ਪੜਚੋਲ ਕਰੋ

Murder in Moga: ਹਮਲਾਵਰਾਂ ਵੱਲੋਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Murder in Moga: ਲੰਘੀ ਰਾਤ ਗੋਲੀਆਂ ਮਾਰ ਕੇ ਇੱਕ ਹੋਰ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਉਸ ਦਾ ਇੱਕ ਸਾਥੀ ਜ਼ਖ਼ਮੀ ਹੋਇਆ ਹੈ। ਇਹ ਵਾਰਦਾਤ ਬੀਤੀ ਰਾਤ ਮੋਗਾ ਦੇ ਕਸਬਾ ਧਰਮਕੋਟ ਦੇ ਬੱਸ ਸਟੈਂਡ 'ਤੇ ਹੋਈ ਹੈ।

Murder in Moga: ਲੰਘੀ ਰਾਤ ਗੋਲੀਆਂ ਮਾਰ ਕੇ ਇੱਕ ਹੋਰ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਉਸ ਦਾ ਇੱਕ ਸਾਥੀ ਜ਼ਖ਼ਮੀ ਹੋਇਆ ਹੈ। ਇਹ ਵਾਰਦਾਤ ਬੀਤੀ ਰਾਤ ਮੋਗਾ ਦੇ ਕਸਬਾ ਧਰਮਕੋਟ ਦੇ ਬੱਸ ਸਟੈਂਡ 'ਤੇ ਹੋਈ ਹੈ। ਇਸ ਦੌਰਾਨ ਦਰਜਨ ਤੋਂ ਵੱਧ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਇੱਕ ਨੌਜਵਾਨ ਕਤਲ ਕਰ ਦਿੱਤਾ ਜਦੋਂਕਿ ਉਸ ਦਾ ਸਾਥੀ ਜ਼ਖ਼ਮੀ ਹੋ ਗਿਆ।

ਹਾਸਲ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ ਸਾਢੇ 8 ਵਜੇ ਹਰਪ੍ਰੀਤ ਹੈਪੀ ਆਪਣੀ ਦੁਕਾਨ ਬੰਦ ਕਰਕੇ ਆਪਣੇ ਸਾਥੀ ਅਰਸ਼ਦੀਪ ਨਾਲ ਜਾਣ ਲੱਗਾ ਸੀ। ਇਸ ਦੌਰਾਨ ਦੁਕਾਨ ਤੋਂ ਬਾਹਰ ਨਿਕਲਣ ਸਮੇਂ 13-14 ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।

ਕੱਥੂਨੰਗਲ ਥਾਣੇ ਦੇ ਬਿਲਕੁਲ ਨੇੜੇ ਸਥਿਤ ਪੰਜਾਬ ਨੈਸ਼ਨਲ ਬੈਂਕ 'ਚ ਦਿਨ ਦਿਹਾੜੇ ਡਾਕਾ, ਹੋਈ ਲੱਖਾਂ ਦੀ ਲੁੱਟ !

ਉਨ੍ਹਾਂ ਕੋਲ 3 ਬੰਦੂਕਾਂ ਸਨ ਤੇ ਉਨ੍ਹਾਂ ਨੇ 6 ਰਾਊਂਡ ਫਾਇਰਿੰਗ ਕੀਤੀ। ਇਸ 'ਚ ਹੈਪੀ ਦੀ ਛਾਤੀ 'ਚ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ ਤੇ ਅਰਸ਼ਦੀਪ ਲੱਤ 'ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਹਾਸਲ ਜਾਣਕਾਰੀ ਮੁਤਾਬਕ ਪੈਸੇ ਦੇ ਲੈਣ-ਦੇਣ ਕਰਕੇ ਝਗੜਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ

FIFA World Cup ਟਰਾਫੀ ਲਾਂਚ ਕਰਨ ਦੇ ਨਾਲ 'ਪਠਾਨ' ਅਦਾਕਾਰਾ Deepika Padukone ਨੇ ਰਚਿਆ ਇਤਿਹਾਸ, ਆਪਣੇ ਨਾਂ ਕੀਤੀ ਇਹ ਵੱਡੀ Achievement

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Union Cabinet Meeting: ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Embed widget