ਪੜਚੋਲ ਕਰੋ

ਮਜੀਠਾ 'ਚ ਸਾਬਕਾ ਸਰਪੰਚ ਦੇ ਬੇਟੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ 

ਇੱਥੇ ਸਾਬਕਾ ਸਰਪੰਚ ਦੇ ਲੜਕੇ ਦਾ ਬੀਤੀ ਦੇਰ ਰਾਤ ਤਿੰਨ ਮੋਟਰਸਾਈਕਲਾਂ 'ਤੇ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਮਜੀਠਾ: ਇੱਥੇ ਸਾਬਕਾ ਸਰਪੰਚ ਦੇ ਲੜਕੇ ਦਾ ਬੀਤੀ ਦੇਰ ਰਾਤ ਤਿੰਨ ਮੋਟਰਸਾਈਕਲਾਂ 'ਤੇ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ (Murder Case) ਕਰ ਦਿੱਤਾ ਗਿਆ। ਬੀਤੀ ਰਾਤ ਤਿੰਨ ਮੋਟਰਸਾਈਕਲਾਂ ’ਤੇ ਸਵਾਰ ਛੇ ਦੇ ਕਰੀਬ ਅਣਪਛਾਤੇ ਹਮਲਾਵਰਾਂ ਨੇ ਉਸ ਦਾ ਕਤਲ ਕਰ ਦਿੱਤਾ। 

ਹੁਣ ਰਿਸ਼ਵਤ ਮੰਗਣ ਵਾਲਿਆਂ ਦੀ ਖੈਰ ਨਹੀਂ! ਭਗਵੰਤ ਮਾਨ ਨੇ ਜਾਰੀ ਕੀਤਾ ਐਂਟੀ ਕਰਪਸ਼ਨ ਹੈਲਪ ਲਾਈਨ ਨੰਬਰ

ਪਤਾ ਲੱਗਾ ਹੈ ਕਿ ਕਸਬਾ ਮਜੀਠਾ (Majitha) ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਵਡਾਲਾ ਦਾ ਸਾਬਕਾ ਸਰਪੰਚ ਕੁੰਨਣ ਸਿੰਘ ਕਸਬਾ ਮਜੀਠਾ ਵਿੱਚ ਮੀਟ ਮੱਛੀ ਦੀ ਦੁਕਾਨ ਕਰਦਾ ਹੈ। ਉਸ ਦੇ ਦੋ ਲੜਕੇ ਹਨ। ਇੱਕ ਕਸ਼ਮੀਰ ਸਿੰਘ ਖੇਤੀ ਕਰਦਾ ਹੈ ਤੇ ਦੂਜਾ ਕਰਮਜੀਤ ਸਿੰਘ ਹੋਮਗਾਰਡ ਵਿੱਚ ਹੈ। 

ਦੋਸਤਾਂ ਨੇ ਕੀਤਾ ਦੋਸਤ ਦਾ ਕਤਲ, ਸਰੀਰ ਦੇ 30 ਟੁੱਕੜੇ ਕਰਕੇ ਦੱਬਿਆ, ਕੱਢਣ ਲਈ ਲਿਆਉਣੀ ਪਈ JCB ਮਸ਼ੀਨ

ਹਾਸਲ ਜਾਣਕਾਰੀ ਮੁਤਾਬਕ ਕਰਮਜੀਤ ਸਿੰਘ ਮਜੀਠਾ ਸਥਿਤ ਦੁਕਾਨ ’ਤੇ ਮੌਜੂਦ ਸੀ ਤੇ 6 ਦੇ ਕਰੀਬ ਹਮਲਾਵਰਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਕਰਮਜੀਤ ਸਿੰਘ ਲਾਡੀ ਨੂੰ ਜ਼ਖਮੀ ਹਾਲਤ 'ਚ ਅੰਮ੍ਰਿਤਸਰ ਦੇ ਐਸਕਾਰਟ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।ਘਟਨਾ ਤੋਂ ਬਾਅਦ ਅਣਪਛਾਤੇ ਵਿਅਕਤੀ ਫ਼ਰਾਰ ਹੋ ਗਏ। ਇ

ਘਟਨਾ ਦੀ ਸੂਚਨਾ ਥਾਣਾ ਮਜੀਠਾ ਨੂੰ ਦਿੱਤੀ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਆਸ-ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ, ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।ਫਿਲਹਾਲ ਇਹ ਗੱਲ ਸਾਹਮਣੇ ਨਹੀਂ ਆਈ ਹੈ ਕਿ ਪੈਸਿਆਂ ਦੀ ਰੰਜਿਸ਼ ਸੀ ਜਾਂ ਕੋਈ ਹੋਰ ਕਾਰਨ ਹੈ, ਇਹ ਅਜੇ ਪੁਲਿਸ ਦੀ ਜਾਂਚ ਦਾ ਵਿਸ਼ਾ ਹੈ।

ਟਾਪ ਹੈਡਲਾਈਨ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

Embed widget