ਪੜਚੋਲ ਕਰੋ

ਪ੍ਰੇਮਿਕਾ ਲਈ ਪੁਲਿਸ ਨੇ ਉਜਾੜਿਆ ਆਪਣਾ ਹੀ ਘਰ, ਪਤਨੀ ਨੂੰ ਗੋਲੀ ਮਾਰ, ਤਿੰਨ ਨਾਬਾਲਗ ਬੱਚੀਆਂ ਨਾਲ ਫਰਾਰ

ਆਗਰਾ ਵਿੱਚ ਤਾਇਨਾਤ ਉੱਤਰ ਪ੍ਰਦੇਸ਼ ਪੁਲਿਸ ਦੇ ਕਾਂਸਟੇਬਲ ਨੇ ਸੋਮਵਾਰ ਨੂੰ ਆਪਣੀ ਪਤਨੀ ਦੀ ਕਥਿਤ ਤੌਰ 'ਤੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਆਪਣੀਆਂ ਤਿੰਨ ਨਾਬਾਲਗ ਬੱਚੀਆਂ ਨੂੰ ਲੈ ਕੇ ਫਰਾਰ ਹੋ ਗਿਆ।

ਫਿਰੋਜ਼ਾਬਾਦ: ਆਗਰਾ ਵਿੱਚ ਤਾਇਨਾਤ ਉੱਤਰ ਪ੍ਰਦੇਸ਼ ਪੁਲਿਸ ਦੇ ਕਾਂਸਟੇਬਲ ਨੇ ਸੋਮਵਾਰ ਨੂੰ ਆਪਣੀ ਪਤਨੀ ਦੀ ਕਥਿਤ ਤੌਰ 'ਤੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਆਪਣੀਆਂ ਤਿੰਨ ਨਾਬਾਲਗ ਬੱਚੀਆਂ ਨੂੰ ਲੈ ਕੇ ਫਰਾਰ ਹੋ ਗਿਆ। ਫਿਰੋਜ਼ਾਬਾਦ ਦੇ ਪੁਲਿਸ ਸੁਪਰਡੈਂਟ (ਦਿਹਾਤੀ) ਰਾਜੇਸ਼ ਕੁਮਾਰ ਨੇ ਦੱਸਿਆ ਕਿ ਦੋਸ਼ੀ ਯਤਿੰਦਰਾ ਕੁਮਾਰ ਯਾਦਵ ਨੇ ਆਪਣੀ ਪਤਨੀ ਸਰੋਜ ਨੂੰ ਸ਼ਿਕੋਹਾਬਾਦ ਦੇ ਆਵਾਸ ਵਿਕਾਸ ਕਲੋਨੀ ਸਥਿਤ ਘਰ ‘ਚ ਕਈ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦਾ ਮਥੁਰਾ ਦੀ ਮਹਿਲਾ ਨਾਲ ਨਾਜਾਇਜ਼ ਸਬੰਧ ਸੀ। ਉਸ ਨੇ ਕਿਹਾ, "ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ, ਮੁਲਜ਼ਮ ਪੀੜਤਾ 'ਤੇ ਘਰ ਵੇਚਣ ਲਈ ਦਬਾਅ ਪਾ ਰਿਹਾ ਸੀ ਤਾਂ ਕਿ ਉਹ ਪੈਸੇ ਦੀ ਵਰਤੋਂ ਕਰ ਪ੍ਰਮਿਕਾ ਨਾਲ ਸੈਟਲ ਹੋ ਸਕੇ।" ਨਵਾਂ ਬਣਾਇਆ ਘਰ ਸਰੋਜ ਦੇ ਨਾਮ 'ਤੇ ਸੀ। ਇਸ ਦੀ ਕੀਮਤ ਲਗਪਗ 40-45 ਲੱਖ ਰੁਪਏ ਸੀ। ਇਸ ਜੋੜੇ ਦੀ 10, 7 ਤੇ 5 ਸਾਲ ਦੀਆਂ ਤਿੰਨ ਬੱਚੀਆਂ ਹਨ। ਪੁਲਿਸ ਅਨੁਸਾਰ, ਸਰੋਜ ਦੇ ਸਰੀਰ 'ਤੇ ਕਈ ਸਤਹੀ ਸੱਟਾਂ ਦੇ ਨਿਸ਼ਾਨ ਸਨ, ਜਿਸ ਤੋਂ ਪਤਾ ਚੱਲਦਾ ਹੈ ਕਿ ਗੋਲੀ ਮਾਰ ਤੋਂ ਪਹਿਲਾਂ ਉਸ ਨਾਲ ਕੁੱਟਮਾਰ ਵੀ ਕੀਤੀ ਗਈ ਸੀ। ਪੀੜਤ ਲੜਕੀ ਦੇ ਮਾਪਿਆਂ ਨੇ ਪੁਲਿਸ ਨੂੰ ਦੱਸਿਆ ਕਿ ਯਤਿੰਦਰਾ ਅਕਸਰ ਸਰੋਜ ਨਾਲ ਮਾਰ-ਕੁਟਾਈ ਕਰਦਾ ਸੀ ਤੇ ਮਾਨਸਿਕ ਤੌਰ' ਤੇ ਪ੍ਰੇਸ਼ਾਨ ਕਰਦਾ ਸੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਮੁਲਜ਼ਮ ਦੀ ਤਲਾਸ਼ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget