ਪੱਤਰਕਾਰ ਕਤਲ ਕੇਸ ਸੁਲਝਿਆ, ਛੇ ਮੁਲਜ਼ਮ ਗ੍ਰਿਫਤਾਰ
ਏਬੀਪੀ ਸਾਂਝਾ | 23 May 2020 03:05 PM (IST)
ਪਿਛਲੇ ਦਿਨੀਂ ਹੋਏ ਨਵਾਂਸ਼ਹਿਰ ਦੇ ਇੱਕ ਪੱਤਰਕਾਰ ਦੇ ਕਤਲ ਕੇਸ ਨੂੰ ਪੰਜਾਬ ਪੁਲਿਸ ਨੇ ਸੁਲਝਾ ਲਿਆ ਹੈ।
ਸੰਕੇਤਕ ਤਸਵੀਰ
ਨਵਾਂਸ਼ਹਿਰ: ਪਿਛਲੇ ਦਿਨੀਂ ਹੋਏ ਨਵਾਂਸ਼ਹਿਰ ਦੇ ਇੱਕ ਪੱਤਰਕਾਰ ਦੇ ਕਤਲ ਕੇਸ ਨੂੰ ਪੰਜਾਬ ਪੁਲਿਸ ਨੇ ਸੁਲਝਾ ਲਿਆ ਹੈ।ਸੋਸ਼ਲ ਮੀਡੀਆ ਤੇ ਵਾਇਰਲ ਕਤਲ ਦੇ ਕੇਸ ਦੀ ਗੁੱਥੀ ਪੁਲਿਸ ਨੇ ਸੁਲਝਾ ਛੇ ਲੋਕਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਸਨਪ੍ਰੀਤ ਮਾਂਗਟ ਨੇ ਦੀ ਇੱਕ ਪੱਤਰਕਾਰ ਦੀ ਲਾਸ਼ 10 ਮਈ ਨੂੰ ਸੜਕ ਤੇ ਮਿਲੀ ਸੀ।ਐਸਐਸਪੀ ਨਵਾਸ਼ਹਿਰ ਅਲਕਾ ਮੀਨਾ ਨੇ ਪ੍ਰੈਸ ਕਾਨਫਰੰਸ ਕਰ ਇਹ ਖੁਲਾਸਾ ਕੀਤਾ ਹੈ ਕਿ ਲੁੱਟ ਦੇ ਇਰਾਦੇ ਨਾਲ ਮਾਂਗਟ ਦਾ ਕਤਲ ਕੀਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ 'ਚ ਛੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਅਗਲੇਰੀ ਕਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪੜ੍ਹੋ: ਭਾਰਤੀਆਂ ਨੂੰ ਐਚ-1 ਬੀ ਵੀਜ਼ਾਂ ਤੋਂ ਦੂਰ ਕਰਨ ਦੀ ਤਿਆਰੀ, ਅਮਰੀਕੀ ਸੰਸਦ ਦੇ ਦੋਨਾਂ ਸਦਨਾਂ 'ਚ ਬਿੱਲ ਪੇਸ਼ ਲੁਧਿਆਣਾ ਦੀ ਮੈਡੀਕਲ ਦੁਕਾਨ ਦੇ ਸਾਈਨ ਬੋਰਡ ਦੀ ਸੋਸ਼ਲ ਮੀਡੀਆ 'ਤੇ ਚਰਚਾ, ਜਾਣੋ ਕਿਉਂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ