ਪੜਚੋਲ ਕਰੋ

ਪਿਓ ਹੀ ਬਣਿਆ ਨੌਜਵਾਨ ਪੁੱਤ ਦਾ ਕਾਤਲ, ਕਤਲ ਤੋਂ ਬਾਅਦ ਲਾਸ਼ ਨੂੰ ਘਰ 'ਚ ਹੀ ਲਾਈ ਅੱਗ

ਬੀਤੀ ਰਾਤ ਲੁਧਿਆਣਾ ਦੇ ਟਿੱਬਾ ਰੋਡ ਤੇ ਪੈਂਦੇ ਰਾਮਨਗਰ, ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ।

ਲੁਧਿਆਣਾ: ਬੀਤੀ ਰਾਤ ਲੁਧਿਆਣਾ ਦੇ ਟਿੱਬਾ ਰੋਡ ਤੇ ਪੈਂਦੇ ਰਾਮਨਗਰ, ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਪਿਓ ਨੇ ਆਪਣੇ ਹੀ 22 ਸਾਲਾ ਪੁੱਤਰ ਦੇ ਸਿਰ 'ਚ ਲਕੜ ਦਾ ਬਾਲਾ ਮਾਰ ਕਿ ਉਸਨੂੰ ਕਤਲ ਕਰ ਦਿੱਤਾ।ਜਿਸ ਤੋਂ ਬਾਅਦ ਉਸਨੇ ਲਾਸ਼ ਨੂੰ ਟਿਕਾਣੇ ਲਾਉਣ ਲਈ ਘਰ ਅੰਦਰ ਹੀ ਉਸਨੂੰ ਅੱਗ ਲਾ ਦਿੱਤੀ।ਫਿਲਹਾਲ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਜਥੇਦਾਰ ਵੱਲੋਂ ਖਾਲਿਸਤਾਨ ਦੀ ਮੰਗ ਜਾਇਜ਼ ਕਰਾਰ ਇਸ ਕਤਲ ਦਾ ਖੁਲਾਸਾ ਉਦੋਂ ਹੋਇਆ ਜਦੋ ਗੁਆਂਢੀਆਂ ਨੇ ਰਾਤ ਦੇ ਵੇਲੇ ਘਰ ਅੰਦਰ ਲੱਗੀ ਅੱਗ ਵੇਖੀ। ਉਨ੍ਹਾਂ ਨੇ ਘਰ ਦੇ ਮਾਲਿਕ ਯਾਨੀ ਮੁਲਜ਼ਮ ਰਮੇਸ਼ਵਰ ਪਾਲ ਨੂੰ ਅੱਗ ਬਾਰੇ ਜਾਣਕਾਰੀ ਦਿੱਤੀ।ਪਰ ਰਮੇਸ਼ਵਰ ਨੇ ਉਨ੍ਹਾਂ ਦੀ ਗੱਲ ਨੂੰ ਇਹ ਕਹਿ ਕਿ ਟਾਲ ਦਿੱਤਾ ਕਿ ਉਸਨੇ ਘਰ ਅੰਦਰ ਪਏ ਕਬਾੜ ਨੂੰ ਅੱਗ ਲਾਈ ਹੈ। ਅੱਗ ਦੇ ਜ਼ਿਆਦਾ ਵੱਧਣ ਤੇ ਗੁਆਂਢੀਆਂ ਨੇ ਇਸ ਦੀ ਸੂਚਨਾ ਰਮੇਸ਼ਵਰ ਦੇ ਪੁੱਤਰ ਸੁਸ਼ੀਲ ਨੂੰ ਦੀਤੀ। ਸੁਸ਼ੀਲ ਵੱਖ ਰਹਿੰਦਾ ਹੈ। ਉਸਨੇ ਜਦੋਂ ਆ ਕਿ ਘਰ ਅੰਦਰ ਵੇਖਿਆ ਤਾਂ ਇਸ ਕਤਲ ਦੇ ਮਾਮਲੇ ਦਾ ਖੁਲਾਸਾ ਹੋਇਆ। ਪਿਓ ਹੀ ਬਣਿਆ ਨੌਜਵਾਨ ਪੁੱਤ ਦਾ ਕਾਤਲ, ਕਤਲ ਤੋਂ ਬਾਅਦ ਲਾਸ਼ ਨੂੰ ਘਰ 'ਚ ਹੀ ਲਾਈ ਅੱਗ ਕੋਰੋਨਾ ਨੇ ਪਾਇਆ ਦਾਊਦ ਨੂੰ ਘੇਰਾ, ਖਬਰਾਂ 'ਚ ਮੌਤ ਦੀਆਂ ਅਟਕਲਾਂ ਜਿਸ ਤੋਂ ਬਾਅਦ ਇਸ ਮਾਮਲੇ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ।ਪੁਲਿਸ ਨੇ ਮੌਕੇ ਤੇ ਪਹੁੰਚ ਕਿ ਅੱਧੀ ਸੜੀ ਹੋਈ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਮੁਲਜ਼ਮ ਨੂੰ ਵੀ ਹਿਰਾਸਤ 'ਚ ਲੈ ਲਿਆ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਖਿਲਾਫ ਕਤਲ ਅਤੇ ਸਬੂਤ ਮਿਟਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਕੇਜਰੀਵਾਲ ਦੇ ਬਿਆਨ ਪੰਜਾਬ ਦੀ ਸਿਆਸਤ ‘ਚ ਹਲਚਲ, ਕਾਂਗਰਸ ਦੇ ਕਈ ਵੱਡੇ ਨੇਤਾ ਕਰ ਸਕਦੇ ‘ਝਾੜੂ’ ਦਾ ਰੁਖ਼ ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
Vadodara Road Accident : ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਕੇ ‘ਤੇ ਮੌਤ, 31 ਜ਼ਖ਼ਮੀ
Vadodara Road Accident : ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਕੇ ‘ਤੇ ਮੌਤ, 31 ਜ਼ਖ਼ਮੀ
ਵੱਡੀ ਵਾਰਦਾਤ! ਗੱਲ ਨਹੀਂ ਮੰਨੀ ਤਾਂ ਪਿਓ ਨੇ ਪ੍ਰਿੰਸੀਪਲ ਪਤਨੀ ਅਤੇ ਪੁੱਤ ਨੂੰ ਮਾਰੀਆਂ 14 ਗੋਲੀਆਂ, ਧੀ ਅਤੇ ਨੂੰਹ ਨੇ ਮਸਾਂ ਬਚਾਈ ਜਾਨ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ! ਗੱਲ ਨਹੀਂ ਮੰਨੀ ਤਾਂ ਪਿਓ ਨੇ ਪ੍ਰਿੰਸੀਪਲ ਪਤਨੀ ਅਤੇ ਪੁੱਤ ਨੂੰ ਮਾਰੀਆਂ 14 ਗੋਲੀਆਂ, ਧੀ ਅਤੇ ਨੂੰਹ ਨੇ ਮਸਾਂ ਬਚਾਈ ਜਾਨ; ਜਾਣੋ ਪੂਰਾ ਮਾਮਲਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
Embed widget