ਪੜਚੋਲ ਕਰੋ

Crime News: ਘਰ 'ਚ ਦਾਖਲ ਹੋ ਨਾਬਾਲਗ ਨਾਲ ਕੀਤਾ ਗੰਦਾ ਕੰਮ ਫਿਰ ਸਿਰ 'ਚ ਪੱਥਰ ਮਾਰ ਉਤਾਰਿਆ ਮੌਤ ਦੇ ਘਾਟ

ਮਹਾਰਾਸ਼ਟਰ 'ਚ ਮਾਸੂਮ ਬੱਚੀ ਨਾਲ ਬੇਰਹਿਮੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਪਹਿਲਾਂ ਨਾਬਾਲਗ ਲੜਕੀ ਦਾ ਜਿਨਸੀ ਸ਼ੋਸ਼ਣ ਕੀਤਾ ਅਤੇ ਬਾਅਦ ਵਿੱਚ

ਮਹਾਰਾਸ਼ਟਰ 'ਚ ਮਾਸੂਮ ਬੱਚੀ ਨਾਲ ਬੇਰਹਿਮੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਪਹਿਲਾਂ ਨਾਬਾਲਗ ਲੜਕੀ ਦਾ ਜਿਨਸੀ ਸ਼ੋਸ਼ਣ ਕੀਤਾ ਅਤੇ ਬਾਅਦ ਵਿੱਚ ਉਸ ਨੂੰ ਪੱਥਰ ਨਾਲ ਵਾਰ ਕਰਕੇ ਮਾਰ ਦਿੱਤਾ। ਇਸ ਘਟਨਾ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਲੋਕਾਂ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਖਾਸ ਗੱਲ ਇਹ ਹੈ ਕਿ ਅਗਸਤ ਮਹੀਨੇ 'ਚ ਹੀ ਬਦਲਾਪੁਰ 'ਚ ਦੋ ਨਾਬਾਲਗ ਲੜਕੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ।

ਇਹ ਘਟਨਾ ਮਹਾਰਾਸ਼ਟਰ ਦੇ ਜਲਗਾਓਂ ਦੀ ਹੈ।  ਰਿਪੋਰਟ ਮੁਤਾਬਕ ਪੁਲਿਸ ਨੇ ਸੋਮਵਾਰ ਨੂੰ ਕਿਹਾ ਕਿ 13 ਸਾਲ ਦੀ ਲੜਕੀ ਦਾ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ। ਬਾਅਦ ਵਿਚ ਉਸ ਨੂੰ ਪੱਥਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਖਬਰਾਂ ਹਨ ਕਿ ਜਦੋਂ ਪੀੜਤਾ ਘਰ 'ਚ ਇਕੱਲੀ ਸੀ ਤਾਂ ਦੋਸ਼ੀ ਉੱਥੇ ਪਹੁੰਚ ਗਿਆ ਅਤੇ ਉਸ ਨੂੰ ਲੈ ਕੇ ਬਾਹਰ ਆ ਨਾਲ ਵਾਰ ਕਰਕੇ ਮਾਰ ਦਿੱਤਾ ਗਿਆ।

ਚੋਪੜਾ ਸਿਟੀ ਪੁਲਿਸ ਦੇ ਇੰਸਪੈਕਟਰ ਮਧੂਕਰ ਸਾਲਵੇ ਨੇ ਕਿਹਾ ਹੈ ਕਿ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, '13 ਸਾਲ ਦੀ ਲੜਕੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਅਸੀਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਅਸੀਂ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੇ ਹਾਂ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget