ਪੜਚੋਲ ਕਰੋ

ਲੁਧਿਆਣਾ: ਵਿਆਹ ਤੋਂ ਤਿੰਨ ਮਹੀਨਿਆਂ ਬਾਅਦ ਹੀ ਮਿਲੀ ਲਾਸ਼, ਪਤੀ 'ਤੇ ਗੰਭੀਰ ਇਲਜ਼ਾਮ

ਮੁੱਲਾਪੁਰ ਦਾਖਾ ਦੇ ਆਰਿਓ ਵਾਟਰ ਫ਼ਰੰਟ ਵਿਖੇ ਫਲੈਟਾਂ ਵਿੱਚ ਅੱਜ ਸਵੇਰੇ ਇੱਕ 24 ਸਾਲਾ ਮਹਿਲਾ ਦੀ ਭੇਤਭਰੇ ਹਾਲਾਤ 'ਚ ਲਾਸ਼ ਬਰਾਮਦ ਹੋਈ।

ਲੁਧਿਆਣਾ: ਮੁੱਲਾਪੁਰ ਦਾਖਾ ਦੇ ਆਰਿਓ ਵਾਟਰ ਫ਼ਰੰਟ ਵਿਖੇ ਫਲੈਟਾਂ ਵਿੱਚ ਅੱਜ ਸਵੇਰੇ ਇੱਕ 24 ਸਾਲਾ ਮਹਿਲਾ ਦੀ ਭੇਤਭਰੇ ਹਾਲਾਤ 'ਚ ਲਾਸ਼ ਬਰਾਮਦ ਹੋਈ। ਆਲੇ-ਦੁਆਲੇ ਦੇ ਲੋਕਾਂ ਨੇ ਤੁਰੰਤ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕਿ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਮ੍ਰਿਤਕ ਦੀ ਪਛਾਣ ਅਮਨਪ੍ਰੀਤ ਵਜੋਂ ਹੋਈ ਹੈ। ਜਿਕਰਯੋਗ ਹੈ ਕਿ ਮ੍ਰਿਤਕ ਦਾ 3 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਉਹ ਦਾਖਾ ਵਿਖੇ ਹੀ ਟ੍ਰੇਵਲ ਏਜੰਸੀ 'ਚ ਕੰਮ ਕਰਦੀ ਸੀ।
ਮ੍ਰਿਤਕ ਦੀ ਮਾਂ ਨੇ ਉਸ ਦੇ ਸਹੁਰਿਆਂ ਤੇ ਉਸ ਨੂੰ ਮਾਰਨ ਦੇ ਇਲਜ਼ਾਮ ਲਾਏ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦਾ ਜਵਾਈ ਕਹਿਣ ਨੂੰ ਤਾਂ ਜਿਮ ਟ੍ਰੇਨਰ ਸੀ, ਪਰ ਅਸਲ ਵਿੱਚ ਉਹ ਚਿੱਟਾ ਵੇਚਦਾ ਸੀ। ਇਸ ਕਾਰਨ ਮੀਂਆ-ਬੀਵੀ 'ਚ ਕਲੇਸ਼ ਰਹਿੰਦਾ ਸੀ। ਉਸ ਦੀ ਧੀ ਉਸ ਨੂੰ ਇਹ ਕੰਮ ਕਰਨ ਤੋਂ ਰੋਕਦੀ ਸੀ। ਇਸ ਕਰਕੇ ਉਨਾਂ ਵਿਚਾਲੇ ਅਕਸਰ ਆਪਸੀ ਝਗੜਾ ਹੁੰਦਾ ਰਹਿੰਦਾ ਸੀ।
ਪੁਲਿਸ ਨੇ ਇਸ ਮਾਮਲੇ 'ਚ ਕਾਰਵਾਈ ਕਰਦੇ ਹੋਏ ਮ੍ਰਿਤਕ ਦੇ ਪਤੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਖਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਥਾਣਾ ਦਾਖਾ ਦੇ ਡੀਐਸਪੀ ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਮ੍ਰਿਤਕ ਲੜਕੀ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦੀ ਹੀ ਪੂਰਾ ਮਾਮਲਾ ਸੁਲਝਾ ਲਿਆ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ

Punjab Weather: ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Advertisement
ABP Premium

ਵੀਡੀਓਜ਼

ਧੀ ਨਿਆਮਤ ਦੇ ਜਨਮਦਿਨ ਮੌਕੇ ਸੀਐਮ ਮਾਨ ਦੀ ਖੁਸ਼ੀਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾBhagwant Mann|Niyamat Kaur Mann| ਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ
Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ
Punjab Weather: ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...

ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ

ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ

ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ

Embed widget