ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਦੋ ਅਣਪਛਾਤਿਆਂ ਵਲੋਂ ਜਨਮ ਦਿਨ 'ਤੇ ਹੀ ਨੌਜਵਾਨ ਦਾ ਕਤਲ
ਜ਼ਿਲ੍ਹਾ ਤਰਨਤਾਰਨ ਦੇ ਅਧੀਨ ਪੈਂਦੇ ਪਿੰਡ ਘੜਕਾ ਤੋਂ ਇੱਕ ਬੇਹੱਦ ਦੁੱਖਦ ਖ਼ਬਰ ਸਾਹਮਣੇ ਆਈ ਹੈ।ਜਿੱਥੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਅਤੇ ਇਹ ਕਤਲ ਉਸਦੇ ਜਨਮ ਦਿਨ ਵਾਲੇ ਦਿਨ ਹੀ ਕੀਤਾ ਗਿਆ।
![ਦੋ ਅਣਪਛਾਤਿਆਂ ਵਲੋਂ ਜਨਮ ਦਿਨ 'ਤੇ ਹੀ ਨੌਜਵਾਨ ਦਾ ਕਤਲ Murder-case-Tarntaran-two-unidentified-killed-Youth ਦੋ ਅਣਪਛਾਤਿਆਂ ਵਲੋਂ ਜਨਮ ਦਿਨ 'ਤੇ ਹੀ ਨੌਜਵਾਨ ਦਾ ਕਤਲ](https://static.abplive.com/wp-content/uploads/sites/5/2019/12/21065030/Murder.jpg?impolicy=abp_cdn&imwidth=1200&height=675)
ਸੰਕੇਤਕ ਤਸਵੀਰ
ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਦੇ ਅਧੀਨ ਪੈਂਦੇ ਪਿੰਡ ਘੜਕਾ ਤੋਂ ਇੱਕ ਬੇਹੱਦ ਦੁੱਖਦ ਖ਼ਬਰ ਸਾਹਮਣੇ ਆਈ ਹੈ।ਜਿੱਥੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਅਤੇ ਇਹ ਕਤਲ ਉਸਦੇ ਜਨਮ ਦਿਨ ਵਾਲੇ ਦਿਨ ਹੀ ਕੀਤਾ ਗਿਆ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਿਕ ਦੋ ਅਣਪਛਾਤੇ ਉਨ੍ਹਾਂ ਦੇ ਪੁੱਤਰ ਜਗਰਾਜ ਸਿੰਘ ਦਾ ਮੋਬਾਇਲ ਫੋਨ ਖੋਹ ਫਰਾਰ ਹੋ ਗਏ ਸਨ।ਜਿਸ ਤੋਂ ਬਾਅਦ ਜਗਰਾਜ ਵੀ ਉਨ੍ਹਾਂ ਦੇ ਪਿੱਛੇ ਭੱਜਿਆ।ਪਰ ਫਿਰ ਵਾਪਸ ਨਹੀਂ ਪਰਤਿਆ।ਜਿਸ ਤੋਂ ਬਾਅਦ ਉਨ੍ਹਾਂ ਨੇ ਚੋਹਲਾ ਸਾਹਿਬ ਥਾਣੇ 'ਚ ਦਰਖਾਸਤ ਦਿੱਤੀ।
ਸਵੇਰੇ ਇੱਕ ਕਿਸਾਨ ਨੂੰ ਖੇਤਾਂ 'ਚ ਨੌਜਵਾਨ ਦੀ ਪਈ ਹੋਈ ਲਾਸ਼ ਮਿਲੀ।ਜਿਸ ਤੋਂ ਬਾਅਦ ਉਸਨੇ ਪਿੰਡ ਦੇ ਸਰਪੰਚ ਨੇ ਇਸ ਸਬੰਧੀ ਸੂਚਨਾ ਦਿੱਤੀ।ਜਿਸ ਤੋਂ ਬਾਅਦ ਚੋਹਲਾ ਸਾਹਿਬ ਥਾਣਾ ਮੁੱਖੀ ਸੋਨਮਦੀਪ ਕੌਰ ਵੀ ਮੌਕੇ ਤੇ ਪਹੁੰਚੀ।ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਭਰੋਸਾ ਦਵਾਇਆ ਕਿ ਉਹ ਜਲਦ ਅਣਪਛਾਤੇ ਕਾਤਲ ਤੱਕ ਪਹੁੰਚ ਜਾਣਗੇ।
Follow ਅਪਰਾਧ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਦੇਸ਼
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)