ਪੜਚੋਲ ਕਰੋ

16 ਸਾਲਾ ਨੌਜਵਾਨ ਦੀ ਦਰਿੰਦਗੀ...ਪਹਿਲਾਂ 58 ਸਾਲਾ ਮਹਿਲਾ ਨਾਲ ਕੀਤਾ ਰੇਪ , ਫਿਰ ਦਾਤਰੀ ਨਾਲ ਕੀਤੀ ਹੱਤਿਆ 

MP Crime : ਮੱਧ ਪ੍ਰਦੇਸ਼ ਦੇ ਰੀਵਾ ਤੋਂ ਇੱਕ ਖੌਫ਼ਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 16 ਸਾਲਾ ਲੜਕੇ 'ਤੇ ਆਰੋਪ ਹੈ ਕਿ ਉਸ ਨੇ 58 ਸਾਲਾ ਮਹਿਲਾ ਨਾਲ ਕਥਿਤ ਤੌਰ 'ਤੇ ਰੇਪ ਕੀਤਾ ਅਤੇ ਫਿਰ ਉਸਦੀ ਹੱਤਿਆ ਕਰ ਦਿੱਤੀ ਹੈ। ਪੁਲਿਸ ਨੇ ਇਸ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਹੈ।

MP Crime : ਮੱਧ ਪ੍ਰਦੇਸ਼ ਦੇ ਰੀਵਾ ਤੋਂ ਇੱਕ ਖੌਫ਼ਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 16 ਸਾਲਾ ਲੜਕੇ 'ਤੇ ਆਰੋਪ ਹੈ ਕਿ ਉਸ ਨੇ 58 ਸਾਲਾ ਮਹਿਲਾ ਨਾਲ ਕਥਿਤ ਤੌਰ 'ਤੇ ਰੇਪ ਕੀਤਾ ਅਤੇ ਫਿਰ ਉਸਦੀ ਹੱਤਿਆ ਕਰ ਦਿੱਤੀ ਹੈ। ਪੁਲਿਸ ਨੇ ਇਸ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਹੈ। ਪੁਲਸ ਮੁਤਾਬਕ ਇਹ ਘਟਨਾ 30 ਜਨਵਰੀ ਦੀ ਰਾਤ ਨੂੰ ਹਨੁਮਾਣਾ ਥਾਣਾ ਖੇਤਰ ਦੇ ਪਿੰਡ ਕੈਲਾਸ਼ਪੁਰੀ 'ਚ ਵਾਪਰੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।

ਪੁਲਿਸ ਮੁਤਾਬਕ ਦੋਸ਼ੀ ਲੜਕੇ ਨੇ ਔਰਤ ਦੇ ਮੂੰਹ 'ਚ ਪਲਾਸਟਿਕ ਦੀ ਥੈਲੀ ਅਤੇ ਕੱਪੜਾ ਪਾ ਦਿੱਤਾ ਸੀ, ਜਿਸ ਤੋਂ ਬਾਅਦ ਉਹ ਔਰਤ ਨੂੰ ਘੜੀਸ ਕੇ ਇਕ ਇਮਾਰਤ 'ਚ ਲੈ ਗਿਆ, ਜਿੱਥੇ ਉਸਾਰੀ ਦਾ ਕੰਮ ਚੱਲ ਰਿਹਾ ਸੀ। ਔਰਤ ਵੀ ਇੱਥੇ ਰਹਿੰਦੀ ਸੀ, ਇਸ ਤੋਂ ਬਾਅਦ ਨੌਜਵਾਨ ਨੇ ਔਰਤ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ 'ਤੇ ਦਾਤਰੀ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੇ ਗੁਪਤ ਅੰਗ 'ਤੇ ਵੀ ਸੱਟਾਂ ਮਾਰੀਆਂ।
 
ਪੁਲਿਸ ਨੇ ਕਤਲ ਦੇ ਕਾਰਨ ਦਾ ਵੀ ਖੁਲਾਸਾ ਕੀਤਾ ਹੈ। ਪੁਲਸ ਨੇ ਦੱਸਿਆ ਹੈ ਕਿ ਔਰਤ ਦੇ ਪਰਿਵਾਰ ਵਾਲਿਆਂ ਨੇ ਦੋ ਸਾਲ ਪਹਿਲਾਂ ਉਕਤ ਲੜਕੇ 'ਤੇ ਮੋਬਾਇਲ ਫੋਨ ਚੋਰੀ ਕਰਨ ਦਾ ਦੋਸ਼ ਲਗਾਇਆ ਸੀ, ਜਿਸ ਤੋਂ ਬਾਅਦ ਲੜਕਾ ਉਸ ਦਾ ਬਦਲਾ ਲੈਣਾ ਚਾਹੁੰਦਾ ਸੀ। ਕੁਝ ਦਿਨ ਪਹਿਲਾਂ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ 58 ਸਾਲਾ ਔਰਤ ਦੀ ਲਾਸ਼ ਉਸਾਰੀ ਅਧੀਨ ਇਮਾਰਤ ਵਿੱਚ ਪਈ ਹੈ। ਜਿਸ ਤੋਂ ਬਾਅਦ ਪੂਰੀ ਜਾਂਚ ਸ਼ੁਰੂ ਕੀਤੀ ਗਈ।
 
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚੀ ਅਤੇ ਦੇਖਿਆ ਕਿ ਇਸ ਔਰਤ ਦਾ ਕਿਸੇ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ, ਪੁਲਸ ਨੇ ਪੁੱਛਗਿੱਛ ਸ਼ੁਰੂ ਕੀਤੀ ਤਾਂ ਆਸਪਾਸ ਦੇ ਲੋਕਾਂ ਤੋਂ ਪਤਾ ਲੱਗਾ ਕਿ ਔਰਤ ਨਾਲ ਇਕ ਨੌਜਵਾਨ ਦੇਖਿਆ ਗਿਆ ਹੈ।  ਪੁਲਸ ਨੇ ਔਰਤ ਦੇ ਗੁਆਂਢ 'ਚ ਰਹਿਣ ਵਾਲੇ 16 ਸਾਲਾ ਨੌਜਵਾਨ ਤੱਕ ਪਹੁੰਚ ਕੇ ਉਸ ਨੂੰ ਕਾਬੂ ਕਰ ਲਿਆ। ਪੁਲੀਸ ਅਨੁਸਾਰ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਵੀ ਇਸ ਨੌਜਵਾਨ ’ਤੇ ਸ਼ੱਕ ਜਤਾਇਆ ਸੀ। ਦੋ ਸਾਲ ਪਹਿਲਾਂ ਨੌਜਵਾਨ ਔਰਤ ਦੇ ਘਰ ਟੀਵੀ ਦੇਖਣ ਆਉਂਦਾ ਸੀ ਤਾਂ ਘਰੋਂ ਮੋਬਾਈਲ ਚੋਰੀ ਹੋ ਗਿਆ। ਜਿਸ ਦੇ ਇਲਜ਼ਾਮ ਇਸ ਨੌਜਵਾਨ 'ਤੇ ਲਾਏ ਗਏ ਸਨ, ਉਦੋਂ ਤੋਂ ਹੀ ਦੋਵਾਂ ਵਿਚਾਲੇ ਦੁਸ਼ਮਣੀ ਚੱਲ ਰਹੀ ਸੀ।

ਟਾਪ ਹੈਡਲਾਈਨ

Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget