ਪੜਚੋਲ ਕਰੋ

Crime News: ਪ੍ਰੇਮੀ ਨਾਲ ਬਿਸਤਰੇ 'ਚ ਰੰਗਰਲੀਆਂ ਮਨਾ ਰਹੀ ਸੀ ਮਾਂ, ਧੀ ਦੀ ਪਈ ਨਜ਼ਰ ਅਤੇ ਫਿਰ...

Crime News: ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਤੋਂ ਇੱਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਂ ਹੀ ਆਪਣੀ ਧੀ ਦੀ ਕਾਤਲ ਬਣ ਗਈ।

Crime News: ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਤੋਂ ਇੱਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ 20 ਸਾਲਾ ਲੜਕੀ ਵੱਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਨਾਲ ਇੱਥੇ ਹੜਕੰਪ ਮੱਚ ਗਿਆ। ਖਬਰ ਸਾਹਮਣੇ ਆਈ ਕਿ ਲੜਕੀ ਨੇ ਘਰ 'ਚ ਫਾਹਾ ਲੈ ਲਿਆ ਹੈ। ਸਵੇਰੇ ਪੰਜ ਵਜੇ ਜਦੋਂ ਬੱਚੀ ਦੀ ਮਾਂ ਉੱਠੀ ਤਾਂ ਉਸ ਨੇ ਆਪਣੀ ਬੇਟੀ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ ਅਤੇ ਪੁਲਿਸ ਨੂੰ ਸੂਚਨਾ ਦਿੱਤੀ।

ਇਹ ਮਾਮਲਾ ਬਹੁਤ ਗੁੰਝਲਦਾਰ ਸੀ ਅਤੇ ਪੁਲਿਸ ਧੀ ਦੀ ਆਤਮਹੱਤਿਆ ਦਾ ਕਾਰਨ ਲੱਭ ਰਹੀ ਸੀ ਤਾਂ ਅਚਾਨਕ ਪੁਲਿਸ ਨੂੰ ਕੁਝ ਅਜਿਹਾ ਨਜ਼ਰ ਆਇਆ ਜਿਸ ਤੋਂ ਉਨ੍ਹਾਂ ਨੂੰ ਲੱਗਿਆ ਕਿ ਇਹ ਅਸਲ ਵਿੱਚ ਇੱਕ ਕਤਲ ਸੀ ਅਤੇ ਖੁਦਕੁਸ਼ੀ ਸਿਰਫ਼ ਇੱਕ ਦਿਖਾਵਾ ਸੀ। ਫਿਰ ਪੁਲਿਸ ਨੇ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ। ਤੁਰੰਤ ਸਾਰੀ ਸੱਚਾਈ ਸਾਹਮਣੇ ਆ ਗਈ। ਪਰ ਜੋ ਸੱਚ ਸਾਹਮਣੇ ਆਇਆ ਹੈ ਉਹ ਬਹੁਤ ਹੈਰਾਨ ਕਰਨ ਵਾਲਾ ਹੈ। ਵੀਰਵਾਰ ਨੂੰ ਮਾਮਲੇ ਨੇ ਉਸ ਸਮੇਂ ਨਾਟਕੀ ਮੋੜ ਲੈ ਲਿਆ, ਜਦੋਂ ਪੁਲਿਸ ਨੇ ਪੂਰੇ ਮਾਮਲੇ ਦਾ ਖੁਲਾਸਾ ਕੀਤਾ।

ਪਤਾ ਲੱਗਿਆ ਹੈ ਕਿ ਲੜਕੀ ਦੀ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਇਹ ਕਤਲ ਕੀਤਾ ਸੀ। ਯਾਨੀ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਬੱਚੇ ਦਾ ਕਤਲ ਕਰ ਦਿੱਤਾ ਕਿਉਂਕਿ ਬੱਚੀ ਨੇ ਆਪਣੀ ਮਾਂ ਦਾ ਨੰਗਾ ਸੱਚ ਆਪਣੀਆਂ ਖੁੱਲ੍ਹੀਆਂ ਅੱਖਾਂ ਨਾਲ ਦੇਖ ਲਿਆ ਸੀ। ਜੀ ਹਾਂ, ਔਰਤ ਦੇ ਕਬੂਲਨਾਮੇ ਮੁਤਾਬਕ ਉਸ ਦੀ ਧੀ ਨੇ ਉਸ ਨੂੰ ਆਪਣੇ ਪ੍ਰੇਮੀ ਨਾਲ ਬਿਸਤਰੇ 'ਤੇ  ਨਗਨ ਹਾਲਤ ਵਿੱਚ ਦੇਖਿਆ ਸੀ। ਇਸ ਤੋਂ ਬਾਅਦ ਆਪਣੇ ਨਜਾਇਜ਼ ਸਬੰਧਾਂ ਨੂੰ ਛੁਪਾਉਣ ਲਈ ਮਾਂ ਨੇ ਆਪਣੀ 20 ਸਾਲ ਦੀ ਧੀ ਦਾ ਕਤਲ ਕਰ ਦਿੱਤਾ ਅਤੇ ਲੋਕਾਂ ਦੇ ਸਾਹਮਣੇ ਆਪਣੀ ਧੀ ਦੀ ਖੁਦਕੁਸ਼ੀ ਦਾ ਨਾਟਕ ਰਚਿਆ। 

ਪੁਲਿਸ ਨੇ ਖੁਲਾਸਾ ਕੀਤਾ ਕਿ ਔਰਤ ਦੇ ਪਤੀ ਸੁਖਵਿੰਦਰ ਦੀ ਆਪਣੀ ਡੇਅਰੀ ਹੈ ਅਤੇ ਉਹ ਦੁੱਧ ਦੀ ਸਪਲਾਈ ਕਰਨ ਲਈ ਹਰ ਰੋਜ਼ ਸਵੇਰੇ ਤੜਕੇ ਕੰਮ 'ਤੇ ਚਲੇ ਜਾਂਦੇ ਹਨ। ਇੱਥੇ ਸੁਖਵਿੰਦਰ ਦੀ ਪਤਨੀ ਹਰਪ੍ਰੀਤ ਦੇ ਗੁਆਂਢ ਵਿੱਚ ਰਹਿਣ ਵਾਲੇ ਇੱਕ ਲੜਕੇ ਨਾਲ ਨਾਜਾਇਜ਼ ਸਬੰਧ ਸਨ। ਇਸ ਗੱਲ ਨੂੰ ਲੈ ਕੇ ਘਰ 'ਚ ਅਕਸਰ ਕਲੇਸ਼ ਰਹਿੰਦਾ ਸੀ ਅਤੇ ਹਰ ਵਾਰ ਹਰਪ੍ਰੀਤ ਇਹ ਕਹਿ ਕੇ ਮਾਮਲਾ ਸ਼ਾਂਤ ਕਰਵਾ ਦਿੰਦੀ ਸੀ ਕਿ ਉਹ ਉਸ ਨੂੰ ਦੁਬਾਰਾ ਕਦੇ ਨਹੀਂ ਮਿਲੇਗੀ। ਪਰ ਇਸ ਘਟਨਾ ਤੋਂ ਤਿੰਨ ਦਿਨ ਪਹਿਲਾਂ ਹਰਪ੍ਰੀਤ ਦੀ ਬੇਟੀ ਮਮਤਾ ਨੇ ਆਪਣੀ ਮਾਂ ਨੂੰ ਨਿਤਿਨ ਨਾਲ ਬਿਸਤਰੇ 'ਤੇ ਦੇਖਿਆ ਸੀ, ਉਸ ਸਮੇਂ ਦੋਵੇਂ ਨਗਨ ਹਾਲਤ ਵਿੱਚ ਸਨ।

ਮਮਤਾ ਨੇ ਇਹ ਕਹਿ ਕੇ ਹਰਪ੍ਰੀਤ ਦੇ ਦਿਲ ਦੀ ਧੜਕਣ ਤੇਜ਼ ਕਰ ਦਿੱਤੀ ਕਿ ਉਹ ਇਹ ਗੱਲ ਆਪਣੇ ਪਿਤਾ ਤੋਂ ਇਲਾਵਾ ਹੋਰ ਲੋਕਾਂ ਨੂੰ ਵੀ ਦੱਸੇਗੀ। ਫਿਰ ਹਰਪ੍ਰੀਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੀ ਹੀ ਧੀ ਨੂੰ ਰਸਤੇ ਤੋਂ ਹਟਾਉਣ ਦਾ ਫੈਸਲਾ ਕੀਤਾ ਅਤੇ ਵੀਰਵਾਰ ਸਵੇਰੇ ਹੀ ਇਸ ਕੰਮ ਨੂੰ ਪੂਰਾ ਕਰ ਲਿਆ। ਦੋਵਾਂ ਨੇ ਮਮਤਾ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਅਤੇ ਫਿਰ ਉਸ ਦੀ ਲਾਸ਼ ਨੂੰ ਲਟਕਾ ਕੇ ਖੁਦਕੁਸ਼ੀ ਦੀ ਕਹਾਣੀ ਬਣਾ ਦਿੱਤਾ।

ਜਦੋਂ ਪੁਲਿਸ ਨੂੰ ਘਟਨਾ ਬਾਰੇ ਪਤਾ ਲੱਗਿਆ ਅਤੇ ਘਟਨਾ ਵਾਲੀ ਥਾਂ ਦੀ ਸਹੀ ਢੰਗ ਨਾਲ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ। ਕਿਉਂਕਿ ਹਰਪ੍ਰੀਤ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਸ ਨੇ ਖੁਦ ਮਮਤਾ ਦੀ ਲਾਸ਼ ਨੂੰ ਪੱਖੇ ਤੋਂ ਹੇਠਾਂ ਉਤਾਰਿਆ ਸੀ। ਪਰ ਪੁਲਿਸ ਸਬੂਤਾਂ ਤੋਂ ਬਿਨਾਂ ਕੁਝ ਨਹੀਂ ਕਰਨਾ ਚਾਹੁੰਦੀ ਸੀ। ਇਸ ਲਈ ਪੁਲਿਸ ਨੇ ਹਰਪ੍ਰੀਤ ਦਾ ਮੋਬਾਈਲ ਟਰੈਕ ਕੀਤਾ ਤਾਂ ਸਾਰੀ ਕਹਾਣੀ ਸਾਹਮਣੇ ਆਈ।

ਜਦੋਂ ਪੁਲਿਸ ਨੇ ਹਰਪ੍ਰੀਤ ਨੂੰ ਫੜ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਅਤੇ ਸਬੂਤ ਦਿਖਾਏ ਤਾਂ ਉਸ ਕੋਲ ਕਬੂਲ ਕਰਨ ਤੋਂ ਇਲਾਵਾ ਕੋਈ ਰਸਤਾ ਨਹੀਂ ਬਚਿਆ ਸੀ। ਪੁਲਿਸ ਨੇ ਹੁਣ 20 ਸਾਲਾ ਮਮਤਾ ਦੇ ਕਤਲ ਕੇਸ ਵਿੱਚ ਹਰਪ੍ਰੀਤ ਅਤੇ ਉਸਦੇ ਪ੍ਰੇਮੀ ਨਿਤਿਨ ਨੂੰ ਗ੍ਰਿਫਤਾਰ ਕਰ ਲਿਆ ਹੈ।

ਟਾਪ ਹੈਡਲਾਈਨ

Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
Embed widget