ਪੜਚੋਲ ਕਰੋ

Viral Video: ਰਿਸ਼ਤੇ ਹੋਏ ਤਾਰ-ਤਾਰ, ਗੰਨੇ ਦੇ ਖੇਤ 'ਚ ਧੀ ਨਾਲ ਘਿਨੌਣੀ ਹਰਕਤ ਕਰਦੇ ਫੜ੍ਹਿਆ ਗਿਆ ਪਿਓ

Viral Video: ਸੋਸ਼ਲ ਮੀਡੀਆ ਉੱਪਰ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇੱਕ ਵਾਰ ਫਿਰ ਪਿਓ ਅਤੇ ਧੀ ਦਾ ਰਿਸ਼ਤਾ ਤਾਰ-ਤਾਰ ਹੁੰਦਾ ਹੋਇਆ ਨਜ਼ਰ ਆਇਆ। ਦਰਅਸਲ, ਯੂਪੀ ਤੋਂ ਅਜਿਹਾ ਮਾਮਲਾ ਸਾਹਮਣੇ

Viral Video: ਸੋਸ਼ਲ ਮੀਡੀਆ ਉੱਪਰ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇੱਕ ਵਾਰ ਫਿਰ ਪਿਓ ਅਤੇ ਧੀ ਦਾ ਰਿਸ਼ਤਾ ਤਾਰ-ਤਾਰ ਹੁੰਦਾ ਹੋਇਆ ਨਜ਼ਰ ਆਇਆ। ਦਰਅਸਲ, ਯੂਪੀ ਤੋਂ ਅਜਿਹਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿਸਨੇ ਹਰ ਕਿਸੇ ਦੇ ਹੋਸ਼ ਉਡਾ ਦਿੱਤੇ ਹਨ। ਇਹ ਘਟਨਾ ਮੇਰਠ ਦੇ ਇੱਕ ਖੇਤ ਵਿੱਚ ਵਾਪਰੀ। ਇਹ ਵਿਅਕਤੀ ਗੰਨੇ ਦੇ ਖੇਤ ਵਿੱਚ ਆਪਣੀ ਧੀ ਨਾਲ ਸਰੀਰਕ ਸਬੰਧ ਬਣਾ ਰਿਹਾ ਸੀ, ਜਿਸ ਦੌਰਾਨ ਪਿੰਡ ਦੇ ਲੋਕਾਂ ਨੇ ਉਸ ਨੂੰ ਫੜ ਲਿਆ।

ਹੁਣ ਖਬਰ ਹੈ ਕਿ ਵਿਅਕਤੀ ਦੀ ਬੇਟੀ ਨੇ ਮੇਰਠ ਦੇ ਸ਼ਾਹ ਟਾਊਨ ਥਾਣੇ 'ਚ ਆਪਣੇ ਪਿਤਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਦੋਸ਼ੀ ਪਿਤਾ ਦੀ ਪਛਾਣ ਮੁਸਤਾਕ ਅਹਿਮਦ ਵਜੋਂ ਹੋਈ ਹੈ। ਪੀੜਤਾ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁੱਛਗਿੱਛ ਦੌਰਾਨ ਉਸ ਨੇ ਪੁਲਿਸ ਕੋਲ ਆਪਣਾ ਗੁਨਾਹ ਕਬੂਲ ਕਰ ਲਿਆ। ਵਿਅਕਤੀ ਦੇ ਫੜੇ ਜਾਣ ਤੋਂ ਬਾਅਦ ਸਥਾਨਕ ਲੋਕਾਂ ਨੇ ਵੀ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੈ।

ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ

ਦੱਸ ਦੇਈਏ ਕਿ 23 ਅਗਸਤ ਨੂੰ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ ਸੀ। ਵੀਡੀਓ ਮੇਰਠ ਦੇ ਪੰਜਲਾ ਖੁਰਦ ਪਿੰਡ ਦਾ ਹੈ। ਵੀਡੀਓ 'ਚ ਵਿਅਕਤੀ ਗੰਨੇ ਦੇ ਖੇਤ 'ਚ ਆਪਣੀ ਧੀ ਨਾਲ ਸੈਕਸ ਕਰਦਾ ਫੜਿਆ ਗਿਆ। ਇਸ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਨੇ ਉਸ ਦੀ ਕੁੱਟਮਾਰ ਵੀ ਕੀਤੀ। ਅਜਿਹੇ 'ਚ ਹੁਣ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget