਤੋਂ ਬਾਅਦ ਪੁੱਤਰ ਪਿਤਾ ਅਤੇ ਮਾਂ 'ਤੇ ਗੋਲੀਆਂ ਚਲਾ ਕੇ ਫਰਾਰ ਹੋ ਗਿਆ।

ਪੁਲੀਸ ਨੇ ਮੁਲਜ਼ਮ ਦੀ ਪਤਨੀ ਦੇ ਬਿਆਨਾਂ ’ਤੇ ਮ੍ਰਿਤਕ ਜੋੜੇ ਦੇ ਲੜਕੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਜੋੜੇ ਦਾ ਨਾਂ ਚੰਦਰਭਾਨ ਉਮਰ 60 ਸਾਲ ਅਤੇ ਪਤਨੀ ਨਿਸ਼ਾਨ ਉਮਰ 58 ਸਾਲ ਹੈ। ਚੰਦਰਭਾਨ ਹੋਟਲ ਚਲਾਉਂਦਾ ਸੀ ਅਤੇ ਹੋਟਲ ਆਪਣੇ ਨਾਮ ਨਾ ਕਰਕੇ ਗੋਲੀ ਚਲਾ ਕੇ ਹੱਤਿਆ ਕਰ ਦਿੱਤੀ , ਕਿਉਂਕਿ ਉਸ ਦੇ ਪਿਤਾ ਉਸ ਦੇ ਨਾਂ 'ਤੇ ਹੋਟਲ ਨਹੀਂ ਕਰਵਾ ਰਹੇ ਸਨ। ਇਹ ਕਲਿਯੁਗ ਪੁੱਤਰ ਦੇਰ ਰਾਤ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ। ਸ਼ਿਵਾਜੀ ਕਲੋਨੀ ਥਾਣੇ ਦੀ ਟੀਮ ਅਤੇ ਐਫਐਸਐਲ ਮੌਕੇ ’ਤੇ ਪਹੁੰਚੀ ਅਤੇ ਉਨ੍ਹਾਂ ਨੇ ਜਾਂਚ ਕੀਤੀ। ਲਾਸ਼ ਨੂੰ ਪੋਸਟਮਾਰਟਮ ਲਈ ਰੋਹਤਕ ਪੀਜੀਆਈ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮ ਪੁੱਤਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਉਸ ਦਾ ਲੜਕਾ ਤਰੁਣ ਪਿਛਲੇ ਕਾਫੀ ਸਮੇਂ ਤੋਂ ਝੱਜਰ ਰੋਡ 'ਤੇ ਸਥਿਤ ਤਾਰਾ ਹੋਟਲ ਦੇ ਮਾਲਕ ਚੰਦਰਭਾਨ 'ਤੇ ਦਬਾਅ ਬਣਾ ਰਿਹਾ ਸੀ ਕਿ ਹੋਟਲ ਉਸ ਦੇ ਨਾਂ 'ਤੇ ਕੀਤਾ ਜਾਵੇ ਪਰ ਪਿਤਾ ਚੰਦਰਭਾਨ ਹੋਟਲ ਉਸ ਦੇ ਨਾਮ 'ਤੇ ਕਰਵਾਉਣ ਤੋਂ  ਇਨਕਾਰ ਕਰ ਰਿਹਾ ਸੀ। ਇਸ ਕਾਰਨ ਬੇਟੇ ਤਰੁਣ ਨੇ ਆਪਣੇ ਪਿਤਾ ਨਾਲ ਦੁਸ਼ਮਣੀ ਨੂੰ ਲੈ ਕੇ ਦੇਰ ਰਾਤ ਪਿਤਾ ਚੰਦਰਭਾਨ ਅਤੇ ਮਾਂ ਮਨੀਸ਼ਾ ਦੇ ਸਿਰ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਸਮੇਂ ਤਰੁਣ ਦੀ ਪਤਨੀ ਅਤੇ ਬੱਚੇ ਵੀ ਛੱਤ ਵਾਲੇ ਕਮਰੇ ਵਿੱਚ ਮੌਜੂਦ ਸਨ ਪਰ ਤਰੁਣ ਨੇ ਆਪਣੇ ਕਮਰੇ ਦਾ ਦਰਵਾਜ਼ਾ ਬਾਹਰੋਂ ਬੰਦ ਕਰ ਦਿੱਤਾ ਸੀ।

ਸਵੇਰੇ 4 ਵਜੇ ਸ਼ਿਵਾਜੀ ਕਾਲੋਨੀ ਥਾਣਾ ਪੁਲਸ ਨੂੰ ਘਟਨਾ ਦੀ ਸੂਚਨਾ ਮਿਲੀ ਤਾਂ ਤੁਰੰਤ ਪੁਲਸ ਐੱਫਐੱਸਐੱਲ ਟੀਮ ਸਮੇਤ ਮੌਕੇ 'ਤੇ ਪਹੁੰਚੀ ਅਤੇ ਮੌਕੇ 'ਤੇ ਮੌਜੂਦ ਸਬੂਤ ਇਕੱਠੇ ਕੀਤੇ। ਪੁਲਿਸ ਨੇ ਬੇਟੇ ਵੱਲੋਂ ਮਾਪਿਆਂ ਦੇ ਕਤਲ ਦਾ ਕਾਰਨ ਹੋਟਲ  ਦੱਸਿਆ ਹੈ। ਸ਼ਿਵਾਜੀ ਕਾਲੋਨੀ ਥਾਣਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਤਰੁਣ ਨੇ ਨਸ਼ੇ 'ਚ ਧੁੱਤ ਹੋ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਉਹ ਫਰਾਰ ਹੈ ਅਤੇ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਟਾਪ ਹੈਡਲਾਈਨ

32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget