ਪੜਚੋਲ ਕਰੋ

ਘਰਵਾਲੀ ਨੂੰ ਚੋਰੀ ਮਿਲਣ ਗਿਆ ਜਵਾਈ ਆਇਆ ਪਿੰਡ ਵਾਲਿਆਂ ਦੇ ਅੜਿੱਕੇ, ਮੂੰਹ ਕਾਲ਼ਾ ਕਰਕੇ ਚਾੜ੍ਹਿਆ ਕੁਟਾਪਾ

ਜ਼ਖਮੀ ਨੌਜਵਾਨ ਨੇ ਦੱਸਿਆ ਕਿ ਉਹ ਜਵਾਈ ਹੈ। ਉਸ ਦਾ ਬਚਪਨ ਵਿੱਚ ਹੀ ਵਿਆਹ ਹੋ ਗਿਆ ਸੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ

Rajasthan News: ਜੋਧਪੁਰ ਦੇ ਪਿੰਡ ਜੋਲੀਆਲੀ ਵਿੱਚ ਇੱਕ ਨੌਜਵਾਨ ਦਾ ਚੋਰੀ ਆਪਣੀ ਨਾਬਾਲਗ ਪਤਨੀ ਨੂੰ ਮਿਲਣ ਪਹੁੰਚਣਾ ਇੰਨ ਮਹਿੰਗਾ ਪੈ ਜਾਵੇਗਾ ਉਸ ਨੇ ਕਦੇ ਸੋਚਿਆ ਨਹੀਂ ਹੋਵੇਗਾ। ਪਿੰਡ ਵਾਸੀਆਂ ਨੇ ਨੌਜਵਾਨ ਨੂੰ ਚੋਰ ਸਮਝ ਕੇ ਫੜ ਲਿਆ। ਨੌਜਵਾਨ ਦੇ ਹੱਥ-ਪੈਰ ਬੰਨ੍ਹ ਦਿੱਤੇ, ਮੂੰਹ ਕਾਲਾ ਕਰ ਦਿੱਤਾ ਅਤੇ ਕੈਂਚੀ ਨਾਲ ਵਾਲ ਕੱਟ ਦਿੱਤੇ ਤੇ ਜਮ ਕੇ ਕੁਟਾਪਾ ਚਾੜ੍ਹਿਆ ਜ਼ਖਮੀ ਨੌਜਵਾਨ ਨੇ ਦੱਸਿਆ ਕਿ ਉਹ ਜਵਾਈ ਹੈ। ਪਰ ਇਸ ਤੋਂ ਬਾਅਦ ਵੀ ਪਿੰਡ ਵਾਲੇ ਨਹੀਂ ਰੁਕੇ। 

ਪੁਲਿਸ ਨੇ ਲਿਆ ਨੋਟਿਸ

ਝਾਂਵਰ ਪੁਲਿਸ ਸਟੇਸ਼ਨ ਅਧਿਕਾਰੀ ਪਰਮੇਸ਼ਵਰੀ ਦੇਵੀ ਨੇ ਦੱਸਿਆ ਕਿ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਅਤੇ ਵਾਲ ਕੱਟੇ ਜਾਣ ਦਾ ਵੀਡੀਓ ਸਾਹਮਣੇ ਆਇਆ ਹੈ। ਪਰ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਨਹੀਂ ਆਈ ਹੈ। ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਜਾ ਰਹੀ ਵੀਡੀਓ ਦਾ ਖੁਦ ਨੋਟਿਸ ਲੈਂਦਿਆਂ ਮੁਲਜ਼ਮਾਂ ਦੀ ਭਾਲ ਕੀਤੀ। ਮੁੱਖ ਮੁਲਜ਼ਮ ਸਰਪੰਚ ਦੇ ਲੜਕੇ ਪੰਚਰਾਮ ਸਮੇਤ ਵਾਲ ਕੱਟਣ ਵਾਲੇ ਕੁਝ ਵਿਅਕਤੀਆਂ ਨੂੰ ਅਮਨ ਭੰਗ ਕਰਨ ਦੀ ਧਾਰਾ ਤਹਿਤ ਹਿਰਾਸਤ ਵਿੱਚ ਲਿਆ ਹੈ।

ਜ਼ਿਕਰ ਕਰ ਦਈਏ ਕਿ ਜੋਧਪੁਰ ਦੇ ਪਿੰਡ ਖੁਡਾਲਾ ਦੇ ਨੌਜਵਾਨ ਦਾ ਵਿਆਹ 7 ਮਹੀਨੇ ਪਹਿਲਾਂ ਪਿੰਡ ਜੌਲੀ ਦੀ ਰਹਿਣ ਵਾਲੀ ਲੜਕੀ ਨਾਲ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਨਾਬਾਲਗ ਹੋਣ ਕਾਰਨ ਵਿਆਹ ਤੋਂ ਬਾਅਦ ਮੁਕਲਾਵਾ ਨਹੀਂ ਹੋਇਆ। ਇਹ ਨੌਜਵਾਨ 23 ਮਈ ਮੰਗਲਵਾਰ ਨੂੰ ਚੋਰੀ-ਛਿਪੇ ਆਪਣੀ ਪਤਨੀ ਨੂੰ ਮਿਲਣ ਲਈ ਪਿੰਡ ਜੌਲੀਆਂ ਪਹੁੰਚਿਆ। ਨੌਜਵਾਨ ਆਪਣੀ ਪਤਨੀ ਨੂੰ ਮਿਲ ਕੇ ਘਰ ਪਰਤ ਰਿਹਾ ਸੀ ਕਿ ਉਸ ਸਮੇਂ ਪਿੰਡ ਦੇ ਕੁਝ ਲੋਕਾਂ ਨੇ ਉਸ ਨੂੰ ਦੇਖ ਲਿਆ।

ਮੌਜੂਦ ਲੋਕਾਂ ਨੇ ਉਸ ਨੂੰ ਘੇਰ ਲਿਆ। ਇਸ ਤੋਂ ਬਾਅਦ ਨੌਜਵਾਨ ਨੂੰ ਫੜ ਕੇ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਪਿੰਡ ਲੈ ਆਏ। ਦੋਸ਼ੀ ਸੁਨੀਲ ਪੰਚਰਾਮ ਅਤੇ ਪਿੰਡ ਦੇ ਹੋਰ ਲੋਕਾਂ ਨੇ ਉਸ ਦੇ ਹੱਥ-ਪੈਰ ਪਲਾਸਟਿਕ ਦੀ ਰੱਸੀ ਨਾਲ ਬੰਨ੍ਹ ਕੇ ਉਸ ਦਾ ਮੂੰਹ ਕਾਲਾ ਕਰ ਦਿੱਤਾ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਇਸ ਤੋਂ ਬਾਅਦ ਸੁਨੀਲ ਪੰਚਰਾਮ ਨੇ ਕੈਂਚੀ ਨਾਲ ਨੌਜਵਾਨ ਦੇ ਵਾਲ ਕੱਟ ਦਿੱਤੇ ਅਤੇ ਫਿਰ ਨੌਜਵਾਨ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਆਪਣੇ ਨਾਲ ਲੈ ਗਏ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਜਮ ਕੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਨੌਜਵਾਨ ਲਗਾਤਾਰ ਖ਼ੁਦ ਨੂੰ ਜਵਾਈ ਦੱਸ ਰਿਹਾ ਸੀ ਸੀ ਪਿੰਡ ਵਾਲੇ ਉਸ ਦਾ ਕੁਟਾਪਾ ਚਾੜ੍ਹਨ ਵਿੱਚ ਮਸਤ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Advertisement
ABP Premium

ਵੀਡੀਓਜ਼

Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ

Share Market Opening 4 July: ਬੈਂਕਿੰਗ-ਟੈਕ ਸ਼ੇਅਰਾਂ 'ਚ ਆਈ ਤੇਜ਼ੀ, ਗਲੋਬਲ ਸਪੋਰਟ ਨਾਲ 200 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ

Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਥਾਵਾਂ 'ਤੇ ਵਰ੍ਹੇਗਾ ਜ਼ੋਰਦਾਰ ਮੀਂਹ, ਹਿਮਾਚਲ ਦੀਆਂ 60 ਸੜਕਾਂ ਬੰਦ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

Embed widget