ਪੜਚੋਲ ਕਰੋ

ਮਹਿੰਗੀ ਗੱਡੀ ਸੋਚ-ਸਮਝ ਕੇ ਕਰੋ ਪਾਰਕਿੰਗ, ਲੁਧਿਆਣਾ ਦੇ ਕਾਂਡ ਨੇ ਉਡਾਏ ਹੋਸ਼

ਮਹਿੰਗੀ ਗੱਡੀ ਸੋਚ-ਸਮਝ ਪਾਰਕਿੰਗ ਕਰਨੀ ਚਾਹੀਦੀ ਹੈ। ਇਹ ਸਬਕ ਲੁਧਿਆਣਾ ਵਿੱਚ ਵਾਪਰੇ ਕਾਂਡ ਮਗਰੋਂ ਸਿੱਖਣਾ ਚਾਹੀਦਾ ਹੈ। ਇੱਥੇ  ਪੁਲਿਸ ਨੇ ਇੱਕ ਚੋਰਾਂ ਦੇ ਗਰੋਹ ਦਾ ਪਰਦਾਫਾਸ਼ ਕੀਤਾ ਹੈ।

ਲੁਧਿਆਣਾ: ਮਹਿੰਗੀ ਗੱਡੀ ਸੋਚ-ਸਮਝ ਪਾਰਕਿੰਗ ਕਰਨੀ ਚਾਹੀਦੀ ਹੈ। ਇਹ ਸਬਕ ਲੁਧਿਆਣਾ ਵਿੱਚ ਵਾਪਰੇ ਕਾਂਡ ਮਗਰੋਂ ਸਿੱਖਣਾ ਚਾਹੀਦਾ ਹੈ। ਇੱਥੇ  ਪੁਲਿਸ ਨੇ ਇੱਕ ਚੋਰਾਂ ਦੇ ਗਰੋਹ ਦਾ ਪਰਦਾਫਾਸ਼ ਕੀਤਾ ਹੈ।

ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ

ਹੈਰਾਨੀ ਦੀ ਗੱਲ ਹੈ ਕਿ ਗਰੋਹ ਦਾ ਮੁੱਖੀ ਪਾਰਕਿੰਗ ਮਾਲਕ ਹੀ ਨਿਕਲਿਆ ਹੈ। ਉਹ ਲਗਜ਼ਰੀ ਤੇ ਮਹਿੰਗੀਆਂ ਗੱਡੀਆਂ ਨੂੰ ਚੋਰੀ ਕਰਕੇ ਉਨ੍ਹਾਂ ਤੇ ਜਾਅਲੀ ਨੰਬਰ ਪਲੇਟ ਲਾ ਕੇ ਅੱਗੇ ਵੇਚਦਾ ਸੀ। ਪੁਲਿਸ ਨੇ ਇਸ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਹਾਸਲ ਜਾਣਕਾਰੀ ਮੁਤਾਬਕ ਇਹ ਲੋਕ ਕਬਾੜੀਏ ਕੋਲੋਂ ਗੱਡੀ ਦੀ ਆਰਸੀ ਖਰੀਦ ਕੇ ਚੋਰੀ ਦੀ ਗੱਡੀ ਤੇ ਫਰਜ਼ੀ ਨੰਬਰ ਪਲੇਟ ਲਾ ਕੇ ਤੇ ਚੈਸੀ ਨੰਬਰ ਬਦਲ ਕੇ ਗੱਡੀਆਂ ਨੂੰ ਮਹਿੰਗੇ ਭਾਅ ਤੇ ਵੇਚਦੇ ਸੀ।

ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ, "ਲੁਧਿਆਣਾ ਪੁਲਿਸ ਵੱਲੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਦਾ ਸਬੰਧ ਮਹਿੰਗੀਆਂ ਗੱਡੀਆਂ ਚੋਰੀ ਕਰਨ ਵਾਲੇ ਗਰੋਹ ਨਾਲ ਹੈ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਆਪਣੀ ਪਾਰਕਿੰਗ ਹੈ ਜਿਸ ਨੂੰ ਇਹ ਗੱਡੀਆਂ ਲਕੋਣ ਵਾਸਤੇ ਵਰਤਦੇ ਸੀ। ਇਨ੍ਹਾਂ ਕੋਲੋਂ 16 ਦੇ ਕਰੀਬ ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।"

ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

Ravneet Bittu ਫਿਰ ਛੇੜਿਆ ਕਿਸਾਨਾਂ ਨਾਲ ਪੰਗਾ..ਕਿਸਾਨਾਂ ਨੇ ਵੀ ਕਰਤਾ ਚੈਂਲੇਜਪਿੰਡਾ 'ਚ ਨਸ਼ੇ ਰੋਕਣ ਲਈ ਮੰਤਰੀ Laljeet Bhullar ਨੇ ਦਿੱਤਾ ਸੁਝਾਅ|abp sanjha|ਚੱਬੇਵਾਲ ਦੇ ਵਿਕਾਸ ਲਈ ਕੇਜਰੀਵਾਲ ਨੇ ਗਿਣਵਾਏ ਕੰਮਪੰਜਾਬ 'ਚ ਪਹਿਲੀ ਵਾਰ ਹੋਇਆ ਸਰਪੰਚਾਂ ਦਾ ਇੰਨਾ ਵੱਡਾ ਸੰਹੁ ਚੁੱਕ ਸਮਾਗਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget