ਪੜਚੋਲ ਕਰੋ

ਮੋਗਾ 'ਚ ਕੱਪੜਾ ਵਪਾਰੀ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਘਟਨਾ CCTV 'ਚ ਕੈਦ

ਇੱਕ ਕਪੱੜਾ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਦੋ ਮੋਟਰਸਾਇਕਲ ਸਵਾਰ ਅਣ ਪਛਾਤੇ ਵਿਅਕਤੀਆਂ ਨੇ ਇਸ ਵਰਦਾਤ ਨੂੰ ਅੰਜਾਮ ਦਿੱਤਾ।

ਮੋਗਾ: ਮੋਗਾ ਤੋਂ ਇੱਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ।ਇੱਥ ਇੱਕ ਕਪੱੜਾ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਦੋ ਮੋਟਰਸਾਇਕਲ ਸਵਾਰ ਅਣ ਪਛਾਤੇ ਵਿਅਕਤੀਆਂ ਨੇ ਇਸ ਵਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕ ਦੀ ਪਛਾਣ ਤਜਿੰਦਰ ਸਿੰਘ ਵਜੋਂ ਹੋਈ ਹੈ।ਇਹ ਪੂਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ।ਇਹ ਵਾਰਦਾਤ ਮੰਗਲਵਾਰ ਸ਼ਾਮ ਕਰੀਬ ਸੱਤ ਵਜੇ ਦੀ ਹੈ। ਮੋਗਾ 'ਚ ਕੱਪੜਾ ਵਪਾਰੀ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਘਟਨਾ CCTV 'ਚ ਕੈਦ ਜ਼ਿਕਰਯੋਗ ਗੱਲ ਇਹ ਹੈ ਕਿ ਵਾਰਦਾਤ ਸਿਟੀ ਥਾਣਾ ਨੰ. 2 ਤੋਂ ਸਿਰਫ 200 ਮੀਟਰ ਦੀ ਦੂਰੀ ਤੇ ਵਾਪਰੀ ਹੈ।ਮੁਲਜ਼ਮਾਂ ਨੇ ਬਜ਼ਾਰ 'ਚ ਇੱਕ ਰੈਡੀਮੇਡ ਸ਼ੋਅਰੂਮ ਅੰਦਰ ਦਾਖਲ ਹੋ ਅੰਨੇ ਵਾਹ ਗੋਲੀਆਂ ਚੱਲਾ ਦਿੱਤੀਆਂ।ਜਿਸ ਵਿੱਚ ਦੁਕਾਨ ਦੇ ਮਾਲਕ ਨੂੰ ਚਾਰ ਫਾਇਰ ਵੱਜੇ।ਜਿਸ ਤੋਂ ਬਾਅਦ ਉਸਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿੱਥੇ ਉਸਦੀ ਮੌਤ ਹੋ ਗਈ।

ਟਾਪ ਹੈਡਲਾਈਨ

ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ

Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ

ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੂਨ 2026

Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ

 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ

ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!

Embed widget