ਪੜਚੋਲ ਕਰੋ

MURDER: ਦੋਸਤ ਨੇ ਕਤਲ ਕਰ ਲਾਸ਼ ਜ਼ਮੀਨ 'ਚ ਗੱਡੀ! ਹੁਣ ਪੰਜ ਮਹੀਨੇ ਬਾਅਦ JCB ਨਾਲ ਕੱਢਿਆ ਗਿਆ ਕੰਕਾਲ

ਜੀਂਦ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ।ਜਿੱਥੇ ਗੁਰੂਗਰਾਮ ਤੋਂ ਗਾਇਬ ਹੋਏ ਵਿਅਕਤੀ ਦਾ ਕੰਕਾਲ ਪੰਜ ਮਹੀਨੇ ਬਾਅਦ ਜੀਂਦ ਤੋਂ ਮਿਲਿਆ ਹੈ।

ਜੀਂਦ: ਜੀਂਦ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ।ਜਿੱਥੇ ਗੁਰੂਗਰਾਮ ਤੋਂ ਗਾਇਬ ਹੋਏ ਵਿਅਕਤੀ ਦਾ ਕੰਕਾਲ ਪੰਜ ਮਹੀਨੇ ਬਾਅਦ ਜੀਂਦ ਤੋਂ ਮਿਲਿਆ ਹੈ।ਕਈ ਘੰਟਿਆਂ ਦੀ ਜੀਸੀਬੀ ਖੁਦਾਈ ਤੋਂ ਬਾਅਦ ਜ਼ਮੀਨ ਵਿੱਚੋਂ ਕੰਕਾਲ ਬਾਹਰ ਕੱਢਿਆ ਗਿਆ।ਜੀਂਦ ਦੇ ਨਰਵਾਨਾ ਤੋਂ ਇਹ ਕੰਕਾਲ ਮਿਲਿਆ ਹੈ।

ਇਹ ਵੀ ਪੜ੍ਹੋਪੰਜਾਬ ਦੇ ਅੰਗ-ਸੰਗ: ਲਹਿੰਦੇ ਪੰਜਾਬ ਤੋਂ ਆਏ ਝੂੰਮਰ ਦਾ ਨਜ਼ਾਰਾ

ਦਰਅਸਲ, ਇੱਕ ਦੋਸਤ ਨੇ ਪਹਿਲਾਂ ਆਪਣੇ ਹੀ ਦੋਸਤ ਦੀ ਪਤਨੀ ਨਾਲ ਪ੍ਰੇਮ ਸਬੰਧ ਬਣਾਏ ਅਤੇ ਫਿਰ ਦੋਸਤ ਨੂੰ ਕੱਤਲ ਕਰ ਜ਼ਮੀਨ ਹੇਠ ਗੱਡ ਦਿੱਤਾ।ਮ੍ਰਿਤਕ ਦੀ ਪਛਾਣ ਸੁਰੇਸ਼ ਵਜੋਂ ਹੋਈ ਹੈ ਜਿਸਦੀ ਗੁੰਮਸ਼ੁਦਗੀ ਦੀ ਰਿਪੋਰਟ ਗੁਰੂਗ੍ਰਾਮ 'ਚ ਦਰਜ ਹੈ।ਪੁਲਿਸ ਲਗਾਤਾਰ ਉਸਨੂੰ ਲੱਭ ਰਹੀ ਸੀ ਅਤੇ ਹੁਣ ਜਾਂਚ ਦੌਰਾਨ ਵੱਡਾ ਖੁਲਾਸਾ ਹੋਇਆ ਹੈ।ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਕੋਈ ਹੋਰ ਨਹੀਂ ਮ੍ਰਿਤਕ ਦਾ ਆਪਣਾ ਦੋਸਤ ਸੁਖਬੀਰ ਹੀ ਸੀ।ਸੁਖਬੀਰ ਹੁਣ ਪੁਲਿਸ ਹਿਰਾਸਤ 'ਚ ਹੈ ਅਤੇ ਉਸਨੇ ਆਪਣਾ ਜੁਰਮ ਕੂਬਲ ਲਿਆ ਹੈ।

ਇਹ ਵੀ ਪੜ੍ਹੋਇਸ ਮਹੀਨੇ ਲਾਂਚ ਹੋਵੇਗਾ Royale Enfield ਦਾ ਇਹ ਨਵਾਂ ਮੋਟਰਸਾਈਕਲ, ਜਾਣੋ ਕੀ ਕੁਝ ਹੋਵੇਗਾ ਖਾਸ

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਸੁਰੇਸ਼ ਨਾਮ ਦਾ ਵਿਅਕਤੀ ਆਪਣੀ ਪਤਨੀ ਸੁਨੀਤਾ ਨਾਲ ਗੁਰੂਗ੍ਰਾਮ 'ਚ ਰਹਿੰਦਾ ਸੀ।ਉਹ ਟੈਕਸੀ ਚਲਾਉਂਦਾ ਸੀ।ਸੁਰੇਸ਼ ਨੇ ਭਿਵਾਨੀ 'ਚ ਕਿਸੇ ਵਿਅਕਤੀ ਦਾ ਕਤਲ ਕਰ ਦਿੱਤਾ ਸੀ ਜਿਸ ਤੋਂ ਬਾਅਦ ਉਸਨੂੰ ਜੇਲ ਹੋ ਗਈ।ਉਸਦੀ ਗੈਰ ਹਾਜ਼ਰੀ 'ਚ ਉਸਦੀ ਪਤਨੀ ਸੁਨੀਤਾ ਦੇ ਸੁਰੇਸ਼ ਦੇ ਦੋਸਤ ਸੁਖਬੀਰ ਨਾਲ ਪ੍ਰੇਮ ਸਬੰਧ ਬਣ ਗਏ।

ਜਦੋਂ ਸੁਰੇਸ਼ ਸਜ਼ਾ ਕੱਟ ਕੇ ਬਾਹਰ ਆਇਆ ਤਾਂ ਉਸਨੂੰ ਪਤਾ ਲੱਗਾ ਕੇ ਉਸਦੀ ਪਤਨੀ ਦੇ ਉਸਦੇ ਹੀ ਦੋਸਤ ਨਾਲ ਪ੍ਰੇਮ ਸਬੰਧ ਹਨ।ਗੁੱਸੇ 'ਚ ਆਏ ਸੁਰੇਸ਼ ਨੇ ਸੁਖਬੀਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।ਕਰੀਬ ਪੰਜ ਮਹੀਨੇ ਬਾਅਦ ਸੁਰੇਸ਼ ਨਰਵਾਨਾ ਸਥਿਤ ਸੁਖਬੀਰ ਦੇ ਢਾਬੇ ਤੇ ਆਇਆ ਹੋਇਆ ਸੀ।ਸੁਖਬੀਰ ਨੇ ਪਹਿਲਾਂ ਸੁਰੇਸ਼ ਨੂੰ ਸ਼ਰਾਬ ਪਲਾਈ ਅਤੇ ਫਿਰ ਗੋਲੀਆਂ ਮਾਰ ਸੁਰੇਸ਼ ਨੂੰ ਕਤਲ ਕਰ ਦਿੱਤਾ।ਇਸ ਤੋਂ ਬਾਅਦ ਲਾਸ਼ ਟਕਾਣੇ ਲਾਉਣ ਲਈ ਕਾਫ਼ੀ ਡੂੰਘਾ ਟੋਆ ਪੁੱਟ ਲਾਸ਼ ਨੂੰ ਦਫ਼ਨ ਕਰ ਦਿੱਤਾ।

ਇਹ ਵੀ ਪੜ੍ਹੋFarmer's Success Stoty: ਬਾਪ ਦੇ ਕੈਂਸਰ ਨਾਲ ਲੱਗਾ ਵੱਡਾ ਝਟਕਾ, ਫੇਰ ਸ਼ੁਰੂ ਕੀਤੀ ਨੈਚੂਰਲ ਖੇਤੀ, ਅੱਜ ਕਮਾ ਰਿਹਾ ਸਾਲਾਨਾ 27 ਲੱਖ

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget