ਪੜਚੋਲ ਕਰੋ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਹੋਸਟਲ 'ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਵਿਦਿਆਰਥੀਆਂ ਨੇ ਰਾਤ ਭਰ ਕੀਤਾ ਪ੍ਰਦਰਸ਼ਨ 

ਚੰਡੀਗੜ੍ਹ ਯੂਨੀਵਰਸਿਟੀ ਤੋਂ ਬਾਅਦ ਹੁਣ ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਵਿਦਿਆਰਥੀਆਂ ਨੇ ਮੰਗਲਵਾਰ ਰਾਤ ਨੂੰ ਜ਼ਬਰਦਸਤ ਪ੍ਰਦਰਸ਼ਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਹੋਸਟਲ ਦੇ ਕਮਰੇ ਵਿੱਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ।

ਜਲੰਧਰ :  ਚੰਡੀਗੜ੍ਹ ਯੂਨੀਵਰਸਿਟੀ ਤੋਂ ਬਾਅਦ ਹੁਣ ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਵਿਦਿਆਰਥੀਆਂ ਨੇ ਮੰਗਲਵਾਰ ਰਾਤ ਨੂੰ ਜ਼ਬਰਦਸਤ ਪ੍ਰਦਰਸ਼ਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਹੋਸਟਲ ਦੇ ਕਮਰੇ ਵਿੱਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ 'ਚ ਉਸ ਨੇ ਖੁਦਕੁਸ਼ੀ ਦੇ ਪਿੱਛੇ ਕਈ ਕਾਰਨਾਂ ਬਾਰੇ ਲਿਖਿਆ ਹੈ।

ਖ਼ਬਰਾਂ ਮੁਤਾਬਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਵਾਰਸਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਐਸਡੀਐਮ ਫਗਵਾੜਾ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਘਟਨਾ ਹੈ। ਉਨ੍ਹਾਂ ਨੇ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫਵਾਹ ਨਾ ਫੈਲਾਉਣ ਅਤੇ ਨਾ ਹੀ ਇਸ 'ਤੇ ਵਿਸ਼ਵਾਸ ਕਰਨ।

ਉਨ੍ਹਾਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਹੈ। ਓਧਰ ਦੂਜੇ ਪਾਸੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਬਿਆਨ ਜਾਰੀ ਕਰਕੇ ਕਿਹਾ, ''ਮ੍ਰਿਤਕ ਕੋਲੋਂ ਮਿਲੇ ਸੁਸਾਈਡ ਨੋਟ 'ਚ ਖੁਦਕੁਸ਼ੀ ਦਾ ਕਾਰਨ ਨਿੱਜੀ ਕਾਰਨ ਦੱਸਿਆ ਗਿਆ ਹੈ। ਯੂਨੀਵਰਸਿਟੀ ਪੁਲਿਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰ ਰਹੀ ਹੈ।

ਇਸ ਦੇ ਨਾਲ ਹੀ ਕਪੂਰਥਲਾ ਪੁਲਿਸ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਮੰਗਲਵਾਰ ਸ਼ਾਮ 5:30 ਵਜੇ ਐਲਪੀਯੂ ਦੇ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਜਿਸ ਤੋਂ ਬਾਅਦ ਸਾਡੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਦੇ ਨਾਲ ਹੀ ਸੁਸਾਈਡ ਨੋਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget