ਪੜਚੋਲ ਕਰੋ

Punjab News: ਬਠਿੰਡਾ 'ਚ ਛੱਠ ਪੂਜਾ ਦੌਰਾਨ ਹੋਏ ਤਕ*ਰਾਰ ਤੋਂ ਬਾਅਦ ਪ੍ਰਵਾਸੀ ਦਾ ਤੇ*ਜ਼ਧਾਰ ਹ*ਥਿਆਰਾਂ ਨਾਲ ਕ*ਤਲ

Crime News: ਬਠਿੰਡਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਛੱਠ ਪੂਜਾ ਦੌਰਾਨ ਹੋਏ ਤਕਰਾਰ ਤੋਂ ਬਾਅਦ ਪ੍ਰਵਾਸੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ...

Bathinda News: ਪੂਰੇ ਦੇਸ਼ ਦੇ ਵਿੱਚ ਛੱਠ ਪੂਜਾ ਦਾ ਤਿਉਹਾਰ ਉਤਸ਼ਾਹ ਅਤੇ ਸ਼ਰਧਾ ਦੇ ਨਾਲ ਮਨਾਇਆ ਜਾ ਰਿਹਾ ਹੈ। ਪਰ ਬਠਿੰਡਾ ਤੋਂ ਤਿਉਹਾਰ ਦੇ ਦੌਰਾਨ ਹੀ ਮਾੜੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਬਠਿੰਡਾ ਵਿਖੇ ਇਸ ਤਿਉਹਾਰ ਦੌਰਾਨ ਹੋਈ ਮਾਮੂਲੀ ਤਕਰਾਰਬਾਜ਼ੀ ਤੋਂ ਬਾਅਦ ਕਰੀਬ ਅੱਧੀ ਦਰਜਨ ਨੌਜਵਾਨਾਂ ਵੱਲੋਂ ਇੱਕ ਪ੍ਰਵਾਸੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਹੋਰ ਪੜ੍ਹੋ : Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ

ਤਕਰਾਰ ਦੇ ਚੱਲਦੇ ਕੀਤਾ ਗਿਆ ਕਤਲ

ਇਸ ਕਤਲ ਦੀ ਘਟਨਾ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਥਾਣਾ ਸਿਵਲ ਲਾਈਨ ਦਾ ਘਿਰਾਓ ਕੀਤਾ ਗਿਆ ਹੈ। ਮ੍ਰਿਤਕ ਮਹਾਂਵੀਰ ਪਾਸਵਾਨ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਜਦੋਂ ਕੱਲ੍ਹ ਛੱਠ ਪੂਜਾ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ ਤਾਂ ਇਸ ਦੌਰਾਨ ਉਸਦੇ ਭਰਾ ਦੇ ਮੋਟਰਸਾਈਕਲ ਵਿੱਚ ਕੁਝ ਨੌਜਵਾਨਾਂ ਵੱਲੋਂ ਆ ਕੇ ਮੋਟਰਸਾਈਕਲ ਮਾਰਿਆ ਗਿਆ। ਜਿਸ ਕਰਕੇ ਤਕਰਾਰ ਹੋ ਗਈ ਸੀ। ਜਦੋਂ ਮਹਾਂਵੀਰ ਪਾਸਵਾਨ ਆਪਣੇ ਘਰ ਆਇਆ ਤਾਂ ਗਲੀ ਵਿੱਚ ਆਏ ਕੁਝ ਨੌਜਵਾਨਾਂ ਵੱਲੋਂ ਉਸ ਨੂੰ ਬਾਹਰ ਬੁਲਾ ਲਿਆ ਗਿਆ ਅਤੇ ਉਸ ਉੱਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਇਸ ਹਮਲੇ ਤੋਂ ਬਾਅਦ ਜਖਮੀ ਹੋਏ ਮਹਾਂਵੀਰ ਪਾਸਵਾਨ ਨੇ ਦਮ ਤੋੜ ਦਿੱਤਾ।

ਪਰਿਵਾਰ ਕਰ ਰਿਹਾ ਇਨਸਾਫ ਦੀ ਮੰਗ

ਅੱਜ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮਹਾਂਵੀਰ ਪਾਸਵਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਥਾਣਾ ਸਿਵਲ ਲਾਈਨ ਦਾ ਘਰਾਓ ਕਰਦੇ ਹੋਏ ਇਨਸਾਫ ਦੀ ਮੰਗ ਕੀਤੀ ਗਈ

ਉਧਰ ਡੀਐਸਪੀ ਸਿਟੀ ਟੂ ਸਰਬਜੀਤ ਸਿੰਘ ਬਰਾੜ ਨੇ ਕਿਹਾ ਕਿ ਇਸ ਘਟਨਾ ਸਬੰਧੀ ਰਾਤ ਹੀ ਪੁਲਿਸ ਨੂੰ ਸੂਚਨਾ ਮਿਲੀ ਸੀ ਪੁਲਿਸ ਵੱਲੋਂ ਮ੍ਰਿਤਕ ਦੇ ਭਾਈ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਲਿਆ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget