ਪੜਚੋਲ ਕਰੋ

Crime: ਪਹਿਲਾਂ ਵਿਦਿਆਰਥਣਾਂ ਨੂੰ ਦਿਖਾਉਂਦਾ ਸੀ ਅਸ਼ਲੀਲ ਵੀਡੀਓ, ਫਿਰ ਇਕੱਲਾ ਦੇਖ ਕੇ ਕਰਦਾ ਸੀ ਆਹ ਹਰਕਤ, ਹੋਈ ਕਾਰਵਾਈ

Crime: ਮਹਾਰਾਸ਼ਟਰ ਦੇ ਅਕੋਲਾ ਵਿੱਚ ਪੁਲਿਸ ਨੇ ਇੱਕ ਸਕੂਲ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਅਧਿਆਪਕ ਪਿਛਲੇ ਚਾਰ ਮਹੀਨਿਆਂ ਤੋਂ ਅੱਠਵੀਂ ਜਮਾਤ ਦੀਆਂ ਛੇ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰ ਰਿਹਾ ਸੀ।

Crime: ਮਹਾਰਾਸ਼ਟਰ ਦੇ ਅਕੋਲਾ ਵਿੱਚ ਪੁਲਿਸ ਨੇ ਇੱਕ ਸਕੂਲ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਅਧਿਆਪਕ ਪਿਛਲੇ ਚਾਰ ਮਹੀਨਿਆਂ ਤੋਂ ਅੱਠਵੀਂ ਜਮਾਤ ਦੀਆਂ ਛੇ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰ ਰਿਹਾ ਸੀ। ਉਹ ਉਨ੍ਹਾਂ ਨੂੰ ਮੋਬਾਈਲ 'ਤੇ ਗੰਦੀਆਂ ਵੀਡੀਓ ਦਿਖਾਉਂਦਾ ਸੀ। 

ਫਿਰ ਉਹ ਵਿਦਿਆਰਥਣਾਂ ਨੂੰ ਗੰਦੇ ਢੰਗ ਨਾਲ ਛੂਹ ਲੈਂਦਾ ਸੀ। ਦੋਸ਼ੀ ਅਧਿਆਪਕ ਦਾ ਨਾਂ ਪ੍ਰਮੋਦ ਸਰਦਾਰ ਹੈ। ਮਾਮਲਾ ਬਾਲਾਪੁਰ ਤਾਲੁਕਾ ਦੇ ਕਾਜ਼ੀਖੇੜਾ ਪਿੰਡ ਦੇ ਜ਼ਿਲ੍ਹਾ ਪ੍ਰੀਸ਼ਦ ਸਕੂਲ ਦਾ ਹੈ।

ਟਾਈਮਜ਼ ਆਫ਼ ਇੰਡੀਆ ਦੇ ਅਨੁਸਾਰ ਪੀੜਤ ਵਿਦਿਆਰਥਣਾਂ ਨੇ 1098 ਹੈਲਪਲਾਈਨ ਡਾਇਲ ਕਰਨ ਦੀ ਹਿੰਮਤ ਕੀਤੀ। ਚਾਈਲਡ ਹੈਲਪਲਾਈਨ 'ਤੇ ਸ਼ਿਕਾਇਤ ਤੋਂ ਬਾਅਦ ਬਾਲ ਭਲਾਈ ਕਮੇਟੀ ਦੇ ਮੈਂਬਰਾਂ ਨੇ ਮੰਗਲਵਾਰ ਨੂੰ ਸਕੂਲ ਦਾ ਦੌਰਾ ਕੀਤਾ। CWC ਦੇ ਮੈਂਬਰਾਂ ਨੇ ਸਕੂਲ ਵਿੱਚ ਇੱਕ ਘੰਟਾ ਲੰਬਾ ਸੈਸ਼ਨ ਆਯੋਜਿਤ ਕੀਤਾ ਅਤੇ ਪ੍ਰਿੰਸੀਪਲ ਨੂੰ ਕਿਹਾ ਕਿ ਉਹ 8ਵੀਂ ਜਮਾਤ ਦੀਆਂ ਲੜਕੀਆਂ ਨਾਲ ਨਿੱਜੀ ਤੌਰ 'ਤੇ ਗੱਲ ਕਰਨਾ ਚਾਹੁੰਦੇ ਹਨ। ਇਸ ਗੱਲਬਾਤ ਦੌਰਾਨ ਲੜਕੀਆਂ ਨੇ ਚਾਰ ਮਹੀਨਿਆਂ ਤੋਂ ਉਨ੍ਹਾਂ ਨਾਲ ਹੋ ਰਹੇ ਸੋਸ਼ਣ ਬਾਰੇ ਦੱਸਿਆ।

ਸੀਡਬਲਯੂਸੀ ਮੈਂਬਰਾਂ ਨੇ ਤੁਰੰਤ ਪੁਲਿਸ ਨੂੰ ਬੁਲਾਇਆ। ਉਰਲ ਥਾਣੇ ਦੇ ਪੁਲਿਸ ਇੰਸਪੈਕਟਰ ਗੋਪਾਲ ਢੋਲੇ ਨੇ ਕਿਹਾ, "ਸਾਨੂੰ ਸੀਡਬਲਯੂਸੀ ਮੈਂਬਰ ਦਾ ਇੱਕ ਕਾਲ ਆਇਆ ਅਤੇ ਅਸੀਂ ਸਕੂਲ ਵਿੱਚ ਇੱਕ ਪੁਲਿਸ ਟੀਮ ਭੇਜੀ ਅਤੇ ਕਿਸ਼ੋਰ ਲੜਕੀਆਂ ਦੇ ਬਿਆਨ ਦਰਜ ਕੀਤੇ। ਅਧਿਆਪਕ ਪ੍ਰਮੋਦ ਸਰਦਾਰ ਉਨ੍ਹਾਂ ਨੂੰ ਅਸ਼ਲੀਲ ਤਸਵੀਰਾਂ ਦਿਖਾਉਂਦੇ ਸਨ ਅਤੇ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਟਚ ਕਰਦੇ ਸਨ। ਅਸੀਂ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸਦੇ ਖਿਲਾਫ ਬੀਐਨਐਸ ਅਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਸਕੂਲ ਦੇ ਪ੍ਰਿੰਸੀਪਲ ਰਵਿੰਦਰ ਸਮਦੂਰ ਨੇ ਕਿਹਾ ਕਿ ਉਹ ਸਦਮੇ ਵਿੱਚ ਹਨ। ਉਨ੍ਹਾਂ ਕਿਹਾ, 'ਜੇਕਰ ਮੈਨੂੰ ਇਸ ਬਾਰੇ ਪਤਾ ਹੁੰਦਾ ਤਾਂ ਮੈਂ ਪਹਿਲਾਂ ਕਾਰਵਾਈ ਕਰਦਾ। ਸਾਨੂੰ ਇਸ ਅਪਰਾਧ ਬਾਰੇ ਉਦੋਂ ਪਤਾ ਲੱਗਿਆ ਜਦੋਂ ਸੀਡਬਲਿਊਸੀ ਦੀ ਟੀਮ ਨੇ ਸਾਡੇ ਸਕੂਲ ਵਿੱਚ ਆ ਕੇ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ।’ ਮਹਿਲਾ ਕਮਿਸ਼ਨ ਦੀ ਸਾਬਕਾ ਮੈਂਬਰ ਆਸ਼ਾ ਮਿਰਜ਼ੇ ਨੇ ਕਿਹਾ, ‘ਇਹ ਬਹੁਤ ਹੀ ਹੈਰਾਨ ਕਰਨ ਵਾਲੀ ਘਟਨਾ ਹੈ ਅਤੇ ਅਸੀਂ ਅਧਿਆਪਕ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਾਂ। ਨਾਲ ਹੀ, ਸਕੂਲ ਦੇ ਬਾਕੀ ਸਾਰੇ ਕਰਮਚਾਰੀਆਂ ਨੂੰ ਵੀ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ ਕਿਉਂਕਿ ਸਕੂਲ ਵਿਚ ਇਹ ਸਭ ਚੱਲ ਰਿਹਾ ਸੀ ਅਤੇ ਉਹ ਅਣਜਾਣ ਕਿਵੇਂ ਹੋ ਸਕਦੇ ਹਨ?'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget