ਪੜਚੋਲ ਕਰੋ

Crime News: ਨਵਾਂ ਘਰ ਬਣਾਉਣ ਲੱਗੇ ਘੱਟ ਗਏ ਪੈਸੇ, ਮੁਲਜ਼ਮਾਂ ਨੇ ਗੁਆਂਢੀ ਦੇ ਮੁੰਡੇ ਨੂੰ ਹੀ ਕਰ ਲਿਆ ਕਿਡਨੈਪ, ਜਦੋਂ ਨਹੀਂ ਮਿਲੇ ਪੈਸੇ ਤਾਂ...

Goregaon Murder Case: ਪੁਲਿਸ ਸੂਤਰਾਂ ਅਨੁਸਾਰ ਮੁਲਜ਼ਮਾਂ ਨੂੰ ਮਕਾਨ ਬਣਾਉਣ ਲਈ ਪੈਸਿਆਂ ਦੀ ਲੋੜ ਸੀ, ਇਸ ਲਈ ਉਨ੍ਹਾਂ ਨੇ ਆਪਣੇ ਹੀ ਇਲਾਕੇ ਵਿੱਚ ਰਹਿਣ ਵਾਲੇ ਵਪਾਰੀ ਦੇ ਪੁੱਤਰ ਨੂੰ ਅਗਵਾ ਕਰ ਲਿਆ।

Goregaon Murder Case: ਮੁੰਬਈ ਦੇ ਨਾਲ ਲੱਗਦੇ ਠਾਣੇ 'ਚ ਗੁਆਂਢੀਆਂ ਨੇ 9 ਸਾਲ ਦੇ ਬੱਚੇ ਨੂੰ ਅਗਵਾ ਕਰਕੇ ਕਤਲ ਕਰ ਦਿੱਤਾ। ਪੁਲਿਸ ਸੂਤਰਾਂ ਅਨੁਸਾਰ ਮੁਲਜ਼ਮਾਂ ਨੂੰ ਮਕਾਨ ਬਣਾਉਣ ਲਈ ਪੈਸਿਆਂ ਦੀ ਲੋੜ ਸੀ, ਇਸ ਲਈ ਉਨ੍ਹਾਂ ਨੇ ਆਪਣੇ ਹੀ ਇਲਾਕੇ ਵਿੱਚ ਰਹਿਣ ਵਾਲੇ ਵਪਾਰੀ ਦੇ ਪੁੱਤਰ ਨੂੰ ਅਗਵਾ ਕਰ ਲਿਆ। ਇਸ ਤੋਂ ਬਾਅਦ ਬੱਚੇ ਦੇ ਪਿਤਾ ਤੋਂ 23 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ। ਪਰ ਫੜੇ ਜਾਣ ਦੇ ਡਰੋਂ ਉਨ੍ਹਾਂ ਨੇ 9 ਸਾਲਾ ਇਬਾਦ ਬੁਬੂਰੇ ਦਾ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ਘਰ ਦੇ ਪਿੱਛੇ ਬੋਰੀ ਵਿੱਚ ਛੁਪਾ ਦਿੱਤੀ।

ਇਹ ਘਟਨਾ ਬਦਲਾਪੁਰ ਦੇ ਗੋਰੇਗਾਂਵ ਦੀ ਹੈ। ਜਿਵੇਂ ਹੀ 9 ਸਾਲਾ ਇਬਾਦ ਸ਼ਾਮ ਦੀ ਨਮਾਜ਼ ਪੜ੍ਹ ਕੇ ਮਸਜਿਦ ਤੋਂ ਬਾਹਰ ਆਇਆ ਤਾਂ ਉਸ ਨੂੰ ਅਗਵਾ ਕਰ ਲਿਆ ਗਿਆ। ਜਦੋਂ ਇਬਾਦ ਘਰ ਨਹੀਂ ਪਹੁੰਚਿਆ ਤਾਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਫਿਰ ਇਬਾਦ ਦੇ ਪਿਤਾ ਮੁਦਸਿਰ ਦਾ ਫੋਨ ਆਇਆ ਤਾਂ ਫੋਨ ਕਰਨ ਵਾਲੇ ਨੇ ਕਿਹਾ ਕਿ ਜੇਕਰ ਤੁਸੀਂ ਆਪਣਾ ਬੇਟਾ ਜ਼ਿੰਦਾ ਚਾਹੁੰਦੇ ਹੋ ਤਾਂ ਉਸ ਨੂੰ 23 ਲੱਖ ਰੁਪਏ ਦੇ ਦਿਓ। ਇਸ ਤੋਂ ਬਾਅਦ ਕਾਲ ਕਰਨ ਵਾਲੇ ਦਾ ਫੋਨ ਸਵਿੱਚ ਆਫ ਹੋ ਗਿਆ।

ਮੁਦੱਸਿਰ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਉਦੋਂ ਤੱਕ ਇਬਾਦ ਦੇ ਲਾਪਤਾ ਹੋਣ ਦੀ ਖ਼ਬਰ ਸਾਰੇ ਪਿੰਡ ਵਿੱਚ ਫੈਲ ਚੁੱਕੀ ਸੀ। ਪੁਲਿਸ ਅਤੇ ਪਿੰਡ ਵਾਸੀ ਦੋਵੇਂ ਮਿਲ ਕੇ ਇਬਾਦ ਦੀ ਭਾਲ ਕਰ ਰਹੇ ਸਨ।


ਫਿਰ ਅਗਵਾਕਾਰ ਨੇ ਆਪਣੇ ਮੋਬਾਈਲ ਫੋਨ ਵਿੱਚ ਇੱਕ ਹੋਰ ਸਿਮ ਕਾਰਡ ਪਾ ਲਿਆ ਅਤੇ ਕਾਲ ਕਰਨ ਦੀ ਕੋਸ਼ਿਸ਼ ਕੀਤੀ। ਉਦੋਂ ਹੀ ਪੁਲਿਸ ਨੂੰ ਉਸ ਦੇ ਟਿਕਾਣੇ ਦਾ ਪਤਾ ਲੱਗਾ। ਪੁਲੀਸ ਨੇ ਇਸੇ ਪਿੰਡ ਦੇ ਰਹਿਣ ਵਾਲੇ ਸਲਮਾਨ ਮੌਲਵੀ ਨਾਂ ਦੇ ਨੌਜਵਾਨ ਦੇ ਘਰ ਦੀ ਤਲਾਸ਼ੀ ਲਈ। ਇਸ ਦੌਰਾਨ ਇਬਾਦ ਦੀ ਲਾਸ਼ ਘਰ ਦੇ ਪਿੱਛੇ ਇੱਕ ਬੋਰੀ ਵਿੱਚ ਪਈ ਮਿਲੀ। ਇਸ ਮਾਮਲੇ 'ਚ ਪੁਲਿਸ ਨੇ ਸਲਮਾਨ, ਸਫੂਯਾਨ ਸਮੇਤ 5 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਪੁਲਿਸ ਇਸ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ।

ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਸਲਮਾਨ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ। ਠਾਣੇ (ਦਿਹਾਤੀ) ਦੇ ਐਸਪੀ ਡੀਐਸ ਸਵਾਮੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਾਰੇ ਮੁਲਜ਼ਮ ਸਾਡੀ ਹਿਰਾਸਤ ਵਿੱਚ ਹਨ ਅਤੇ ਅਸੀਂ ਮਾਮਲੇ ਦੀ ਹੋਰ ਜਾਂਚ ਕਰ ਰਹੇ ਹਾਂ।

ਟਾਪ ਹੈਡਲਾਈਨ

ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget