ਪੜਚੋਲ ਕਰੋ

ਸ਼ਰਾਬ ਪੀਣ ਲਈ ਪੈਸੇ ਨਹੀਂ ਦਿੱਤੇ ਤਾਂ ਪੇਚਕਸ ਮਾਰ ਕਰ ਦਿੱਤਾ ਮਾਂ ਦਾ ਕਤਲ

ਕੌਮੀ ਰਾਜਧਾਨੀ ਦਿੱਲੀ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਵਿਅਕਤੀ ਨੇ ਸ਼ਰਾਬ ਲਈ ਪੈਸੇ ਨਾ ਦਿੱਤੇ ਜਾਣ ਤੇ ਆਪਣੀ ਮਾਂ ਨੂੰ ਪੇਚਕਸ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਦਰਅਸਲ, ਜਦੋਂ ਮੁਲਜ਼ਮ ਨੂੰ ਪੈਸੇ ਨਹੀਂ ਮਿਲੇ ਤਾਂ ਉਹ ਆਪਣੇ ਆਪੇ ਤੋਂ ਬਾਹਰ ਹੋ ਗਿਆ ਤੇ ਮਾਂ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਨਵੀਂ ਦਿੱਲੀ: ਕੌਮੀ ਰਾਜਧਾਨੀ ਦਿੱਲੀ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਵਿਅਕਤੀ ਨੇ ਸ਼ਰਾਬ ਲਈ ਪੈਸੇ ਨਾ ਦਿੱਤੇ ਜਾਣ ਤੇ ਆਪਣੀ ਮਾਂ ਨੂੰ ਪੇਚਕਸ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਦਰਅਸਲ, ਜਦੋਂ ਮੁਲਜ਼ਮ ਨੂੰ ਪੈਸੇ ਨਹੀਂ ਮਿਲੇ ਤਾਂ ਉਹ ਆਪਣੇ ਆਪੇ ਤੋਂ ਬਾਹਰ ਹੋ ਗਿਆ ਤੇ ਮਾਂ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਮੁਤਾਬਕ ਘਟਨਾ ਦਿੱਲੀ ਦੇ ਖਜੂਰੀ ਖਾਸ ਇਲਾਕੇ ਦੀ ਹੈ। ਸ਼ਰਾਬ ਦੇ ਨਸ਼ੇ ਵਿੱਚ ਮੁਲਜ਼ਮ ਨੇ ਇਹ ਅਪਰਾਧ ਕਰ ਦਿੱਤਾ। ਦੇਰ ਰਾਤ, ਜਦੋਂ ਮਾਂ ਘਰ ਵਿੱਚ ਇਕੱਲੀ ਸੀ, ਤਾਂ ਅਚਾਨਕ ਉਹ ਘਰ ਪਹੁੰਚਿਆ। ਉਸ ਨੇ ਹੋਰ ਸ਼ਰਾਬ ਪੀਣ ਲਈ ਪੈਸੇ ਦੀ ਮੰਗ ਕੀਤੀ ਤੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਮਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ, ਜਿਵੇਂ ਉਸ ਦੇ ਸਿਰ 'ਤੇ ਖੂਨ ਸਵਾਰ ਹੋ ਗਿਆ। ਉਹ ਪੇਚਕਸ ਲੈ ਕੇ ਮਾਂ ਵੱਲ ਭੱਜਿਆ ਤੇ ਉਸ ਨੇ ਮਾਂ ਤੇ ਪੇਚਕਸ ਨਾਲ ਵਾਰ ਕਰ ਉਸ ਨੂੰ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਛਾਣ ਰਾਮ ਲਾਲੀ ਵਜੋਂ ਹੋਈ ਹੈ। ਉਹ ਲਗਪਗ 64 ਸਾਲਾਂ ਦਾ ਸੀ।

ਟਾਪ ਹੈਡਲਾਈਨ

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget