ਪੜਚੋਲ ਕਰੋ

15 ਸਾਲ ਦੀ ਬੱਚੀ ਨੇ ਬੱਚੇ ਨੂੰ ਦਿੱਤਾ ਜਨਮ, ਫਿਰ ਕੀਤਾ ਅਜਿਹਾ ਕਾਂਡ, ਜਿਸ ਨੂੰ ਸੁਣ ਅਦਾਲਤ ਵੀ ਰਹਿ ਗਈ ਦੰਗ

ਅਸੀਂ ਹੈਰਾਨ ਹੁੰਦੇ ਹਾਂ ਕਿ ਕੋਈ ਅਜਿਹਾ ਕਿਵੇਂ ਕਰ ਸਕਦਾ ਹੈ? ਸਿਰਫ਼ 15 ਸਾਲ ਦੀ ਉਮਰ ਵਿੱਚ ਇੱਕ ਬੱਚੇ ਨੂੰ ਜਨਮ ਦੇਣ ਵਾਲੀ ਇੱਕ ਬੱਚੀ ਨੇ ਸਿਰਫ਼ ਇਸ ਲਈ ਉਸਦਾ ਗਲਾ ਘੁੱਟ ਦਿੱਤਾ ਕਿਉਂਕਿ ਉਸਨੂੰ ਬੱਚੇ ਦੇ ਰੋਣ ਤੋਂ ਨਫ਼ਰਤ ਸੀ।

Crime News : ਕਈ ਵਾਰ ਅਜਿਹੀਆਂ ਖ਼ਬਰਾਂ ਆਉਂਦੀਆਂ ਹਨ, ਜੋ ਦਿਲ ਨੂੰ ਝੰਜੋੜ ਦਿੰਦੀਆਂ ਹਨ। ਜਿਸ ਨੂੰ ਸੁਣ ਕੇ ਰੂਹ ਕੰਬਣ ਲੱਗਦੀ ਹੈ। ਅਸੀਂ ਹੈਰਾਨ ਹੁੰਦੇ ਹਾਂ ਕਿ ਕੋਈ ਅਜਿਹਾ ਕਿਵੇਂ ਕਰ ਸਕਦਾ ਹੈ? ਸਿਰਫ਼ 15 ਸਾਲ ਦੀ ਉਮਰ ਵਿੱਚ ਇੱਕ ਬੱਚੇ ਨੂੰ ਜਨਮ ਦੇਣ ਵਾਲੀ ਇੱਕ ਬੱਚੀ ਨੇ ਸਿਰਫ਼ ਇਸ ਲਈ ਉਸਦਾ ਗਲਾ ਘੁੱਟ ਦਿੱਤਾ ਕਿਉਂਕਿ ਉਸਨੂੰ ਬੱਚੇ ਦੇ ਰੋਣ ਤੋਂ ਨਫ਼ਰਤ ਸੀ। ਬੱਚੇ ਨਾਲ ਕੀਤੀ ਅਜਿਹੀ ਹਰਕਤ, ਜਿਸ ਨੂੰ ਸੁਣ ਕੇ ਦਿਲ ਕੰਬ ਜਾਵੇਗਾ। ਹੁਣ ਉਸ ਨੂੰ ਆਪਣੇ ਗੁਨਾਹਾਂ ਦੀ ਸਜ਼ਾ ਮਿਲਣੀ ਜਾ ਰਹੀ ਹੈ।

15 ਸਾਲ ਦੀ ਉਮਰ 'ਚ ਬੱਚੀ ਨੇ ਦਿੱਤਾ ਬੱਚੇ ਨੂੰ ਜਨਮ 

ਮਾਮਲਾ ਬ੍ਰਿਟੇਨ ਦਾ ਹੈ। ਪੈਰਿਸ ਮੇਓ ਨਾਂ ਦੀ ਇਸ ਲੜਕੀ ਨੂੰ ਬੀਤੇ ਦਿਨੀਂ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਜਾਂਚ ਏਜੰਸੀਆਂ ਨੇ ਅਦਾਲਤ ਨੂੰ ਦੱਸਿਆ ਕਿ ਮੇਓ ਅਚਾਨਕ ਗਰਭਵਤੀ ਹੋ ਗਈ ਜਦੋਂ ਉਹ 15 ਸਾਲ ਦੀ ਸੀ। ਉਸ ਦੇ ਅਨੁਸਾਰ, ਉਸ ਨੂੰ ਨਹੀਂ ਪਤਾ ਕਿ ਉਹ ਗਰਭਵਤੀ ਕਿਵੇਂ ਹੋਈ। ਉਸ ਨੇ ਇਹ ਗੱਲ ਆਪਣੇ ਪਰਿਵਾਰ ਤੋਂ ਵੀ ਛੁਪਾ ਕੇ ਰੱਖੀ। 2019 ਵਿੱਚ ਇੱਕ ਰਾਤ 9.30 ਵਜੇ ਉਸਨੇ ਇੱਕ ਬੱਚੇ ਨੂੰ ਜਨਮ ਦਿੱਤਾ। ਉਦੋਂ ਬੱਚੇ ਦਾ ਭਾਰ 3.56 ਕਿਲੋ ਸੀ।

ਇੰਝ ਕੀਤਾ ਬੱਚੇ ਦਾ ਕਤਲ 

ਬੱਚਾ ਪੈਦਾ ਹੁੰਦੇ ਹੀ ਰੋਣ ਲੱਗ ਪਿਆ ਤਾਂ ਮੇਓ ਨੇ ਪਹਿਲਾਂ ਉਸ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਚੁੱਪ ਨਾ ਹੋਇਆ ਤਾਂ ਉਸ ਨੇ ਬੱਚੇ ਦਾ ਗਲਾ ਮਰੋੜ ਦਿੱਤਾ, ਜਦੋਂ ਬੱਚੇ ਦੇ ਮੂੰਹ ਵਿੱਚੋਂ ਖੂਨ ਨਿਕਲਣ ਲੱਗਾ ਤਾਂ ਮੇਓ ਨੇ ਖੂਨ ਨੂੰ ਛੁਪਾਉਣ ਲਈ ਉਸ ਦੇ ਗਲੇ ਵਿੱਚ ਰੂੰ ਪਾ ਦਿੱਤਾ। ਇਕ-ਦੋ ਵਾਰ ਨਹੀਂ ਸਗੋਂ ਪੰਜ ਵਾਰ ਉਸ ਨੇ ਬੱਚੇ ਦੇ ਗਲੇ ਵਿਚ ਰੂੰ ਪਾਈ ਤਾਂ ਕਿ ਖੂਨ ਵਗਣਾ ਬੰਦ ਹੋ ਜਾਵੇ।

ਕੋਰਟ ਵੀ ਮਾਮਲੇ ਬਾਰੇ ਜਾਣ ਕਿ ਰਹਿ ਗਿਆ ਦੰਗ

ਜਦੋਂ ਡਾਕਟਰਾਂ ਨੇ ਜੱਜ ਨੂੰ ਦੱਸਿਆ ਕਿ ਬੱਚੇ ਦੇ ਗਲੇ ਵਿੱਚ ਪੰਜ ਰੂੰ ਦੇ ਗੋਲੇ ਪਾਏ ਗਏ ਹਨ ਤਾਂ ਉਹ ਦੰਗ ਰਹਿ ਗਿਆ। ਇਸ ਮਾਮਲੇ ਵਿੱਚ ਜਾਂਚ ਏਜੰਸੀਆਂ ਨੂੰ ਸਹਿਯੋਗ ਕਰ ਰਹੇ ਬਾਲ ਰੋਗਾਂ ਦੇ ਮਾਹਿਰਾਂ ਨੇ ਦੱਸਿਆ ਕਿ ਸਬੂਤਾਂ ਮੁਤਾਬਕ ਬੱਚੇ ਨੂੰ ਜਨਮ ਤੋਂ ਦੋ ਘੰਟੇ ਬਾਅਦ ਮਾਰ ਦਿੱਤਾ ਗਿਆ ਸੀ। ਉਸ ਦੇ ਸਿਰ ਦੇ ਪਿਛਲੇ ਪਾਸੇ ਡੂੰਘੀ ਸੱਟ ਲੱਗੀ ਸੀ। ਮੇਓ ਨੇ ਸ਼ਾਇਦ ਉਸ ਨੂੰ ਆਪਣੇ ਪੈਰਾਂ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਹੋਵੇ। ਪੁਲਿਸ ਨੇ ਲੜਕੀ ਦੇ ਮਾਤਾ-ਪਿਤਾ ਨੂੰ ਵੀ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
Embed widget