ਪੜਚੋਲ ਕਰੋ

55 ਸਾਲਾ ਵਿਅਕਤੀ ਨੇ ਗਾਂ ਨਾਲ ਕੀਤਾ ਇਹ ਘਿਣਾਉਣਾ ਕੰਮ, ਹੁਣ ਹੋਇਆ ਇਹ ਹਾਲ

ਮੱਧ ਪ੍ਰਦੇਸ਼ ਦੇ ਭੋਪਾਲ ਸ਼ਹਿਰ 'ਚ ਇੱਕ 55 ਸਾਲਾ ਵਿਅਕਤੀ ਨੂੰ ਗਾਂ ਦਾ ਬਲਾਤਕਾਰ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਸੁੰਦਰ ਨਗਰ ਦੀ ਡੇਅਰੀ ਦਾ ਹੈ।

ਭੋਪਾਲ: ਮੱਧ ਪ੍ਰਦੇਸ਼ ਦੇ ਭੋਪਾਲ ਸ਼ਹਿਰ 'ਚ ਇੱਕ 55 ਸਾਲਾ ਵਿਅਕਤੀ ਨੂੰ ਗਾਂ ਦਾ ਬਲਾਤਕਾਰ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਸੁੰਦਰ ਨਗਰ ਦੀ ਡੇਅਰੀ ਦਾ ਹੈ। ਭੋਪਾਲ ਦੀ ਅਸ਼ੋਕ ਗਾਰਡਨ ਪੁਲਿਸ ਸਟੇਸ਼ਨ ਦੇ ਥਾਣੇਦਾਰ ਮੁਤਾਬਕ ਇਹ ਘਟਨਾ 4 ਜੁਲਾਈ ਦੀ ਹੈ ਤੇ ਮੁਲਜ਼ਮ ਖਿਲਾਫ ਇੰਡੀਅਨ ਪੈਨਲ ਕੋਡ ਦੀ ਧਾਰਾ 377 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਪੁਲਿਸ ਨੇ ਦੱਸਿਆ ਕਿ 4 ਜੁਲਾਈ ਨੂੰ 55 ਸਾਲਾ ਸਾਬਿਰ ਅਲੀ ਨਾਮ ਦੇ ਇੱਕ ਵਿਅਕਤੀ ਨੂੰ ਸੁੰਦਰ ਨਗਰ ਦੀ ਇੱਕ ਡੇਅਰੀ  'ਚ ਵੜਿਆ ਅਤੇ ਡੇਅਰੀ ਮਾਲਿਕ ਨੇ ਉਸ ਨੂੰ ਫੜ੍ਹ ਲਿਆ ਪਰ ਬਾਅਦ ਵਿੱਚ ਉਸ ਨੂੰ ਜਾਣ ਦਿੱਤਾ ਗਿਆ। ਅਗਲੇ ਦਿਨ ਜਦੋਂ ਡੇਅਰੀ ਮਾਲਕ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਵੇਖੀ ਤਾਂ ਉਸ ਨੇ ਵੇਖਿਆ ਕੇ ਮੁਲਜ਼ਮ ਗਾਂ ਨਾਲ ਸੈਕਸ ਕਰ ਰਿਹਾ ਹੈ। ਇਸ ਤੋਂ ਬਾਅਦ ਡੇਅਰੀ ਮਾਲਕ ਨੇ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਵਾਇਆ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

Embed widget