ਪੜਚੋਲ ਕਰੋ

Police Harassed: ਪੁਲਸੀਏ ਦੀ ਧੱਕੀਸ਼ਾਹੀ ਤੋਂ ਦੁਖੀ ਹੋਇਆ ਸਬਜ਼ੀ ਵਿਕਰੇਤਾ, ਅੱਕ ਕੇ ਚੁੱਕਿਆ ਆਹ ਕਦਮ, ਪਰਿਵਾਰ 'ਚ ਪੈ ਗਏ ਵੈਣ

Kanpur Vegetable Seller: ਇੱਕ ਸਬ-ਇੰਸਪੈਕਟਰ ਇੱਕ ਸਬਜ਼ੀ ਵਿਕਰੇਤਾ ਨੂੰ ਤੰਗ ਕਰਦਾ ਸੀ। ਉਹ ਸਬਜ਼ੀ ਵੇਚਣ ਦੇ ਬਦਲੇ ਉਸ ਤੋਂ ਪੈਸੇ ਲੈਂਦਾ ਸੀ। ਸਬਜ਼ੀ ਵੇਚਣ ਵਾਲੇ ਨੇ ਇੰਸਪੈਕਟਰ ਤੋਂ ਤੰਗ ਆ ਕੇ ਦੋ ਮਹੀਨੇ ਪਹਿਲਾਂ ਜ਼ਹਿਰ ਖਾ ਲਿਆ ਸੀ ਪਰ

Kanpur Vegetable Seller: ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਇੱਕ ਸਬ-ਇੰਸਪੈਕਟਰ ਵੱਲੋਂ ਧੱਕੇਸ਼ਾਹੀ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸਬਜ਼ੀ ਵਿਕਰੇਤਾ ਇੰਸਪੈਕਟਰ ਦੇ ਹੰਕਾਰ ਤੋਂ ਇੰਨਾ ਪਰੇਸ਼ਾਨ ਹੋ ਗਿਆ ਕਿ ਉਸ ਨੇ ਖੁਦਕੁਸ਼ੀ ਕਰ ਲਈ। 

ਇਹ ਸੀ ਮਾਮਲਾ 

ਦਰਅਸਲ, ਕਾਨਪੁਰ ਵਿੱਚ ਇੱਕ ਸਬ-ਇੰਸਪੈਕਟਰ ਇੱਕ ਸਬਜ਼ੀ ਵਿਕਰੇਤਾ ਨੂੰ ਤੰਗ ਕਰਦਾ ਸੀ। ਉਹ ਸਬਜ਼ੀ ਵੇਚਣ ਦੇ ਬਦਲੇ ਉਸ ਤੋਂ ਪੈਸੇ ਲੈਂਦਾ ਸੀ। ਸਬਜ਼ੀ ਵੇਚਣ ਵਾਲੇ ਨੇ ਇੰਸਪੈਕਟਰ ਤੋਂ ਤੰਗ ਆ ਕੇ ਦੋ ਮਹੀਨੇ ਪਹਿਲਾਂ ਜ਼ਹਿਰ ਖਾ ਲਿਆ ਸੀ ਪਰ ਡਾਕਟਰਾਂ ਨੇ ਕਿਸੇ ਤਰ੍ਹਾਂ ਉਸ ਨੂੰ ਬਚਾ ਲਿਆ। 

ਜਦੋਂ ਸਬਜ਼ੀ ਵਿਕਰੇਤਾ ਠੀਕ ਹੋ ਕੇ ਵਾਪਸ ਆਇਆ ਅਤੇ ਆਪਣੀ ਰੇਹੜੀ ਖੜ੍ਹੀ ਕਰ ਦਿੱਤੀ ਤਾਂ ਇੰਸਪੈਕਟਰ ਨੇ ਉਸ ਨੂੰ ਫਿਰ ਤੰਗ ਕਰਨਾ ਸ਼ੁਰੂ ਕਰ ਦਿੱਤਾ। ਉਸ ਕੋਲੋਂ ਪੰਜ ਹਜ਼ਾਰ ਰੁਪਏ ਵੀ ਖੋਹ ਲਏ ਗਏ। ਇੰਸਪੈਕਟਰ ਦੀ ਇਸ ਕਾਰਵਾਈ ਤੋਂ ਤੰਗ ਆ ਕੇ ਸਬਜ਼ੀ ਵਿਕਰੇਤਾ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਚੌਕੀ ਇੰਚਾਰਜ ਵੱਲੋਂ ਤਸ਼ੱਦਦ ਕੀਤੇ ਜਾਣ ਦੀ ਵੀਡੀਓ ਬਣਾਈ। 

ਵੀਡੀਓ 'ਚ ਖੁਲਾਸੇ 

ਉਸ ਵੀਡੀਓ ਵਿਚ ਮ੍ਰਿਤਕ ਸਬਜ਼ੀ ਵਿਕਰੇਤਾ ਨੇ ਦੱਸਿਆ ਹੈ ਕਿ ਕਿਸ ਤਰ੍ਹਾਂ ਚੌਕੀ ਇੰਚਾਰਜ ਇੰਸਪੈਕਟਰ ਉਸ ਨੂੰ ਸਬਜ਼ੀ ਦੀ ਸਟਾਲ ਲਗਾਉਣ 'ਤੇ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਉਸ ਤੋਂ ਪੈਸੇ ਖੋਹਦਾ ਸੀ। ਮ੍ਰਿਤਕ ਸਬਜ਼ੀ ਵਿਕਰੇਤਾ ਨੇ ਇਕ ਹੋਰ ਵੀਡੀਓ ਬਣਾਈ ਸੀ, ਜਿਸ ਵਿਚ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਤੋਂ ਮੁਆਫੀ ਮੰਗੀ। ਫਿਲਹਾਲ ਇਸ ਘਟਨਾ ਨਾਲ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget