ਪੜਚੋਲ ਕਰੋ

Hate Crime: ਅਮਰੀਕਾ 'ਚ ਸਭ ਤੋਂ ਵੱਧ ਭਾਰਤੀਆਂ 'ਤੇ ਨਸਲੀ ਹਮਲੇ, ਰਿਪੋਰਟ 'ਚ ਖੁਲਾਸਾ, ਗੋਰੇ ਕਿਉਂ ਮੱਚ ਰਹੇ ਭਾਰਤੀਆਂ ਤੋਂ ? 

Hate Crime Against Indians - ਹਾਲ ਹੀ 'ਚ ਨਿਊਯਾਰਕ 'ਚ ਇਕ ਬਜ਼ੁਰਗ ਵਿਅਕਤੀ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਇੰਡੀਆਨਾ ਵਿੱਚ ਇੱਕ ਭਾਰਤੀ ਵਿਦਿਆਰਥੀ ਨੂੰ ਚਾਕੂ ਮਾਰ ਦਿੱਤਾ ਗਿਆ, ਜੋ ਕਿ ਆਈ.ਸੀ.ਯੂ. ਵਿੱਚ ਮੌਤ ਤੇ

Hate Crimes Against Indians - ਅਮਰੀਕਾ 'ਚ ਪਿਛਲੇ 2 ਸਾਲਾਂ 'ਚ ਸਭ ਤੋਂ ਵੱਧ ਭਾਰਤੀਆਂ ਨੂੰ ਟਾਰਗੇਟ ਕੀਤਾ ਗਿਆ ਹੈ। ਭਾਰਤੀਆਂ ਖਿਲਾਫ਼ ਨਸਲੀ ਹਮਲੇ, ਨਫਰਤੀ ਅਪਰਾਧ ਅਤੇ ਹੋਰ ਹਮਲਿਆਂ 'ਚ ਤੇਜ਼ੀ ਨਾਲ ਵਾਧਾ ਦੇਖਣ ਨੂੰ ਮਿਲਿਆ ਹੈ। ਪਿਛਲੇ ਚਾਰ ਹਫ਼ਤਿਆਂ ਵਿੱਚ ਨਸਲਵਾਦੀ ਹਮਲਿਆਂ ਵਿੱਚ ਚਾਰ ਭਾਰਤੀਆਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਦੋ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ।

 ਪਿਛਲੇ ਇੱਕ ਸਾਲ ਵਿੱਚ ਭਾਰਤੀਆਂ ਵਿਰੁੱਧ ਨਫ਼ਰਤੀ ਅਪਰਾਧਾਂ ਅਤੇ ਹਮਲਿਆਂ ਦੇ 520 ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ ਸਾਲ ਹੋਏ 375 ਹਮਲਿਆਂ ਦੇ ਮੁਕਾਬਲੇ ਲਗਭਗ 40% ਵੱਧ ਹਨ। ਹਾਲ ਹੀ 'ਚ ਨਿਊਯਾਰਕ 'ਚ ਇਕ ਬਜ਼ੁਰਗ ਵਿਅਕਤੀ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਇੰਡੀਆਨਾ ਵਿੱਚ ਇੱਕ ਭਾਰਤੀ ਵਿਦਿਆਰਥੀ ਨੂੰ ਚਾਕੂ ਮਾਰ ਦਿੱਤਾ ਗਿਆ, ਜੋ ਕਿ ਆਈ.ਸੀ.ਯੂ. ਵਿੱਚ ਮੌਤ ਤੇ ਜੀਵਨ ਦੀ ਜੰਗ ਲੜ ਰਿਹਾ ਹੈ।

ਕਾਰਨੇਗੀ ਐਂਡੋਮੈਂਟ ਦੇ ਅਧਿਐਨ ਮੁਤਾਬਕ ਹਰ ਦੋ ਵਿੱਚੋਂ ਇੱਕ ਭਾਰਤੀ ਨੇ ਰੰਗ ਦੇ ਆਧਾਰ 'ਤੇ ਭੇਦਭਾਵ ਦੀ ਗੱਲ ਮੰਨੀ ਹੈ। ਹਾਲ ਹੀ ਵਿੱਚ 23 ਸਾਲ ਦੀ ਭਾਰਤੀ ਕੁੜੀ ਜਾਹਨਵੀ ਨੂੰ ਗੋਰੇ ਪੁਲਿਸ ਵਾਲੇ ਗੱਡੀ ਨਾਲ ਟੱਕਰ ਮਾਰ ਦਿੱਤੀ ਤੇ ਬਾਅਦ ਵਿੱਚ ਉਹ ਅਧਿਕਾਰੀ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਮਜ਼ਾਕ ਕਰ ਲੱਗ ਪਏ।

ਭਾਰਤੀਆਂ 'ਤੇ ਹਮਲਿਆਂ ਦਾ ਕਾਰਨ ਗੋਰੇ ਕੱਟੜਪੰਥੀ ਅਮਰੀਕੀਆਂ ਦਾ ਮੰਨਣਾ ਹੈ ਕਿ ਭਾਰਤੀ ਉਨ੍ਹਾਂ ਦੇ ਆਰਥਿਕ ਮੌਕਿਆਂ ਨੂੰ ਤਬਾਹ ਕਰ ਰਹੇ ਹਨ। ਕਈ ਪੀੜਤ ਭਾਰਤੀਆਂ ਦਾ ਕਹਿਣਾ ਹੈ ਕਿ ਟਰੰਪ ਦੇ ਦੂਜੇ ਕਾਰਜਕਾਲ ਦੀ ਦਾਅਵੇਦਾਰੀ ਨਾਲ ਹਮਲੇ ਤੇਜ਼ ਹੋ ਗਏ ਹਨ।

ਫੌਕਸ ਨਿਊਜ਼ ਭਾਰਤੀਆਂ ਦੇ ਖਿਲਾਫ ਮਹਾਨ ਰਿਪਲੇਸਮੈਂਟ ਥਿਊਰੀ ਫੈਲਾ ਰਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਅਮਰੀਕਾ ਵਿਚ ਅਹਿਮ ਅਹੁਦਿਆਂ 'ਤੇ ਭਾਰਤੀ ਅਮਰੀਕੀਆਂ ਦੀ ਥਾਂ ਲੈ ਰਹੇ ਹਨ। ਚੈਨਲ ਦੇ ਨਿਊਜ਼ ਹੋਸਟ ਟਕਰ ਕਾਰਲਸਨ ਨੇ ਇਸ 'ਤੇ 400 ਐਪੀਸੋਡ ਬਣਾਏ ਹਨ। ਉਹ ਲੋਕਾਂ ਵਿਚ ਇਹ ਧਾਰਨਾ ਪੈਦਾ ਕਰ ਰਹੇ ਹਨ ਕਿ ਭਾਰਤੀ ਅਮਰੀਕਾ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ, ਪਰ ਉਹ ਭਾਰਤ ਪ੍ਰਤੀ ਜ਼ਿਆਦਾ ਵਫ਼ਾਦਾਰ ਹਨ।

ਭਾਰਤੀ, ਜੋ ਅਮਰੀਕਾ ਦੀ ਆਬਾਦੀ ਦਾ ਇੱਕ ਪ੍ਰਤੀਸ਼ਤ ਬਣਦੇ ਹਨ, 6% ਤੋਂ ਵੱਧ ਟੈਕਸ ਅਦਾ ਕਰਦੇ ਹਨ। ਭਾਰਤੀ ਹਰ ਸਾਲ ਇੱਕ ਖਰਬ ਰੁਪਏ ਦਾ ਯੋਗਦਾਨ ਪਾਉਂਦੇ ਹਨ। ਇਸ ਦਾ ਮਤਲਬ ਹੈ ਕਿ ਅਮਰੀਕਾ ਦੇ ਹਰ 26 ਡਾਲਰਾਂ ਵਿੱਚੋਂ 1 ਡਾਲਰ ਭਾਰਤੀਆਂ ਦਾ ਯੋਗਦਾਨ ਹੈ।

ਭਾਰਤੀਆਂ ਦੀ ਔਸਤ ਆਮਦਨ ਇੱਕ ਲੱਖ ਡਾਲਰ ਪ੍ਰਤੀ ਸਾਲ ਹੈ ਜਦਕਿ ਅਮਰੀਕੀਆਂ ਦੀ ਆਮਦਨ ਸਿਰਫ਼ 75 ਹਜ਼ਾਰ ਡਾਲਰ ਹੈ। ਅਮਰੀਕਾ ਦੀ ਫਾਰਚੂਨ-500 ਵਿੱਚ ਸ਼ਾਮਲ 60 ਕੰਪਨੀਆਂ ਦੇ ਸੀਈਓ ਭਾਰਤੀ ਹਨ। ਸ਼ਾਇਦ ਇਹੀ ਕਾਰਨ ਹੈ ਕਿ ਅਮਰੀਕੀ ਭਾਰਤੀਆਂ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰਦੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ
Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ
ਜਲੰਧਰ 'ਚ ਨਸ਼ੇ 'ਚ ਧੁੱਤ ASI ਦਾ ਵੀਡੀਓ ਵਾਇਰਲ, ਬੱਸ ਲੇਟ ਹੋਣ 'ਤੇ ਕੱਢੀਆਂ ਗਾਲਾਂ
ਜਲੰਧਰ 'ਚ ਨਸ਼ੇ 'ਚ ਧੁੱਤ ASI ਦਾ ਵੀਡੀਓ ਵਾਇਰਲ, ਬੱਸ ਲੇਟ ਹੋਣ 'ਤੇ ਕੱਢੀਆਂ ਗਾਲਾਂ
ਸਾਲ 2026 'ਚ ਕਿੰਨੇ ਦਿਨ ਬੰਦ ਰਹੇਗੀ Stock Market? ਦੇਖੋ ਪੂਰੀ ਲਿਸਟ
ਸਾਲ 2026 'ਚ ਕਿੰਨੇ ਦਿਨ ਬੰਦ ਰਹੇਗੀ Stock Market? ਦੇਖੋ ਪੂਰੀ ਲਿਸਟ
Death: ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਹਸਤੀ; ਸਾਲ ਦੇ ਆਖਰੀ ਹਫ਼ਤੇ ਸਿਨੇਮਾ ਜਗਤ ਨੂੰ ਵੱਡਾ ਘਾਟਾ...
Death: ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਹਸਤੀ; ਸਾਲ ਦੇ ਆਖਰੀ ਹਫ਼ਤੇ ਸਿਨੇਮਾ ਜਗਤ ਨੂੰ ਵੱਡਾ ਘਾਟਾ...
Embed widget