ਪੜਚੋਲ ਕਰੋ

Crime: ਲੁਟੇਰਿਆਂ ਨੇ ਨਹੀਂ ਛੱਡੀ ਕੋਈ ਕਸਰ, ਸਕੀਮ ਲਗਾ ਕੇ ਨੌਜਵਾਨ ਨੇ ਬਚਾਈ ਆਪਣੀ ਜਾਨ

Loot in Gurusar: ਦੱਸ ਦੇਈਏ ਕਿ ਘਟਨਾ ਸੀਸੀਟੀਵੀ ਕੈਦ ਹੋ ਗਈ ਜਿਸ ਤੋਂ ਪਤਾ ਚਲਦਾ ਕਿ ਸੱਟ ਲੱਗਣ ਦੇ ਬਾਵਜੂਦ ਨੌਜਵਾਨ ਨੇ ਕਿਵੇ ਦਲੇਰੀ ਨਾਲ ਲੁਟੇਰਿਆਂ ਦੇ ਮਨਸੂਬਿਆਂ ਤੇ ਪਾਣੀ ਫੇਰਿਆ।  ਉਥੇ ਹੀ ਮੋਕੇ ਤੇ ਗਿਦੜਬਾਹਾ ਥਾਣਾ ਤੋਂ

Loot in Gurusar: ਬਠਿੰਡਾ ਜਿਲ੍ਹੇ ਦੇ ਪਿੰਡ ਗੁਰੂਸਰ ਵਿੱਚ ਇੱਕ ਨੌਜਵਾਨ ਨੇ ਲੁਟੇਰਿਆਂ ਦਾ ਬਹਾਦੁਰੀ ਨਾਲ ਸਾਹਮਣਾ ਕੀਤਾ ਅਤੇ ਵੱਡੀ ਲੁੱਟ ਹੋਣ ਤੋਂ ਬੱਚ ਗਿਆ। ਇਹ ਘਟਲਾ ਪਿੰਡ 'ਚ ਹੀ ਦਿਨ ਦਿਹਾੜੇ ਵਾਪਰੀ ਸੀ। ਅਕਾਸ਼ਦੀਪ ਸਿੰਘ ਡੱਬਵਾਲਾ ਕਲਾਂ  ਜਿਲ੍ਹਾ ਫਾਜਿਲਕਾ ਦਾ ਰਹਿਣ ਵਾਲਾ ਹੈ। ਜੋਂ ਇੱਕੇ ਇੱਕ ਮਾਈਕਰੋ ਫਾਈਨੈਂਸ ਕੰਪਨੀ ਫਿਊਜਨ ਵਿੱਚ ਕੰਮ ਕਰਦਾ ਹੈ। 

ਅਕਾਸ਼ਦੀਪ ਸਿੰਘ ਜਦੋਂ  ਦੁਪਿਹਰ ਵੇਲ਼ੇ ਗੂਰੁਸਰ ਦੇ ਰਜਬਾਹੇ ਕੋਲ ਪਹੁੰਚਿਆ ਤਾਂ ਇੱਕ ਮੋਟਸਾਈਕਲ ਤੇ ਸਵਾਰ ਤਿੰਨ ਨੌਜਵਾਨਾਂ ਨੇ ਉਸਦਾ ਪਿੱਛਾ ਕੀਤਾ ਅਤੇ ਮੋਟਸਾਈਕਲ ਡੇਗਣ ਦੀ ਕੋਸ਼ਿਸ਼ ਕੀਤੀ। ਪਰ ਉਹ ਸੜਕ ਦੇ ਕਿਨਾਰੇ ਤੇ ਇੰਟਰਲਾਕ ਫੈਕਟਰੀ ਨੇੜੇ ਬਣੇ ਘਰ ਵਿੱਚ ਆਪਣਾ ਮੋਟਸਾਈਕਲ ਸੁੱਟ ਕੇ ਦਾਖਲ ਹੋਇਆ ਅਤੇ ਆਪਣੀ ਜਾਨ ਬਚਾਈ।

ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਕੋਲ 70-80 ਹਜ਼ਾਰ ਦੇ ਕਰੀਬ ਰੁਪਏ ਸਨ ਜਿਸ ਨੂੰ ਉਸ ਨੇ ਮੁਸ਼ਕਿਲ ਨਾਲ ਬਚਾਇਆ। ਦੱਸ ਦੇਈਏ ਕਿ ਘਟਨਾ ਸੀਸੀਟੀਵੀ ਕੈਦ ਹੋ ਗਈ ਜਿਸ ਤੋਂ ਪਤਾ ਚਲਦਾ ਕਿ ਸੱਟ ਲੱਗਣ ਦੇ ਬਾਵਜੂਦ ਨੌਜਵਾਨ ਨੇ ਕਿਵੇ ਦਲੇਰੀ ਨਾਲ ਲੁਟੇਰਿਆਂ ਦੇ ਮਨਸੂਬਿਆਂ ਤੇ ਪਾਣੀ ਫੇਰਿਆ।  ਉਥੇ ਹੀ ਮੋਕੇ ਤੇ ਗਿਦੜਬਾਹਾ ਥਾਣਾ ਤੋਂ ਦਸਮੇਸ਼ ਸਿੰਘ ਏ ਐੱਸ ਆਈ ਜਾਂਚ ਕਰਨ ਪਹੁੰਚੇ ਉਨ੍ਹਾਂ ਦਸਿਆ ਕਿ ਇਸਦੀ ਪੜਤਾਲ ਕੀਤੀ ਜਾ ਰਹੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
 
Android ਫੋਨ ਲਈ ਕਲਿਕ ਕਰੋ
 
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget