ਪੜਚੋਲ ਕਰੋ

ਨਵਾਂ ਸ਼ਹਿਰ 'ਚ ਨੌਜਵਾਨ ਦਾ ਕਤਲ, ਦਿਨ-ਦਿਹਾੜੇ ਮਾਰੀਆਂ 15 ਗੋਲੀਆਂ

ਨਵਾਂਸ਼ਹਿਰ ਵਿੱਚ ਦਿਨ-ਦਿਹਾੜੇ ਨੌਜਵਾਨ ਮੱਖਣ ਕੰਗਾਂ ਦਾ ਕਤਲ ਕਰ ਦਿੱਤਾ ਗਿਆ ਹੈ। ਮੱਖਣ ਕੰਗਾਂ ਨੂੰ 15 ਦੇ ਕਰੀਬ ਗੋਲੀਆਂ ਲੱਗੀਆਂ ਹਨ। ਹਾਸਲ ਜਾਣਕਾਰੀ ਮੁਤਾਬਕ ਰਾਹੋਂ ਤੋਂ ਫਿਲੌਰ ਰੋਡ 'ਤੇ ਕੰਗਾਂ ਦੇ ਪੈਟਰੋਲ ਪੰਪ 'ਤੇ ਇਹ ਵਾਰਦਾਤ ਹੋਈ ਹੈ।

ਨਵਾਂ ਸ਼ਹਿਰ: ਨਵਾਂਸ਼ਹਿਰ ਵਿੱਚ ਦਿਨ-ਦਿਹਾੜੇ ਨੌਜਵਾਨ ਮੱਖਣ ਕੰਗਾਂ ਦਾ ਕਤਲ ਕਰ ਦਿੱਤਾ ਗਿਆ ਹੈ। ਮੱਖਣ ਕੰਗ ਨਾਂ ਦੇ ਨੌਜਵਾਨ ਨੂੰ 15 ਦੇ ਕਰੀਬ ਗੋਲੀਆਂ ਲੱਗੀਆਂ ਹਨ। ਹਾਸਲ ਜਾਣਕਾਰੀ ਮੁਤਾਬਕ ਰਾਹੋਂ ਤੋਂ ਫਿਲੌਰ ਰੋਡ 'ਤੇ ਕੰਗ ਦੇ ਪੈਟਰੋਲ ਪੰਪ 'ਤੇ ਇਹ ਵਾਰਦਾਤ ਹੋਈ ਹੈ। ਉਸ ਉੱਪਰ ਪਹਿਲਾਂ ਲੜਾਈ ਝਗੜੇ ਦੇ ਮੁਕੱਦਮੇ ਦਰਜ ਹਨ।

ਚੰਡੀਗੜ੍ਹ 'ਤੇ ਕੇਂਦਰ ਦੇ ਫੈਸਲੇ ਮਗਰੋਂ CM ਭਗਵੰਤ ਮਾਨ ਦਾ ਅਮਿਤ ਸ਼ਾਹ ਨੂੰ ਜਵਾਬ, 'ਪੰਜਾਬ ਲੜਦਾ ਰਹੇਗਾ'

ਪੁਲਿਸ ਮੁਤਾਬਕ ਰਾਹੋਂ-ਫਿਲੌਰ ਰੋਡ ’ਤੇ ਅੱਜ ਸਵੇਰੇ ਪਿੰਡ ਮਲਪੁਰ ਦੇ ਪੈਟਰੋਲ ਪੰਪ ਉੱਤੇ ਸਫ਼ਾਰੀ ਗੱਡੀ ’ਤੇ ਸਵਾਰ ਚਾਰ ਤੋਂ ਪੰਜ ਅਣਪਛਾਤਿਆਂ ਨੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਨੌਜਵਾਨ ਦੀ ਪਛਾਣ ਮੱਖਣ ਕੰਗ ਵਾਸੀ ਪਿੰਡ ਕੰਗ ਵਜੋਂ ਦੱਸੀ ਗਈ ਹੈ। ਨੌਜਵਾਨ ਦੀ ਉਮਰ 35 ਤੋਂ 38 ਸਾਲ ਦਰਮਿਆਨ ਦੱਸੀ ਜਾਂਦੀ ਹੈ। 

Russia Ukraine War: ਰੂਸ-ਯੂਕਰੇਨ ਦੀ ਜੰਗ ਕਰਕੇ ਦੁਨੀਆ ਭਰ 'ਚ ਵਧੀ ਕਣਕ ਦੀ ਮੰਗ, ਪੰਜਾਬ ਦੇ ਆੜ੍ਹਤੀਆਂ ਤੇ ਕਿਸਾਨਾਂ ਦੇ ਚਿਹਰੇ ਖਿੜ੍ਹੇ

ਹਾਸਲ ਜਾਣਕਾਰੀ ਅਨੁਸਾਰ ਮੱਖਣ ਕੰਗ ਘਰੋਂ ਦੁੱਧ ਚੋਅ ਕੇ ਆਪਣੇ ਸਹੁਰੇ ਪਿੰਡ ਗਰਚਾ ਜਾ ਰਿਹਾ ਸੀ। ਇਸ ਦੌਰਾਨ ਉਹ ਰਸਤੇ ਵਿੱਚ ਪਿੰਡ ਮਲਪੁਰ ਦੇ ਪੈਟਰੋਲ ਪੰਪ ’ਤੇ ਰੁਕਿਆ ਤਾਂ ਉਥੇ ਪਹਿਲਾਂ ਤੋਂ ਸਫ਼ਾਰੀ ਗੱਡੀ ਵਿੱਚ ਮੌਜੂਦ ਅਣਪਛਾਤਿਆਂ ਨੇ ਉਸ ਉੱਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। 

ਪੁਲਿਸ ਮੁਤਾਬਕ ਮੌਕੇ ’ਤੇ ਡੇਢ ਦਰਜਨ ਦੇ ਕਰੀਬ ਗੋਲੀਆਂ ਚੱਲੀਆਂ ਹਨ। ਹਮਲਾਵਰਾਂ ਨੇ ਮਿੱਥ ਕੇ ਇਕ ਗੋਲੀ ਮੱਖਣ ਕੰਗ ਦੇ ਮੂੰਹ ’ਤੇ ਵੀ ਚਲਾਈ। ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੱਖਣ ਕੰਗ ਖਿਲਾਫ਼ ਵੱਖ ਵੱਖ ਥਾਣਿਆਂ ਵਿਚ ਚਾਰ ਤੋਂ ਪੰਜ ਕੇਸ ਦਰਜ ਦੱਸੇ ਜਾਂਦੇ ਹਨ। ਪੁਲੀਸ ਨੇ ਕੇਸ ਦਰਜ ਕਰਕੇ ਲਾਸ਼ ਪੋਸਟ ਮਾਰਟਮ ਲਈ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਭੇਜ ਦਿੱਤੀ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।

Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ

Embed widget