ਪੜਚੋਲ ਕਰੋ

19 ਸਾਲਾ ਲੜਕੀ ਨੂੰ ਅਗਵਾ ਕਰ ਮੰਗੀ 20 ਲੱਖ ਫਿਰੌਤੀ, 3 ਦਿਨਾਂ ਬਾਅਦ ਮਿਲੀ ਲਾਸ਼

-ਬਦਮਾਸ਼ਾਂ ਨੇ ਲੜਕੀ ਨੂੰ ਅਗਵਾ ਕਰਨ ਤੋਂ ਬਾਅਦ 20 ਲੱਖ ਰੁਪਏ ਦੀ ਮੰਗੀ ਸੀ ਫਿਰੌਤੀ।-ਪੈਸੇ ਨਾ ਮਿਲਣ ‘ਤੇ ਲੜਕੀ ਨੂੰ ਮਾਰ ਕੇ ਸੁੱਟ ਦਿੱਤਾ ਗਿਆ।

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਇੱਕ ਲੜਕੀ ਨੂੰ ਅਗਵਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਿਆ ਹੈ ਕਿ ਬਦਮਾਸ਼ਾਂ ਨੇ ਲੜਕੀ ਨੂੰ ਅਗਵਾ ਕਰਨ ਤੋਂ ਬਾਅਦ 20 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਪੈਸੇ ਨਾ ਮਿਲਣ ‘ਤੇ ਲੜਕੀ ਨੂੰ ਮਾਰ ਕੇ ਸੁੱਟ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ 'ਚ ਇੱਕ ਨੌਜਵਾਨ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਮ੍ਰਿਤਕ ਦੀ ਪਛਾਣ 19 ਸਾਲਾ ਅਨਮੋਲ ਵਾਸੀ ਅਜਨਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਉਸ ਨੂੰ 26 ਫਰਵਰੀ ਨੂੰ ਕਾਰ ਸਵਾਰਾਂ ਨੇ ਅਗਵਾ ਕਰ ਲਿਆ ਸੀ ਜਦੋਂ ਉਹ ਪੜ੍ਹਨ ਜਾ ਰਹੀ ਸੀ। ਪਤਾ ਲੱਗਣ 'ਤੇ ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਸ਼ਮਸ਼ੇਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਅਨਮੋਲ ਦੇ ਅਗਵਾ ਹੋਣ ਤੋਂ ਕੁਝ ਘੰਟਿਆਂ ਬਾਅਦ ਹੀ 20 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਪੁਲਿਸ ਨੂੰ ਕਾਰ ਸਵਾਰਾਂ ਦੀ ਭਾਲ ਦੌਰਾਨ ਲੜਕੀ ਦੀ ਲਾਸ਼ ਮਿਲੀ ਹੈ। ਲੜਕੀ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੀਨਿਉ ਤੋਂ ਅਗਵਾ ਕੀਤਾ ਗਿਆ ਸੀ।ਲੜਕੀ ਦੀ ਲਾਸ਼ ਲੋਹਾਰਾ ਰੋੜ ਤੋਂ ਮਿਲੀ ਹੈ। ਇਸ ਮਾਮਲੇ ਸਬੰਧੀ ਪੁਲਿਸ ਨੇ ਇੱਕ ਨੌਜਵਾਨ ਲਵਦੀਪ ਨੂੰ ਵੀ ਗ੍ਰਿਫਤਾਰ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget