ਪੜਚੋਲ ਕਰੋ

ਜਾਲਮ ਮਾਂ ਨੇ 4 ਸਾਲਾ ਬੱਚੇ ਨੂੰ ਟੈਂਕੀ 'ਚ ਡੋਬ ਕੀਤਾ ਕਤਲ, ਵਾਰਦਾਤ ਤੋਂ ਬਾਅਦ ਰਚੀ ਝੂਠੀ ਕਹਾਣੀ

-ਮਾਂ ਨੇ ਆਪਣੇ 4 ਸਾਲ ਦੇ ਬੇਟੇ ਵਿਵਾਨ ਨੂੰ ਦੇਰ ਰਾਤ ਪਾਣੀ ਦੀ ਟੈਂਕੀ ਵਿੱਚ ਡੋਬ ਕੇ ਮਾਰ ਦਿੱਤਾ।-ਸੁਨੀਤਾ ਨੇ ਇਕਬਾਲ ਕੀਤਾ ਕਿ ਪਤੀ ਨੂੰ ਉਸ ਦੇ ਚਰਿੱਤਰ 'ਤੇ ਸ਼ੱਕ ਸੀ। ਇਸ ਕਾਰਨ ਹਰ ਰੋਜ਼ ਘਰ ਵਿੱਚ ਝਗੜੇ ਹੁੰਦੇ ਰਹਿੰਦੇ ਸਨ।

ਚਿਢਾਵਾ: ਪਤੀ-ਪਤਨੀ ਦਰਮਿਆਨ ਕਲੇਸ਼ ਨੇ ਇੱਕ ਮਾਸੂਮ ਦੀ ਜਾਨ ਲੈ ਲਈ। ਰਾਜਸਥਾਨ ਦੇ ਜ਼ਿਲ੍ਹਾ ਝੁੰਝੁਨੁ ਦੇ ਪਿੰਡ ਬੁਢਾਨਿਆ ਵਿੱਚ ਪਤੀ ਵਿਦਿਆਧਰ ਸਵਾਮੀ ਦੇ ਕਲੇਸ਼ ਤੇ ਉਸ ਦੇ ਚਰਿੱਤਰ ਤੇ ਸ਼ੱਕ ਤੋਂ ਪ੍ਰੇਸ਼ਾਨ ਹੋ ਕੇ ਪਤਨੀ ਸੁਨੀਤਾ ਸਵਾਮੀ ਨੇ ਆਪਣੇ 4 ਸਾਲ ਦੇ ਬੇਟੇ ਵਿਵਾਨ ਨੂੰ ਦੇਰ ਰਾਤ ਪਾਣੀ ਦੀ ਟੈਂਕੀ ਵਿੱਚ ਡੋਬ ਕੇ ਮਾਰ ਦਿੱਤਾ। ਇਸ ਹੱਤਿਆ ਤੋਂ ਬਾਅਦ ਹਮਲੇ ਦਾ ਰੂਪ ਦੇਣ ਦੇ ਲਈ ਸੁਨੀਤਾ ਨੇ ਆਪਣੇ ਹੱਥਾਂ ਤੇ ਗਲੇ ਦੀਆਂ ਨਾੜਾਂ ਵੱਢ ਲਈਆਂ। ਉਸ ਨੇ ਆਪਣੇ ਰਿਸ਼ਤੇਦਾਰਾਂ ਨੂੰ ਦੱਸਿਆ ਕਿ ਕੋਈ ਉਸ 'ਤੇ ਹਮਲਾ ਕਰ ਉਸ ਦੇ ਬੇਟੇ ਨੂੰ ਲੈ ਗਿਆ ਤੇ ਬਾਅਦ 'ਚ ਉਸ ਦੀ ਲਾਸ਼ ਟੈਂਕੀ 'ਚ ਮਿਲੀ। ਪੁਲਿਸ ਨੇ ਪਹਿਲਾਂ ਤਾਂ ਸੁਨੀਤਾ ਦੀ ਗੱਲ 'ਤੇ ਯਕੀਨ ਕਰ ਲਿਆ ਪਰ ਡਾਗ ਸਕਵੈਡ ਨੇ ਸੱਚ ਸਾਹਮਣੇ ਲੈ ਆਂਦਾ। ਪੁਲਿਸ ਨੇ ਫਿਰ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਜੁਰਮ ਕਬੂਲ ਲਿਆ। ਸੁਨੀਤਾ ਨੇ ਇਕਬਾਲ ਕੀਤਾ ਕਿ ਪਤੀ ਨੂੰ ਉਸ ਦੇ ਚਰਿੱਤਰ 'ਤੇ ਸ਼ੱਕ ਸੀ। ਇਸ ਕਾਰਨ ਹਰ ਰੋਜ਼ ਘਰ ਵਿੱਚ ਝਗੜੇ ਹੁੰਦੇ ਰਹਿੰਦੇ ਸਨ। ਉਨ੍ਹਾਂ ਤੋਂ ਤੰਗ ਆ ਕੇ ਉਸ ਨੇ ਆਪਣੇ ਪੁੱਤਰ ਨੂੰ ਮਾਰ ਦਿੱਤਾ। ਪਤੀ ਵਿਦਿਆਧਰ ਵਿਆਹ ‘ਤੇ ਗਏ ਹੋਏ ਸਨ। ਰਾਤ ਨੂੰ ਦੋ ਤੋਂ ਤਿੰਨ ਵਜੇ ਦੇ ਕਰੀਬ ਸੁਨੀਤਾ ਘਰ ਵਿੱਚ ਬਣੇ ਪਾਣੀ ਦੇ ਟੈਂਕ 'ਤੇ ਗਈ ਤੇ ਵਿਵਾਨ ਨੂੰ ਇਸ ਵਿੱਚ ਪਾ ਦਿੱਤਾ। ਉਹ ਕਾਫੀ ਦੇਰ ਤੜਪਿਆ ਤੇ ਆਖਰਕਾਰ ਉਸਦੀ ਡੁੱਬਣ ਕਾਰਨ ਮੌਤ ਹੋ ਗਈ। ਐਸਪੀ ਜਗਦੀਸ਼ਚੰਦਰ ਸ਼ਰਮਾ ਨੇ ਕਿਹਾ ਕਿ ਜੇ ਪਤੀ ਦੇ ਚਰਿੱਤਰ ‘ਤੇ ਸ਼ੱਕ ਕਰਨ ਵਾਲੀ ਗੱਲ ਸਹੀ ਹੈ ਤਾਂ ਪਤੀ ਖਿਲਾਫ ਵੀ ਮਾਨਸਿਕ ਤੌਰ‘ ਤੇ ਪ੍ਰੇਸ਼ਾਨ ਕਰਨ ਦਾ ਕੇਸ ਦਰਜ ਕੀਤਾ ਜਾਵੇਗਾ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget