ਭੋਪਾਲ: ਮੱਧ ਪ੍ਰਦੇਸ਼ ਦੇ ਭੋਪਾਲ ਸ਼ਹਿਰ 'ਚ ਇੱਕ 55 ਸਾਲਾ ਵਿਅਕਤੀ ਨੂੰ ਗਾਂ ਦਾ ਬਲਾਤਕਾਰ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਸੁੰਦਰ ਨਗਰ ਦੀ ਡੇਅਰੀ ਦਾ ਹੈ।
ਭੋਪਾਲ ਦੀ ਅਸ਼ੋਕ ਗਾਰਡਨ ਪੁਲਿਸ ਸਟੇਸ਼ਨ ਦੇ ਥਾਣੇਦਾਰ ਮੁਤਾਬਕ ਇਹ ਘਟਨਾ 4 ਜੁਲਾਈ ਦੀ ਹੈ ਤੇ ਮੁਲਜ਼ਮ ਖਿਲਾਫ ਇੰਡੀਅਨ ਪੈਨਲ ਕੋਡ ਦੀ ਧਾਰਾ 377 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਪੁਲਿਸ ਨੇ ਦੱਸਿਆ ਕਿ 4 ਜੁਲਾਈ ਨੂੰ 55 ਸਾਲਾ ਸਾਬਿਰ ਅਲੀ ਨਾਮ ਦੇ ਇੱਕ ਵਿਅਕਤੀ ਨੂੰ ਸੁੰਦਰ ਨਗਰ ਦੀ ਇੱਕ ਡੇਅਰੀ 'ਚ ਵੜਿਆ ਅਤੇ ਡੇਅਰੀ ਮਾਲਿਕ ਨੇ ਉਸ ਨੂੰ ਫੜ੍ਹ ਲਿਆ ਪਰ ਬਾਅਦ ਵਿੱਚ ਉਸ ਨੂੰ ਜਾਣ ਦਿੱਤਾ ਗਿਆ।
ਅਗਲੇ ਦਿਨ ਜਦੋਂ ਡੇਅਰੀ ਮਾਲਕ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਵੇਖੀ ਤਾਂ ਉਸ ਨੇ ਵੇਖਿਆ ਕੇ ਮੁਲਜ਼ਮ ਗਾਂ ਨਾਲ ਸੈਕਸ ਕਰ ਰਿਹਾ ਹੈ। ਇਸ ਤੋਂ ਬਾਅਦ ਡੇਅਰੀ ਮਾਲਕ ਨੇ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਵਾਇਆ।
ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
55 ਸਾਲਾ ਵਿਅਕਤੀ ਨੇ ਗਾਂ ਨਾਲ ਕੀਤਾ ਇਹ ਘਿਣਾਉਣਾ ਕੰਮ, ਹੁਣ ਹੋਇਆ ਇਹ ਹਾਲ
ਏਬੀਪੀ ਸਾਂਝਾ
Updated at:
08 Jul 2020 02:55 PM (IST)
ਮੱਧ ਪ੍ਰਦੇਸ਼ ਦੇ ਭੋਪਾਲ ਸ਼ਹਿਰ 'ਚ ਇੱਕ 55 ਸਾਲਾ ਵਿਅਕਤੀ ਨੂੰ ਗਾਂ ਦਾ ਬਲਾਤਕਾਰ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਸੁੰਦਰ ਨਗਰ ਦੀ ਡੇਅਰੀ ਦਾ ਹੈ।
ਸੰਕੇਤਕ ਤਸਵੀਰ
- - - - - - - - - Advertisement - - - - - - - - -