ਪੜਚੋਲ ਕਰੋ

Punjab News: ਨਸ਼ਾ ਛੁਡਾਊ ਕੇਂਦਰ 'ਚ ਦਾਖਲ ਨੌਜਵਾਨ ਦੀ ਕੁੱ*ਟਮਾਰ ਕਾਰਨ ਮੌ*ਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ

ਪੰਜਾਬ ਦੇ ਮੋਗਾ ਦੇ ਪਿੰਡ ਕੋਟ ਈਸੇਖਾਂ 'ਚ ਚੱਲ ਰਹੇ ਨਸ਼ਾ ਛੁਡਾਊ ਕੇਂਦਰ 'ਚ 27 ਸਾਲਾ ਨੌਜਵਾਨ ਕਰਮਜੀਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਹਨ।

Moga News: ਪੰਜਾਬ ਦੇ ਮੋਗਾ ਦੇ ਪਿੰਡ ਕੋਟ ਈਸੇਖਾਂ 'ਚ ਚੱਲ ਰਹੇ ਨਸ਼ਾ ਛੁਡਾਊ ਕੇਂਦਰ 'ਚ 27 ਸਾਲਾ ਨੌਜਵਾਨ ਕਰਮਜੀਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਹਨ। ਇਸ ਕੇਂਦਰ ਵਿੱਚ 20-25 ਹੋਰ ਨੌਜਵਾਨ ਦਾਖਲ ਹਨ।

ਹੋਰ ਪੜ੍ਹੋ : ਵਿਜੀਲੈਂਸ ਵੱਲੋਂ ਤਹਿਸੀਲਦਾਰ ਰੰਗੇ ਹੱਥੀਂ ਕਾਬੂ, ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਲੈ ਰਿਹਾ ਸੀ 20000 ਰੁਪਏ ਦੀ ਰਿਸ਼ਵਤ

ਨੌਜਵਾਨ ਦੇ ਸਰੀਰ ਉੱਤੇ ਕੁੱਟਮਾਰ ਦੇ ਨਿਸ਼ਾਨ

ਮ੍ਰਿਤਕ ਦੀ ਭੈਣ ਨੇ ਦੱਸਿਆ ਕਿ 15/20 ਦਿਨ ਪਹਿਲਾਂ ਉਸ ਦੇ ਭਰਾ ਨੂੰ ਜਗਰਾਉਂ ਤੋਂ ਮੋਗਾ ਦੇ ਚੀਮਾ ਸਥਿਤ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਸੀ। ਬੀਤੀ ਰਾਤ ਸੈਂਟਰ ਦੇ ਅੰਦਰ ਪਾਣੀ ਦੀ ਸਫ਼ਾਈ ਕਰਨ ਨੂੰ ਲੈ ਕੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ, ਜਿਸ ਕਾਰਨ ਭਰਾ ਦੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ 5 ਮਹੀਨੇ ਪਹਿਲਾਂ ਭਰਾ ਦਾ ਵਿਆਹ ਹੋਇਆ ਸੀ। ਉਹ ਚਿੱਟੇ ਦਾ ਆਦੀ ਸੀ। ਉਸ ਦੇ ਭਰਾ ਦੀ ਮੌਤ ਤੋਂ ਬਾਅਦ ਕੇਂਦਰ ਤੋਂ ਫੋਨ ਆਇਆ ਕਿ ਕਰਮਜੀਤ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਅਸੀਂ ਕਿਹਾ ਕਿ ਅਸੀਂ ਸੈਂਟਰ ਜਾ ਕੇ ਮ੍ਰਿਤਕ ਦੇਹ ਨੂੰ ਲਵਾਂਗੇ। ਜਦੋਂ ਅਸੀਂ ਰਾਤ ਨੂੰ ਪਹੁੰਚੇ ਤਾਂ ਸੈਂਟਰ ਦਾ ਸੰਚਾਲਕ ਲਾਸ਼ ਰੱਖ ਕੇ ਮੌਕੇ ਤੋਂ ਭੱਜ ਗਿਆ।

ਇਸ ਵਜ੍ਹਾ ਕਰਕੇ ਹੋਈ ਸੀ ਕੁੱਟਮਾਰ

ਅੰਦਰ ਦਾਖ਼ਲ ਹੋਏ ਨੌਜਵਾਨਾਂ ਦਾ ਕਹਿਣਾ ਹੈ ਕਿ ਕਰਮਜੀਤ ਨੂੰ ਸਫ਼ਾਈ ਲਈ ਬੁਰੀ ਤਰ੍ਹਾਂ ਕੁੱਟਿਆ ਜਾਂਦਾ ਸੀ ਅਤੇ ਅਜਿਹਾ ਅਕਸਰ ਸਾਰਿਆਂ ਨਾਲ ਹੁੰਦਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਨੇ ਮੰਗ ਕੀਤੀ ਕਿ ਜਦੋਂ ਤੱਕ ਸੰਚਾਲਕ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਲਾਸ਼ ਨੂੰ ਚੁੱਕਣ ਨਹੀਂ ਦੇਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

Embed widget