ਪੜਚੋਲ ਕਰੋ

ਪੰਜਾਬ ਪੁਲਿਸ ਦੇ ਸਬ ਇੰਨਸਪੈਕਟਰ ਦਾ ਗੋਲੀਆਂ ਮਾਰ ਕੀਤਾ ਕਤਲ

ਪੰਜਾਬ ਪੁਲਿਸ ਦੇ ਇੱਕ ਸਬ ਇੰਨਸਪੈਕਟਰ ਨੂੰ ਬੱਧਵਾਰ ਰਾਤ ਕਥਿਤ ਤੌਰ ਤੇ ਇੱਕ ਕਾਰ ਸਵਾਰ ਵਲੋਂ ਗੋਲੀ ਮਾਰ ਕੱਤਲ ਕਰ ਦਿੱਤਾ ਗਿਆ।

ਅਬੋਹਰ: ਜ਼ਿਲ੍ਹਾ ਫਾਜ਼ਿਲਕਾ ਦੇ ਅਬੋਹਰ ਤੋਂ ਇੱਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਪੁਲਿਸ ਦੇ ਸਬ ਇੰਨਸਪੈਕਟਰ ਨੂੰ ਬੱਧਵਾਰ ਰਾਤ ਕਥਿਤ ਤੌਰ ਤੇ ਇੱਕ ਕਾਰ ਸਵਾਰ ਵਲੋਂ ਗੋਲੀ ਮਾਰ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ ਜੋ ਬੱਧਵਾਰ ਰਾਤ ਕਰੀਬ ਸਵਾ 10 ਵਜੇ ਆਪਣੇ ਬਸੰਤ ਨਗਰੀ ਵਲੋਂ ਘਰ ਤੋਂ ਨਿਕਲਿਆ ਤੇ ਅਚਾਨਕ ਇੱਕ ਕਾਰ ਉਸ ਕੋਲ ਆ ਕੇ ਰੁਕੀ ਫਾਇਰਿੰਗ ਕਰ ਦਿੱਤੀ। ਅਣਪਛਾਤੇ ਮੁਲਜ਼ਮ ਵੱਲੋਂ ਤਿੰਨ ਫਾਇਰ ਕੀਤੇ ਗਏ ਜਿਸ ਵਿੱਚੋ ਇੱਕ ਗੋਲੀ ਗੁਰਵਿੰਦਰ ਦੇ ਸਿਰ ਵਿੱਚ ਲੱਗੀ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਐਪਲ ਨੇ iOs 14 ਦਾ ਕੀਤਾ ਐਲਾਨ, ਇਹ ਸਭ ਕੁਝ ਹੋਵੇਗਾ ਨਵਾਂ ਪੁਲਿਸ ਮੁਤਾਬਿਕ ਇਹ ਇੱਕ ਸਾਜਿਸ਼ ਨਾਲ ਕੀਤਾ ਗਿਆ ਕੱਤਲ ਹੈ। ਉਧਰ ਪਰਿਵਾਰਕ ਮੈਂਬਰਾ ਦਾ ਕਹਿਣਾ ਹੈ ਕਿ ਗੁਰਵਿੰਦਰ ਦੀ ਕਿਸੇ ਨਾਲ ਵੀ ਕੋਈ ਲਾਗ ਡਾਟ ਨਹੀਂ ਸੀ। ਗੁਰਵਿੰਦਰ ਸਿੰਘ ਜ਼ਿਲ੍ਹਾ ਫਾਜ਼ਿਲਕਾ ਹੈੱਡਕੁਆਟਰ ਦੀ ਸੀਆਈਡੀ ਵਿੰਗ 'ਚ ਤਾਇਨਾਤ ਸੀ। ਪੁਲਿਸ ਮਾਮਲੇ ਦੀ ਜਾਂਚ 'ਚ ਲੱਗੀ ਹੈ।ਵਾਰਦਾਤ ਵਾਲੀ ਥਾਂ ਦੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਵੀ ਜਾਂਚੇ ਜਾ ਰਹੇ ਹਨ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
Embed widget