ਪੜਚੋਲ ਕਰੋ

ਵਕੀਲ ਨੇ ਗਿਰੋਹ ਨਾਲ ਮਿਲਕੇ 12 ATM ਤੋਂ ਲੁੱਟੇ ਇੱਕ ਕਰੋੜ 35 ਲੱਖ ਰੁਪਏ

ਦਿੱਲੀ ਪੁਲਿਸ ਦੇ ਇੱਕ ਵਿਸ਼ੇਸ਼ ਸੈੱਲ ਨੇ ਮੇਵਾਤ ਨਿਵਾਸੀ ਇੱਕ ਬਦਮਾਸ਼ ਨੂੰ ਦਿੱਲੀ ਦੇ ਵਸੰਤ ਕੁੰਜ ਖੇਤਰ ਤੋਂ ਗ੍ਰਿਫਤਾਰ ਕੀਤਾ ਹੈ। ਇਸ ਬਦਮਾਸ਼ ਦਾ ਨਾਮ ਵਕੀਲ ਹੈ। ਪੁਲਿਸ ਅਨੁਸਾਰ ਇਹ ਬਦਮਾਸ਼ ਏਟੀਐਮ ਲੁੱਟਣ ਦੀਆਂ ਕਈ ਵਾਰਦਾਤਾਂ ਵਿੱਚ ਸ਼ਾਮਲ ਸੀ।

ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਇੱਕ ਵਿਸ਼ੇਸ਼ ਸੈੱਲ ਨੇ ਮੇਵਾਤ ਨਿਵਾਸੀ ਇੱਕ ਬਦਮਾਸ਼ ਨੂੰ ਦਿੱਲੀ ਦੇ ਵਸੰਤ ਕੁੰਜ ਖੇਤਰ ਤੋਂ ਗ੍ਰਿਫਤਾਰ ਕੀਤਾ ਹੈ। ਇਸ ਬਦਮਾਸ਼ ਦਾ ਨਾਮ ਵਕੀਲ ਹੈ। ਪੁਲਿਸ ਅਨੁਸਾਰ ਇਹ ਬਦਮਾਸ਼ ਏਟੀਐਮ ਲੁੱਟਣ ਦੀਆਂ ਕਈ ਵਾਰਦਾਤਾਂ ਵਿੱਚ ਸ਼ਾਮਲ ਸੀ। ਪੁਲਿਸ ਦਾ ਦਾਅਵਾ ਹੈ ਕਿ ਇਸ ਬਦਮਾਸ਼ ਦੀ ਗ੍ਰਿਫਤਾਰੀ ਨਾਲ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਏਟੀਐਮ ਲੁੱਟਣ ਦੀਆਂ ਤਕਰੀਬਨ 12 ਘਟਨਾਵਾਂ ਦਾ ਸੁਲਝ ਗਈਆਂ ਹਨ।ਪੁਲਿਸ ਨੇ ਵਕੀਲ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ ਹੈ।

ਪੁਲਿਸ ਦੇ ਅਨੁਸਾਰ ਪਿਛਲੇ ਕਈ ਮਹੀਨਿਆਂ ਤੋਂ ਏਟੀਐਮ ਦੀ ਲੁੱਟ ਦੀਆਂ ਕਈ ਘਟਨਾਵਾਂ ਦਿੱਲੀ ਦੇ ਵੱਖ ਵੱਖ ਇਲਾਕਿਆਂ ਤੋਂ ਆ ਰਹੀਆਂ ਸਨ। ਸਥਾਨਕ ਪੁਲਿਸ ਇਨ੍ਹਾਂ ਘਟਨਾਵਾਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਇਸਦੇ ਨਾਲ ਹੀ ਸਪੈਸ਼ਲ ਸੈੱਲ ਦੀ ਟੀਮ ਵੀ ਇਹ ਪਤਾ ਲਗਾਉਣ ਵਿੱਚ ਲੱਗੀ ਹੋਈ ਸੀ ਕਿ ਏਟੀਐਮ ਦੀ ਲੁੱਟ ਦੀਆਂ ਇਨ੍ਹਾਂ ਘਟਨਾਵਾਂ ਪਿੱਛੇ ਕੌਣ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੇਵਾਤ ਦਾ ਗਿਰੋਹ ਦਿੱਲੀ ਵਿੱਚ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਬਦਮਾਸ਼ਾਂ ਨੇ ਪਿਛਲੇ ਕਈ ਮਹੀਨਿਆਂ ਵਿੱਚ 12 ਏ ਟੀ ਐਮ ਤੋਂ ਕਰੀਬ 1 ਕਰੋੜ 35 ਲੱਖ ਦੀ ਲੁੱਟ ਕੀਤੀ ਹੈ।

ਇਨ੍ਹਾਂ ਸਾਰੇ ਮਾਮਲਿਆਂ ਦੀ ਪੜਤਾਲ ਦੌਰਾਨ ਪੁਲਿਸ ਨੂੰ ਪਤਾ ਲੱਗਿਆ ਕਿ ਇਸ ਗਿਰੋਹ ਦਾ ਇੱਕ ਬਦਮਾਸ਼ ਵਕੀਲ ਆਪਣੇ ਇੱਕ ਸਾਥੀ ਨੂੰ ਮਿਲਣ ਲਈ ਵਸੰਤ ਕੁੰਜ ਖੇਤਰ ਵਿਚ ਆ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਸ ਖੇਤਰ ਵਿੱਚ ਇੱਕ ਜਾਲ ਬਿਛਾ ਦਿੱਤਾ। ਮੰਗਲਵਾਰ ਨੂੰ ਜਦੋਂ ਵਕੀਲ ਆਪਣੇ ਸਾਥੀ ਕੋਲ ਪਹੁੰਚਿਆ ਤਾਂ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਪੁਲਿਸ ਨੇ ਉਸ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤਾ। ਪੁੱਛਗਿੱਛ ਦੌਰਾਨ ਵਕੀਲ ਨੇ ਕਿਹਾ ਕਿ ਉਹ ਏਟੀਐਮ ਲੁੱਟ ਖੋਹ ਕਰਨ ਵਾਲੇ ਗਿਰੋਹ ਦਾ ਸਰਗਰਮ ਮੈਂਬਰ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget