ਪੜਚੋਲ ਕਰੋ

Ludhiana News: ਪਿਸਤੌਲ ਵਿਖਾ ਲੁੱਟ ਲਿਆ ਮਨੀ ਟਰਾਂਸਫਰ ਵਾਲਾ, ਘਟਨਾ ਸੀਸੀਟੀਵੀ ਕੈਮਰੇ ’ਚ ਕੈਦ

Ludhiana News: ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਹਾੜੀਆਂ ਦੇ ਅੱਡੇ 'ਤੇ ਇੱਕ ਮਨੀ ਟਰਾਂਸਫਰ ਦਾ ਕੰਮ ਕਰਦੇ ਦੁਕਾਨਦਾਰ ਬਸੰਤ ਕੁਮਾਰ ਤੋਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ ’ਤੇ ਨਕਦੀ, ਮੋਬਾਈਲ ਫੋਨ ਤੇ ਕੁਝ ਹੋਰ ਸਾਮਾਨ ਵੀ ਲੁੱਟ ਕੇ ਲੈ ਗਏ।

Ludhiana News: ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਹਾੜੀਆਂ ਦੇ ਅੱਡੇ 'ਤੇ ਇੱਕ ਮਨੀ ਟਰਾਂਸਫਰ ਦਾ ਕੰਮ ਕਰਦੇ ਦੁਕਾਨਦਾਰ ਬਸੰਤ ਕੁਮਾਰ ਤੋਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ ’ਤੇ ਨਕਦੀ, ਮੋਬਾਈਲ ਫੋਨ ਤੇ ਕੁਝ ਹੋਰ ਸਾਮਾਨ ਵੀ ਲੁੱਟ ਕੇ ਲੈ ਗਏ। ਲੁਟੇਰੇ ਦੁਕਾਨ ’ਚ ਖੜ੍ਹੇ ਗਾਹਕ ਤੋਂ ਵੀ 10 ਹਜ਼ਾਰ ਨਕਦੀ ਖੋਹ ਕੇ ਲੈ ਗਏ। 

ਪ੍ਰਾਪਤ ਜਾਣਕਾਰੀ ਅਨੁਸਾਰ ਹਾੜੀਆਂ ਅੱਡੇ ਵਿੱਚ ਮਾਂ ਟੈਲੀਕਾਮ ਨਾਮ ਦੀ ਦੁਕਾਨ ਕਰਦੇ ਬਸੰਤ ਕੁਮਾਰ ਜੋ ਨਾਲ ਹੀ ਮਨੀ ਟਰਾਂਸਫਰ ਦਾ ਕੰਮ ਵੀ ਕਰਦਾ ਹੈ, ਉਹ ਕਰੀਬ 8 ਵਜੇ ਆਪਣੀ ਦੁਕਾਨ ’ਤੇ ਗ੍ਰਾਹਕਾਂ ਨਾਲ ਲੈਣ-ਦੇਣ ਕਰ ਰਿਹਾ ਸੀ ਤਾਂ ਉੱਥੇ 4 ਲੁਟੇਰੇ ਆਏ ਜਿਨ੍ਹਾਂ ’ਚੋਂ 2 ਦੇ ਹੱਥ ਵਿੱਚ ਪਿਸਤੌਲ ਫੜੇ ਹੋਏ ਤੇ ਮੂੰਹ ਬੰਨ੍ਹੇ ਹੋਏ ਸਨ। ਲੁਟੇਰਿਆਂ ਨੇ ਪਿਸਤੌਲ ਦੀ ਨੋਕ ’ਤੇ ਦੁਕਾਨਦਾਰ ਦੇ ਗੱਲ੍ਹੇ ’ਚੋਂ ਜ਼ਬਰੀ ਕਰੀਬ 45 ਹਜ਼ਾਰ ਰੁਪਏ ਲੁੱਟ ਲਏ ਤੇ ਉਸ ਕੋਲ ਜੋ 4 ਮੋਬਾਈਲ ਪਏ ਸਨ, ਉਹ ਵੀ ਖੋਹ ਲਏ। 

ਇਹ ਵੀ ਪੜ੍ਹੋ: Chandigarh News: ਸਰਹੱਦ 'ਤੇ ਨਸ਼ਿਆਂ ਦੀ ਤਸਕਰੀ ਬੀਐਸਐਫ ਲਈ ਵੱਡੀ ਚੁਣੌਤੀ, 755 ਕਿਲੋ ਨਸ਼ੀਲਾ ਪਦਾਰਥ ਜ਼ਬਤ

ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਦੁਕਾਨ ’ਚ ਖੜ੍ਹੇ ਗਾਹਕ ਤੋਂ ਵੀ 10 ਹਜ਼ਾਰ ਨਕਦੀ ਖੋਹ ਲਈ। ਇਹ ਲੁਟੇਰੇ ਬੇਖੌਫ਼ ਹੋ ਆਏ ਜਿਨ੍ਹਾਂ ਨੇ ਲੁੱਟ-ਖੋਹ ਦੌਰਾਨ ਦੁਕਾਨਦਾਰ ਦੀ ਕੁੱਟਮਾਰ ਵੀ ਕੀਤੀ ਤੇ ਫਿਰ ਮੋਟਰਸਾਈਕਲਾਂ ’ਤੇ ਫ਼ਰਾਰ ਹੋ ਗਏ। ਵਾਰਦਾਤ ਦੌਰਾਨ 3 ਲੁਟੇਰੇ ਦੁਕਾਨ ’ਚ ਆਏ ਜਦਕਿ ਇੱਕ ਲੁਟੇਰਾ ਦੁਕਾਨ ਦੇ ਬਾਹਰ ਖੜ੍ਹ ਕੇ ਆਸ-ਪਾਸ ਨਿਗਰਾਨੀ ਕਰਦਾ ਰਿਹਾ। ਲੁੱਟ-ਖੋਹ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ। 

ਦੁਕਾਨਦਾਰ ਨੇ ਦੱਸਿਆ ਕਿ ਲੁੱਟ-ਖੋਹ ਦੀ ਘਟਨਾ ਤੋਂ ਪਹਿਲਾਂ ਇੱਕ ਵਿਅਕਤੀ ਉਸ ਕੋਲ ਆਇਆ ਸੀ ਜਿਸ ਨੇ ਕਿਹਾ ਕਿ ਉਸ ਨੇ ਕੁਝ ਨਕਦੀ ਟਰਾਂਸਫਰ ਕਰਵਾ ਕੇ ਕੈਸ਼ ਕਰਵਾਉਣੀ ਹੈ ਤੇ ਉਹ ਮੌਕੇ ’ਤੇ ਕਿੰਨੇ ਪੈਸੇ ਦੇ ਸਕਦਾ ਹੈ। ਉਸ ਤੋਂ ਬਾਅਦ ਉਹ ਵਿਅਕਤੀ ਵਾਪਸ ਚਲਾ ਗਿਆ ਤੇ ਕੁਝ ਹੀ ਮਿੰਟਾਂ ਬਾਅਦ ਇਹ ਲੁੱਟ-ਖੋਹ ਦੀ ਘਟਨਾ ਵਾਪਰ ਗਈ। ਕੂੰਮਕਲਾਂ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਸੀਸੀਟੀਵੀ ਕੈਮਰੇ ਦੀ ਕਲਿੱਪ ਆਪਣੇ ਕਬਜ਼ੇ ’ਚ ਲੈ ਲਏ ਤੇ ਲੁਟੇਰਿਆਂ ਨੂੰ ਕਾਬੂ ਕਰਨ ਲਈ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab Politics: ਪ੍ਰਤਾਪ ਸਿੰਘ ਬਾਜਵਾ ਨੇ 'ਆਪ' ਨੂੰ ਦੱਸਿਆ BJP ਦੀ 'ਬੀ ਟੀਮ', ਕਿਹਾ- ‘ਕਾਂਗਰਸ ਦੀਆਂ ਵੋਟਾਂ ਘਟਾਉਣ ਲਈ...’

ਟਾਪ ਹੈਡਲਾਈਨ

Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget