ਪੜਚੋਲ ਕਰੋ

ਵਿਅਕਤੀ ਨੇ ਪਹਿਲਾਂ ਪਤਨੀ ਤੇ ਬੇਟੀ ਦਾ ਬੇਰਹਿਮੀ ਨਾਲ ਕੀਤਾ ਕਤਲ ,ਮਗਰੋਂ ਖ਼ੁਦ ਵੀ ਕੀਤੀ ਆਤਮ ਹੱਤਿਆ

ਚੰਡੀਗੜ੍ਹ ਦੇ ਭਗਵਾਨਪੁਰਾ 'ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀਆ ਲਾਸ਼ਾਂ ਮਿਲੀਆਂ ਹਨ। ਜਾਣਕਾਰੀ ਅਨੁਸਾਰ ਸੋਮਵਾਰ ਦੀ ਰਾਤ ਨੂੰ ਇਕ ਵਿਅਕਤੀ ਨੇ ਪਹਿਲਾਂ ਆਪਣੀ ਪਤਨੀ ਦਾ ਚਾਕੂ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਹੈ।

ਚੰਡੀਗੜ੍ਹ : ਚੰਡੀਗੜ੍ਹ ਦੇ ਭਗਵਾਨਪੁਰਾ 'ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀਆ ਲਾਸ਼ਾਂ ਮਿਲੀਆਂ ਹਨ। ਜਾਣਕਾਰੀ ਅਨੁਸਾਰ ਸੋਮਵਾਰ ਦੀ ਰਾਤ ਨੂੰ ਇਕ ਵਿਅਕਤੀ ਨੇ ਪਹਿਲਾਂ ਆਪਣੀ ਪਤਨੀ ਦਾ ਚਾਕੂ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਹੈ। ਉਸ ਤੋਂ ਮਗਰੋਂ ਤਿੰਨ ਸਾਲ ਦੀ ਬੇਟੀ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਅਤੇ ਫਿਰ ਖ਼ੁਦ ਫਾਹਾ ਲੈ ਲਿਆ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। 

ਮ੍ਰਿਤਕਾਂ ਦੀ ਪਛਾਣ ਰੇਸ਼ਮ (26), ਪਤਨੀ ਪੂਜਾ (24) ਅਤੇ ਤਿੰਨ ਸਾਲ ਦੀ ਬੇਟੀ ਸ਼ਿਵਾਂਸ਼ ਵਜੋਂ ਹੋਈ ਹੈ। ਪੁਲੀਸ ਨੇ ਤਿੰਨਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਜੀ.ਐਮ.ਐਸ.ਐਚ.-16 ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਲਾਸ਼ ਦਾ ਪੋਸਟਮਾਰਟਮ ਰਿਸ਼ਤੇਦਾਰਾਂ ਦੇ ਆਉਣ ਤੋਂ ਬਾਅਦ ਕੀਤਾ ਜਾਵੇਗਾ। ਪੁਲਿਸ ਮੁਤਾਬਕ ਪਰਿਵਾਰ ਮੂਲ ਰੂਪ ਵਿੱਚ ਨੇਪਾਲ ਦਾ ਰਹਿਣ ਵਾਲਾ ਸੀ ਅਤੇ 20 ਅਗਸਤ ਨੂੰ ਤਿੰਨੋਂ ਨੇਪਾਲ ਤੋਂ ਚੰਡੀਗੜ੍ਹ ਆਏ ਸਨ। 
 
ਮ੍ਰਿਤਕ ਨੇ ਭਗਵਾਨਪੁਰਾ ਵਿੱਚ ਕਿਰਾਏ ਦਾ ਮਕਾਨ ਲਿਆ ਸੀ। ਗੁਆਂਢੀ ਮੁਤਾਬਿਕ ਰੇਸ਼ਮ ਇੰਡਸਟਰੀਅਲ ਏਰੀਆ ਦੇ ਇਕ ਹੋਟਲ ਵਿਚ ਕੰਮ ਕਰਦਾ ਸੀ। ਆਈਟੀ ਪਾਰਕ ਥਾਣਾ ਇੰਚਾਰਜ ਰੋਹਤਾਸ਼ ਯਾਦਵ ਨੇ ਦੱਸਿਆ ਕਿ ਰੇਸ਼ਮ ਦੇ ਜੀਜੇ ਦਾ ਕਹਿਣਾ ਹੈ ਕਿ ਪੂਜਾ ਦੇ ਕਿਸੇ ਨਾਲ ਨਾਜਾਇਜ਼ ਸਬੰਧ ਸਨ ਅਤੇ ਉਹ ਉਸ ਨਾਲ ਫੇਸਬੁੱਕ 'ਤੇ ਚੈਟ ਕਰਦੀ ਸੀ। ਰੇਸ਼ਮ ਨੇ ਉਸਦੀ ਚੈਟਿੰਗ ਪੜ੍ਹੀ ਸੀ। ਇਸੇ ਕਾਰਨ ਉਸ ਨੇ ਪੂਜਾ ਦਾ ਕਤਲ ਕਰ ਦਿੱਤਾ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ।
 
ਮ੍ਰਿਤਕ ਰੇਸ਼ਮ ਦੇ ਗੁਆਂਢੀ ਨੇ ਐਤਵਾਰ ਨੂੰ ਪਾਣੀ ਭਰਨ ਲਈ ਉਸ ਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਪਰ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਸੋਮਵਾਰ ਨੂੰ ਗੁਆਂਢੀ ਰੇਸ਼ਮ ਦੇ ਕਮਰੇ ਦੇ ਬਾਹਰ ਮੀਂਹ 'ਚ ਕੱਪੜੇ ਗਿੱਲੇ ਹੋਣ ਦੀ ਸੂਚਨਾ ਦੇਣ ਗਿਆ ਅਤੇ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਪਰ ਕੋਈ ਬਾਹਰ ਨਹੀਂ ਆਇਆ। ਇਸ ਤੋਂ ਬਾਅਦ ਗੁਆਂਢੀਆਂ ਨੇ ਮਕਾਨ ਮਾਲਕ ਗੁਰਦੇਵ ਨੂੰ ਬੁਲਾਇਆ। ਗੁਰਦੇਵ ਨੇ ਮੌਕੇ 'ਤੇ ਪਹੁੰਚ ਕੇ ਖਿੜਕੀ 'ਚੋਂ ਗੱਤਾ ਹਟਾ ਕੇ ਦੇਖਿਆ ਕਿ ਰੇਸ਼ਮ ਫਾਹੇ ਨਾਲ ਲਟਕ ਰਿਹਾ ਸੀ। ਇਸ ਤੋਂ ਬਾਅਦ ਗੁਰਦੇਵ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਦਰਵਾਜ਼ਾ ਤੋੜ ਕੇ ਰੇਸ਼ਮ ਨੂੰ ਬਾਹਰ ਕੱਢਿਆ। 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਮੀਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Punjab Weather: ਮੀਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 
Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 
Chandigarh News: ਮੁਹਾਲੀ 'ਚ ਜਹਾਜ਼ਾਂ ਦੀ ਸੁਰੱਖਿਆ ਲਈ ਮੀਟ ਦੀਆਂ ਦੁਕਾਨਾਂ 'ਤੇ ਪਾਬੰਦੀ, ਧਰਨੇ-ਰੈਲੀਆਂ 'ਤੇ ਵੀ ਰੋਕ
Chandigarh News: ਮੁਹਾਲੀ 'ਚ ਜਹਾਜ਼ਾਂ ਦੀ ਸੁਰੱਖਿਆ ਲਈ ਮੀਟ ਦੀਆਂ ਦੁਕਾਨਾਂ 'ਤੇ ਪਾਬੰਦੀ, ਧਰਨੇ-ਰੈਲੀਆਂ 'ਤੇ ਵੀ ਰੋਕ
Manipur Polling Booth Firing: ਮਨੀਪੁਰ 'ਚ ਪੋਲਿੰਗ ਬੂਥ 'ਤੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ
Manipur Polling Booth Firing: ਮਨੀਪੁਰ 'ਚ ਪੋਲਿੰਗ ਬੂਥ 'ਤੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ
Advertisement
for smartphones
and tablets

ਵੀਡੀਓਜ਼

Barnala School Bus Accident : ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀMajitha Farmer vs Taranjit Sandhu | ਮਜੀਠਾ 'ਚ ਸੰਧੂ ਨੂੰ ਪਈਆਂ ਭਾਜੜਾਂ - ਕਿਸਾਨਾਂ ਦੀ ਫੌਜ਼ ਲੈ ਕੇ ਪਹੁੰਚੇ ਪੰਧੇਰPunjab Weather | ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਦਿਨ 'ਚ ਹੋਇਆ ਹਨ੍ਹੇਰਾ, ਧਿਆਨ ਨਾਲ ਨਿਕਲੋ ਘਰੋਂChandigarh Punjabi Rains | ਸ਼ਹਿਰੀਆਂ ਲਈ ਰਾਹਤ ਤੇ ਕਿਸਾਨਾਂ ਲਈ ਆਫ਼ਤ ਦੇ ਬੱਦਲ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਮੀਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Punjab Weather: ਮੀਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 
Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 
Chandigarh News: ਮੁਹਾਲੀ 'ਚ ਜਹਾਜ਼ਾਂ ਦੀ ਸੁਰੱਖਿਆ ਲਈ ਮੀਟ ਦੀਆਂ ਦੁਕਾਨਾਂ 'ਤੇ ਪਾਬੰਦੀ, ਧਰਨੇ-ਰੈਲੀਆਂ 'ਤੇ ਵੀ ਰੋਕ
Chandigarh News: ਮੁਹਾਲੀ 'ਚ ਜਹਾਜ਼ਾਂ ਦੀ ਸੁਰੱਖਿਆ ਲਈ ਮੀਟ ਦੀਆਂ ਦੁਕਾਨਾਂ 'ਤੇ ਪਾਬੰਦੀ, ਧਰਨੇ-ਰੈਲੀਆਂ 'ਤੇ ਵੀ ਰੋਕ
Manipur Polling Booth Firing: ਮਨੀਪੁਰ 'ਚ ਪੋਲਿੰਗ ਬੂਥ 'ਤੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ
Manipur Polling Booth Firing: ਮਨੀਪੁਰ 'ਚ ਪੋਲਿੰਗ ਬੂਥ 'ਤੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ
Punjab Weather Update: ਸ਼ਹਿਰੀਆਂ ਲਈ ਰਾਹਤ ਤੇ ਕਿਸਾਨਾਂ ਲਈ ਆਫ਼ਤ ਦੇ ਬੱਦਲ ! ਝੱਖੜ ਤੇ ਮੀਂਹ ਨੇ ਸੁੱਕਣੇ ਪਾਏ  ਕਿਸਾਨ
Punjab Weather Update: ਸ਼ਹਿਰੀਆਂ ਲਈ ਰਾਹਤ ਤੇ ਕਿਸਾਨਾਂ ਲਈ ਆਫ਼ਤ ਦੇ ਬੱਦਲ ! ਝੱਖੜ ਤੇ ਮੀਂਹ ਨੇ ਸੁੱਕਣੇ ਪਾਏ ਕਿਸਾਨ
T20 World Cup 2024: ਟੀ20 ਵਰਲਡ ਕੱਪ ਲਈ 15 ਮੈਂਬਰੀ ਟੀਮ ਇੰਡੀਆ ਦਾ ਹੋਇਆ ਐਲਾਨ, ਗਿੱਲ ਤੇ ਰਿੰਕੂ ਹੋਏ ਬਾਹਰ, ਯਸ਼ਸਵੀ- ਪਰਾਗ ਨੂੰ ਮੌਕਾ
ਟੀ20 ਵਰਲਡ ਕੱਪ ਲਈ 15 ਮੈਂਬਰੀ ਟੀਮ ਇੰਡੀਆ ਦਾ ਹੋਇਆ ਐਲਾਨ, ਗਿੱਲ ਤੇ ਰਿੰਕੂ ਹੋਏ ਬਾਹਰ, ਯਸ਼ਸਵੀ- ਪਰਾਗ ਨੂੰ ਮੌਕਾ
ਹਸਪਤਾਲ 'ਚ ਦਾਈ ਨੇ ਬਦਲਿਆ ਬੱਚਾ, ਗੋਦ ਲੈਂਦੀਆਂ ਹੀ ਸਮਝ ਗਈ ਮਾਂ, ਪਾਗਲਾਂ ਵਾਂਗ ਭੱਜੀ, ਫਿਰ...
ਹਸਪਤਾਲ 'ਚ ਦਾਈ ਨੇ ਬਦਲਿਆ ਬੱਚਾ, ਗੋਦ ਲੈਂਦੀਆਂ ਹੀ ਸਮਝ ਗਈ ਮਾਂ, ਪਾਗਲਾਂ ਵਾਂਗ ਭੱਜੀ, ਫਿਰ...
Lok Sabha Election: ਭਾਜਪਾ ਲੀਡਰਾਂ ਦਾ ਵਿਰੋਧ ਕਰਦੇ ਕਿਸਾਨਾਂ ਨੂੰ ਖੱਟਰ ਨੇ ਦੱਸਿਆ ਸਿਰਫਿਰੇ, ਕਿਹਾ-ਜਿੰਨ੍ਹਾਂ ਵਿਰੋਧ ਕਰੋਗੇ ਉਨ੍ਹਾਂ ਹੀ ਸਾਡਾ ਫ਼ਾਇਦਾ ਹੋਵੇਗਾ
Lok Sabha Election: ਭਾਜਪਾ ਲੀਡਰਾਂ ਦਾ ਵਿਰੋਧ ਕਰਦੇ ਕਿਸਾਨਾਂ ਨੂੰ ਖੱਟਰ ਨੇ ਦੱਸਿਆ ਸਿਰਫਿਰੇ, ਕਿਹਾ-ਜਿੰਨ੍ਹਾਂ ਵਿਰੋਧ ਕਰੋਗੇ ਉਨ੍ਹਾਂ ਹੀ ਸਾਡਾ ਫ਼ਾਇਦਾ ਹੋਵੇਗਾ
Embed widget